• Latest
  • Trending
Ludhiana : 19 ਸਾਲਾ ਵਹੀਦਾ ਤਬੱਸੁਮ ਲਈ ਖ਼ੁਦਾ ਬਣਕੇ ਬਹੁੜੇ ਡੀ ਐੱਮ ਸੀ ਲੁਧਿਆਣਾ ਦੇ ਡਾ. ਅਨੁਭਵ ਸ਼ਰਮਾ ; ਕੈਂਸਰ ਤੋਂ ਪੀੜਤ ਕਸ਼ਮੀਰੀ ਬੱਚੀ ਨੂੰ ਦਿੱਤੀ ਨਵੀਂ ਜ਼ਿੰਦਗੀ

Ludhiana : 19 ਸਾਲਾ ਵਹੀਦਾ ਤਬੱਸੁਮ ਲਈ ਖ਼ੁਦਾ ਬਣਕੇ ਬਹੁੜੇ ਡੀ ਐੱਮ ਸੀ ਲੁਧਿਆਣਾ ਦੇ ਡਾ. ਅਨੁਭਵ ਸ਼ਰਮਾ ; ਕੈਂਸਰ ਤੋਂ ਪੀੜਤ ਕਸ਼ਮੀਰੀ ਬੱਚੀ ਨੂੰ ਦਿੱਤੀ ਨਵੀਂ ਜ਼ਿੰਦਗੀ

11 months ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

7 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

8 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

9 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

10 hours ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

10 hours ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

10 hours ago
Hindi News
English News
Saturday, October 3, 2026
No Result
View All Result
22 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : 19 ਸਾਲਾ ਵਹੀਦਾ ਤਬੱਸੁਮ ਲਈ ਖ਼ੁਦਾ ਬਣਕੇ ਬਹੁੜੇ ਡੀ ਐੱਮ ਸੀ ਲੁਧਿਆਣਾ ਦੇ ਡਾ. ਅਨੁਭਵ ਸ਼ਰਮਾ ; ਕੈਂਸਰ ਤੋਂ ਪੀੜਤ ਕਸ਼ਮੀਰੀ ਬੱਚੀ ਨੂੰ ਦਿੱਤੀ ਨਵੀਂ ਜ਼ਿੰਦਗੀ

November 13, 2025
in ਸਿਹਤ

Vande Mataram

ਲੁਧਿਆਣਾ, 13 ਨਵੰਬਰ(ਵਿਸ਼ਵ ਵਾਰਤਾ) Ludhiana : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੀ ਰਹਿਣ ਵਾਲੀ 19 ਸਾਲਾ ਵਹੀਦਾ ਤਬੱਸਮ ਪਿਛਲੇ 3-4 ਸਾਲਾਂ ਤੋਂ ਨਰਕ ਭਰੀ ਜ਼਼ਿੰਦਗੀ ਜਿਉਣ ਲਈ ਮਜਬੂਰ ਸੀ ਕਿਉਂਕਿ ਉਹ ਆਪਣੇ ਪੱਟ ਵਿੱਚ ਅਨੋਖੇ ਕੈਂਸਰ ਤੋਂ ਪੀੜਤ ਸੀ ਜਿਸ ਕਾਰਨ ਉਸਨੂੰ ਬੜਾ ਭਿਆਨਕ ਦਰਦ ਸਹਿਣਾ ਪੈ ਰਿਹਾ ਸੀ।

