• Latest
  • Trending
ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

2 months ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

32 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

1 hour ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

2 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

2 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

2 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

3 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

3 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

3 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

3 hours ago
Hindi News
English News
Thursday, June 25, 2026
No Result
View All Result
33 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਡੀਜੀਪੀ ਗੌਰਵ ਯਾਦਵ ਵੱਲੋਂ ਲੁਧਿਆਣਾ ਵਿੱਚ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਉਦਘਾਟਨ

May 5, 2026
in ਖਬਰਾਂ, ਪੰਜਾਬ
ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

— ਡੀਜੀਪੀ ਗੌਰਵ ਯਾਦਵ ਵੱਲੋਂ ਲੁਧਿਆਣਾ ਵਿੱਚ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਉਦਘਾਟਨ

— ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ: ਡੀਜੀਪੀ ਗੌਰਵ ਯਾਦਵ

— ਡੀਜੀਪੀ ਪੰਜਾਬ ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਕੀਤੀ, ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ ‘ਤੇ ਦਿੱਤਾ ਜ਼ੋਰ

— ਡੀਜੀਪੀ ਨੇ ਦੁਪਹਿਰ ਦੇ ‘ਵੱਡੇ ਖਾਣੇ’ ਦੌਰਾਨ 550 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਖਾਣਾ ਖਾਧਾ

ਚੰਡੀਗੜ੍ਹ/ਲੁਧਿਆਣਾ, 5 ਮਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ।

ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ ‘ਤੇ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ।

ਸ਼ਹਿਰ ਭਰ ਵਿੱਚ 46 ਥਾਵਾਂ ‘ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ, ਓਵਰਸਪੀਡਿੰਗ, ਜ਼ੈਬਰਾ ਕਰਾਸਿੰਗ ਦੀ ਉਲੰਘਣਾ, ਗਲਤ ਸਾਈਡ ਡਰਾਈਵਿੰਗ ਅਤੇ ਗਲਤ ਪਾਰਕਿੰਗ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ, ਜੋ ਗਰਾਊਂਡ-ਜ਼ੀਰੋ ਟੂਰ ਤਹਿਤ ਲੁਧਿਆਣਾ ਵਿੱਚ ਸਨ, ਨੇ ਅਪਗ੍ਰੇਡ ਕੀਤੇ ਗਏ ਅਤਿ-ਆਧੁਨਿਕ ਆਈਸੀਸੀਸੀ ਨੂੰ ਅਹਤਿਆਤੀ ਪੁਲਿਸਿੰਗ ਵੱਲ ਇੱਕ ਅਹਿਮ ਕਦਮ ਦੱਸਿਆ। ਉਨ੍ਹਾਂ ਕਿਹਾ, “ਨਵੇਂ ਉਦਘਾਟਨ ਕੀਤੇ ਗਏ ਇਸ ਆਈਸੀਸੀਸੀ ਵਿੱਚ ਇੱਕੋ ਛੱਤ ਹੇਠ ਕਈ ਯੂਨਿਟਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਟ੍ਰੈਫਿਕ, ਪੁਲਿਸ ਕੰਟਰੋਲ ਰੂਮ (ਪੀਸੀਆਰ), ਸੇਫ ਸਿਟੀ ਅਤੇ ਵਾਇਰਲੈੱਸ ਯੂਨਿਟ ਸ਼ਾਮਲ ਹਨ। ਇਸ ਨਾਲ ਪੁਲਿਸ ਦੇ ਕੰਮਕਾਜ ਵਿੱਚ ਬਿਹਤਰ ਤਾਲਮੇਲ ਯਕੀਨੀ ਬਣੇਗਾ ਅਤੇ ਪੀਸੀਆਰ ਰਿਸਪਾਂਸ ਟਾਈਮ 15 ਮਿੰਟਾਂ ਤੋਂ ਘਟਾ ਕੇ ਮਹਿਜ਼ 7/8 ਮਿੰਟ ਕਰ ਦਿੱਤਾ ਗਿਆ ਹੈ।

ਡੀਜੀਪੀ, ਜਿਨ੍ਹਾਂ ਦੇ ਨਾਲ ਕਮਿਸ਼ਨਰ ਆਫ ਪੁਲਿਸ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਲੁਧਿਆਣਾ ਰੇਂਜ ਸਤਿੰਦਰ ਸਿੰਘ ਵੀ ਸਨ, ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਵੀ ਕੀਤੀ, ਜਿਸ ਵਿੱਚ ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ ‘ਤੇ ਜ਼ੋਰ ਦਿੱਤਾ ਗਿਆ।

ਆਪਸੀ ਸਾਂਝ ਅਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨਜ਼ ਵਿਖੇ ਕਰਵਾਏ ‘ਵੱਡੇ ਖਾਣੇ’ ਦੌਰਾਨ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ 550 ਤੋਂ ਵੱਧ ਪੁਲਿਸ ਕਰਮਚਾਰੀਆਂ ਨਾਲ ਖਾਣਾ ਖਾਧਾ। ਉਨ੍ਹਾਂ ਕਿਹਾ, “ਅਜਿਹੇ ਮੌਕੇ ਆਪਸੀ ਸਾਂਝ, ਏਕਤਾ ਅਤੇ ਲੋਕ ਸੇਵਾ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹਨ।”

ਇਸ ਦੌਰਾਨ, ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਦਰਪਨ ਆਹਲੂਵਾਲੀਆ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫ਼ਸਰ ਰਿਸ਼ਭ ਭੋਲਾ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

by Ranjit Singh
1 week ago
0

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) - ਪੰਜਾਬ ਵਿੱਚ ਬਣੇ ਚੱਕਰਵਾਤੀ ਸਰਕੂਲੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 