• Latest
  • Trending
ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ Ludhiana ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

2 years ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

12 minutes ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

1 hour ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Hindi News
English News
Wednesday, September 30, 2026
No Result
View All Result
28 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ Ludhiana ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

October 14, 2024
in ਖਬਰਾਂ, ਪੰਜਾਬ, ਲੁਧਿਆਣਾ
ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ Ludhiana ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ Ludhiana ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

ਚੰਡੀਗੜ੍ਹ/ਲੁਧਿਆਣਾ, 14 ਅਕਤੂਬਰ (ਵਿਸ਼ਵ ਵਾਰਤਾ):- ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਸ੍ਰੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।

ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।

__

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

by Navjot
September 30, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ ਕੈਂਪਬੈਲ, ਸ਼ਾਈ ਹੋਪ ਤੇ...

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

by Navjot
September 30, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ ਕੈਂਪਬੈਲ, ਸ਼ਾਈ ਹੋਪ ਤੇ...

Most Popular

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

by Navjot
3 weeks ago
0

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ 'Haiwaan' ਇਸ ਹਫਤੇ ਹੋਵੇਗੀ ਰਿਲੀਜ਼ ਮੁੰਬਈ, 9 ਸਤੰਬਰ (ਵਿਸ਼ਵ ਵਾਰਤਾ) ਇਸ ਸਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 