• Latest
  • Trending
Ludhiana ਐਲ.ਪੀ.ਜੀ ਸੰਕਟ ਘਟਾਉਣ ਲਈ ਵੱਡਾ ਕਦਮ, ਗੈਰ-ਘਰੇਲੂ ਸਪਲਾਈ 50 ਪ੍ਰਤੀਸ਼ਤ ਤੱਕ ਬਹਾਲ ਕਰਨ ਦੇ ਹੁਕਮ

Ludhiana ਐਲ.ਪੀ.ਜੀ ਸੰਕਟ ਘਟਾਉਣ ਲਈ ਵੱਡਾ ਕਦਮ, ਗੈਰ-ਘਰੇਲੂ ਸਪਲਾਈ 50 ਪ੍ਰਤੀਸ਼ਤ ਤੱਕ ਬਹਾਲ ਕਰਨ ਦੇ ਹੁਕਮ

6 months ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

5 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

6 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

8 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

8 hours ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

8 hours ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

8 hours ago
Hindi News
English News
Saturday, October 3, 2026
No Result
View All Result
22 °c
Chandigarh
27 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਐਲ.ਪੀ.ਜੀ ਸੰਕਟ ਘਟਾਉਣ ਲਈ ਵੱਡਾ ਕਦਮ, ਗੈਰ-ਘਰੇਲੂ ਸਪਲਾਈ 50 ਪ੍ਰਤੀਸ਼ਤ ਤੱਕ ਬਹਾਲ ਕਰਨ ਦੇ ਹੁਕਮ

March 30, 2026
in ਖਬਰਾਂ, ਪੰਜਾਬ
Ludhiana ਐਲ.ਪੀ.ਜੀ ਸੰਕਟ ਘਟਾਉਣ ਲਈ ਵੱਡਾ ਕਦਮ, ਗੈਰ-ਘਰੇਲੂ ਸਪਲਾਈ 50 ਪ੍ਰਤੀਸ਼ਤ ਤੱਕ ਬਹਾਲ ਕਰਨ ਦੇ ਹੁਕਮ

Ludhiana ਐਲ.ਪੀ.ਜੀ ਸੰਕਟ ਘਟਾਉਣ ਲਈ ਵੱਡਾ ਕਦਮ, ਗੈਰ-ਘਰੇਲੂ ਸਪਲਾਈ 50 ਪ੍ਰਤੀਸ਼ਤ ਤੱਕ ਬਹਾਲ ਕਰਨ ਦੇ ਹੁਕਮ

– ਜਮ੍ਹਾਂਖੋਰੀ ਤੇ ਡਾਇਵਰਸ਼ਨ ਕਰਨ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ

ਲੁਧਿਆਣਾ, 30 ਮਾਰਚ (ਵਿਸ਼ਵ ਵਾਰਤਾ): ਜ਼ਿਲ੍ਹੇ ਵਿੱਚ ਚੱਲ ਰਹੀ ਐਲ.ਪੀ.ਜੀ ਸਥਿਤੀ ਨੂੰ ਕੰਟਰੋਲ ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਸਾਰੀਆਂ ਤੇਲ ਮਾਰਕੀਟਿੰਗ ਕੰਪਨੀਆਂ (ਓ.ਐਮ.ਸੀ) ਨੂੰ ਨਿਰਦੇਸ਼ ਦਿੱਤੇ ਕਿ ਉਹ ਸੰਕਟ ਤੋਂ ਪਹਿਲਾਂ ਦੇ ਪੱਧਰ ਦੇ 50 ਪ੍ਰਤੀਸ਼ਤ ਤੱਕ ਗੈਰ-ਘਰੇਲੂ ਐਲ.ਪੀ.ਜੀ ਦੀ ਸਪਲਾਈ ਤੁਰੰਤ ਬਹਾਲ ਕਰਨ।