ਵਹੀਦਾ ਤਬੱਸਮ ਦੇ ਪਿਤਾ ਸਵਰਗੀ ਰਾਸ਼ਿਦ ਖਾਨ ਘਰ ਵਿੱਚ ਇਕੱਲੇ ਕਮਾਉਣ ਵਾਲੇ ਸਨ ਜੋ ਦੋ ਸਾਲ ਪਹਿਲਾਂ ਉਹ ਵੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਬੇਸਹਾਰਾ ਛੱਡ ਕੇ ਸੰਸਾਰ ਨੂੰ ਅਲਵਿਦਾ ਕਹਿ ਗਏ।ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ (ਡੀ.ਐਮ.ਸੀ.ਐਚ.) ਦੇ ਹੱਡੀਆਂ ਨਾਲ ਸਬੰਧਿਤ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਅਨੁਭਵ ਸ਼ਰਮਾ ਵਹੀਦਾ ਤਬੱਸੁਮ ਨੂੰ ਰੱਬ ਬਣਕੇ ਬਹੁੜੇ।

Ludhiana
ਡਾ. ਅਨੁਭਵ ਸ਼ਰਮਾ ਨੇ ਇਨਸਾਨੀਅਤ ਦੀ ਮਿਸਾਲ ਕਾਇਮ ਕਰਦਿਆਂ ਨਾ ਸਿਰਫ ਉਸਦੀ ਸਰਜਰੀ ਹੀ ਕੀਤੀ ਸਗੋਂ ਆਪਣੇ ਪਰਿਵਾਰਕ ਮਿੱਤਰਾਂ ਤੇ ਸਾਥੀ ਡਾਕਟਰ ਸਾਹਿਬਾਨ ਦੇ ਸਹਿਯੋਗ ਨਾਲ ਇਲਾਜ਼ ਦਾ ਪੂਰਾ ਖ਼ਰਚਾ ਵੀ ਚੁੱਕਿਆ। ਵਹੀਦਾ ਤਬੱਸੁਮ ਦੇ ਟਿਊਮਰ ਦਾ ਇਲਾਜ ਕਰਨ ਲਈ ਵਿਸ਼ੇਸ਼ ਸੀਟੀ-ਗਾਈਡਡ ਆਰ ਐਫ ਏ ਪ੍ਰਕਿਰਿਆ ਅਪਣਾਈ ਗਈ ਜਿਸ ਨਾਲ ਹੁਣ ਉਸਨੂੰ ਦਰਦ ਤੋਂ ਰਾਹਤ ਮਿਲੀ ਹੈ। ਡਾ. ਅਨੁਭਵ ਸ਼ਰਮਾ ਦੀ ਦੇਖਭਾਲ ਹੇਠ ਜਲਦ ਤੰਦਰੁਸਤ ਹੋਣ ਦਾ ਪੂਰਾ ਵਿਸ਼ਵਾਸ ਹੈ।

ਵਹੀਦਾ ਤਬੱਸਮ ਦੀ ਮਾਤਾ ਜੀ ਨੇ ਉਸ ਦੀ ਬੇਟੀ ਨੂੰ ਨਵੀਂ ਜਿੰਦਗੀ ਦੇਣ ਲਈ ਇਨਸਾਨ ਪ੍ਰਸਤ ਦਰਦਮੰਦ ਡਾ. ਅਨੁਭਵ ਸ਼ਰਮਾ ਸਮੇਤ ਉਨ੍ਹਾਂ ਦੇ ਸਰਜਰੀ ਸਹਿਯੋਗੀਆਂ ਤੇ ਆਰਥਿਕ ਮਦਦ ਕਰਨ ਵਾਲੇ ਡਾਕਟਰ ਭਾਈਚਾਰੇ ਤੇ ਦਾਨਵੀਰਾਂ ਦਾ ਦਿਲੋਂ ਧੰਨਵਾਦ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

by Navjot
October 2, 2026
0

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ ਕਿਨਸ਼ਾਸਾ, 2 ਅਕਤੂਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ...

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

by Navjot
October 1, 2026
0

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅਗਰਤਲਾ, 1 ਅਕਤੂਬਰ (ਵਿਸ਼ਵ ਵਾਰਤਾ): ਸਿਹਤ ਅਧਿਕਾਰੀਆਂ ਨੇ ਦੱਸਿਆ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

by Navjot
September 30, 2026
0

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਅਹਿਮਦਾਬਾਦ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 