ਤੇਲ ਮਾਰਕੀਟਿੰਗ ਕੰਪਨੀਆਂ (ਓ.ਐਮ.ਸੀ) ਅਤੇ ਐਲ.ਪੀ.ਜੀ ਗੈਸ ਏਜੰਸੀਆਂ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਹਿਮਾਂਸ਼ੂ ਜੈਨ ਨੇ ਤੇਲ ਮਾਰਕੀਟਿੰਗ ਕੰਪਨੀਆਂ ਅਤੇ ਗੈਸ ਏਜੰਸੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਪ੍ਰਭਾਵ ਨਾਲ ਗੈਰ-ਘਰੇਲੂ ਐਲ.ਪੀ.ਜੀ ਸਪਲਾਈ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਸ਼ਿਕਾਇਤ ਨਾਲ ਜ਼ਰੂਰੀ ਵਸਤੂਆਂ ਐਕਟ ਦੇ ਉਪਬੰਧਾਂ ਦੇ ਤਹਿਤ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਡਾਇਵਰਸ਼ਨ ਜਾਂ ਜਮ੍ਹਾਂਖੋਰੀ ਦੀ ਕਿਸੇ ਵੀ ਘਟਨਾ ‘ਤੇ ਕਾਨੂੰਨ ਦੇ ਸੰਬੰਧਿਤ ਉਪਬੰਧਾਂ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸਾਰੇ ਉਦਯੋਗਿਕ ਅਤੇ ਵਪਾਰਕ ਅਦਾਰਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਕਾਮਿਆਂ/ਮਜ਼ਦੂਰਾਂ ਨੂੰ 5 ਕਿਲੋਗ੍ਰਾਮ ਐਫ.ਟੀ.ਐਲ ਐਲ.ਪੀ.ਜੀ ਸਿਲੰਡਰ ਪ੍ਰਦਾਨ ਕਰਨ ਵਾਲੀਆਂ ਗੈਸ ਏਜੰਸੀਆਂ ਨਾਲ ਤਾਲਮੇਲ ਕਰਨ, ਤਾਂ ਜੋ ਉਨ੍ਹਾਂ ਨੂੰ ਲਾਈਨਾਂ ਵਿੱਚ ਇੰਤਜ਼ਾਰ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਹੁਕਮ ਦਿੱਤਾ ਕਿ ਪੀ.ਐਨ.ਜੀ ਲਈ ਤਿਆਰੀ ਸੰਬੰਧੀ ਅੰਡਰਟੇਕਿੰਗ ਜਮ੍ਹਾਂ ਕਰਾਉਣ ਵਾਲੇ ਉਦਯੋਗਾਂ ਨੂੰ ਸੰਕਟ ਤੋਂ ਪਹਿਲਾਂ ਦੇ ਗੈਰ-ਘਰੇਲੂ ਐਲ.ਪੀ.ਜੀ ਦੇ ਪੱਧਰ ਦੇ 70 ਪ੍ਰਤੀਸ਼ਤ ਤੱਕ ਸਪਲਾਈ ਕੀਤੀ ਜਾਵੇਗੀ। ਉਹ ਪੀ.ਐਨ.ਜੀ ਤਿਆਰੀ ਸੰਬੰਧੀ ਬਿਹਤਰ ਤਾਲਮੇਲ ਲਈ ਦਫਤਰ ਡੀ.ਐਫ.ਐਸ.ਸੀ ਨਾਲ ਮੋਬਾਇਲ ਨੰਬਰ 78890-58297 ‘ਤੇ ਜਾਂ ਦਫਤਰ ਜੀ.ਐਮ.ਡੀ.ਆਈ.ਸੀ ਨਾਲ ਮੋਬਾਇਲ ਨੰਬਰ 98148-65065 ‘ਤੇ ਤਾਲਮੇਲ ਕਰ ਸਕਦੇ ਹਨ।

ਹਿਮਾਂਸ਼ੂ ਜੈਨ ਨੇ ਸਾਰੇ ਗੈਰ-ਘਰੇਲੂ ਖਪਤਕਾਰਾਂ ਨੂੰ ਆਪਣੇ ਸਬੰਧਤ ਵਿਤਰਕ ਕੋਲ ਅੰਤਮ ਵਰਤੋਂ ਸਰਟੀਫਿਕੇਟ ਜਮ੍ਹਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ, ਜਿਸ ਦੀ ਅਗਵਾਈ ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਕਰਨਗੇ, ਜੋ ਵੰਡ ਦੀ ਨਿਗਰਾਨੀ ਅਤੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੇਠ ਲਿਖੀਆਂ ਸ਼੍ਰੇਣੀਆਂ ਅਧੀਨ ਸਪਲਾਈ ਨੂੰ ਨਿਯਮਤ ਕਰਨ ਲਈ ਕੰਟਰੋਲ ਰੂਮ ਵੀ ਸਥਾਪਤ ਕੀਤੇ ਹਨ:
ਕੰਟਰੋਲ ਰੂਮ
ਹਸਪਤਾਲ
1. ਸਿਵਲ ਸਰਜਨ ਡਾ. ਰਮਨਦੀਪ ਕੌਰ (99886-32302)
2. ਸੁਪਰਡੈਂਟ ਦਫ਼ਤਰ ਸਿਵਲ ਸਰਜਨ ਸੰਜੀਵ ਕੁਮਾਰ 81463-18866
ਸਿੱਖਿਆ ਸੰਸਥਾਵਾਂ
1. ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਿੰਪਲ ਮਦਾਨ 80541-60043
2. ਡਿਪਟੀ ਡੀ.ਈ.ਓ ਅਮਨਦੀਪ ਸਿੰਘ 98885-41387
3. ਡਿਪਟੀ ਡੀ.ਈ.ਓ ਮਨੋਜ ਕੁਮਾਰ 94782-51066
ਇੰਡਸਟ੍ਰੀਅਲ ਕੰਟੀਨ
1. ਜੀ.ਐਮ ਡੀ.ਆਈ.ਸੀ ਅੰਗਦ ਸੋਹੀ 98148-65065
ਵਿਆਹ / ਰੈਸਟੋਰੈਂਟ / ਢਾਬਾ (ਲੁਧਿਆਣਾ ਸ਼ਹਿਰ)
1. ਏ.ਐਫ.ਐਸ.ਓ ਚੈਰੀ ਭਾਟੀਆ 81460-95700
2. ਏ.ਐਫ.ਐਸ.ਓ ਨਿਤਿਨ ਕਾਲੀਆ 98726-14999
ਵਿਆਹ/ਰੈਸਟੋਰੈਂਟ/ਢਾਬਾ (ਰਾਏਕੋਟ ਜਗਰਾਉਂ)
1. ਏ.ਐਫ.ਐਸ.ਓ ਬੇਅੰਤ ਸਿੰਘ 94171-00032
ਵਿਆਹ / ਰੈਸਟੋਰੈਂਟ / ਢਾਬਾ (ਖੰਨਾ, ਸਮਰਾਲਾ ਅਤੇ ਪਾਇਲ)
1. ਏ.ਐਫ.ਐਸ.ਓ ਹਰਭਜਨ ਸਿੰਘ 98158-77794

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiLPG Crisisludhianapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
October 2, 2026
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

by Ranjit Singh
3 weeks ago
0

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ 'ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 