• Latest
  • Trending
ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

52 minutes ago
Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

1 hour ago
CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

2 hours ago
ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

2 hours ago
ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

3 hours ago
Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

3 hours ago
Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

3 hours ago
Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

4 hours ago
National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

5 hours ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Saturday, May 30, 2026
No Result
View All Result
22 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

May 30, 2026
in ਖਬਰਾਂ, ਪੰਜਾਬ
ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

ਲੁਧਿਆਣਾ, 30 ਮਈ, 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕ ਬੰਦ ਮਕਾਨ ਵਿੱਚੋਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ 75 ਸਾਲਾ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ (73) ਵਜੋਂ ਹੋਈ ਹੈ, ਜੋ ਸ਼ਿਮਲਾਪੁਰੀ ਇਲਾਕੇ ਦੇ ਜਨਤਾ ਨਗਰ ਸਥਿਤ ਮਕਾਨ ਵਿੱਚ ਰਹਿੰਦੇ ਸਨ। ਉਨ੍ਹਾਂ ਦੀ ਇੱਕ ਪੱਖੇ ਬਣਾਉਣ ਦੀ ਫੈਕਟਰੀ ਵੀ ਸੀ।

ਦੋਵਾਂ ਦੇ ਸਿਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ ਜਿਸ ਕਾਰਨ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਦੋਵਾਂ ਦੀਆਂ ਲਾਸ਼ਾਂ ਵੱਖ-ਵੱਖ ਪਈਆਂ ਸਨ। ਦਰਵਾਜ਼ੇ ਨੂੰ ਅੰਦਰੋਂ ਹਲਕੀ ਜਿਹੀ ਕੁੰਡੀ ਲੱਗੀ ਹੋਈ ਸੀ ਅਤੇ ਬਦਬੂ ਆ ਰਹੀ ਸੀ।

ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਕੁਲਦੀਪ ਸਿੰਘ ਦੇ ਬੱਚੇ ਵਿਦੇਸ਼ ਰਹਿੰਦੇ ਹਨ। ਉਨ੍ਹਾਂ ਦੀ ਬੇਟੀ ਦਾ ਫ਼ੋਨ ਆਇਆ ਸੀ ਕਿ ਉਹ ਫ਼ੋਨ ਨਹੀਂ ਚੁੱਕ ਰਹੇ। ਉਸ ਤੋਂ ਬਾਅਦ ਇੱਥੇ ਪਤਾ ਕਰਨ ਆਏ। ਜਦੋਂ ਕਾਫੀ ਸਮੇ ਤਕ ਅੰਦਰੋਂ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਫਿਰ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਮਾਹਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ।

ਸ਼ੁਰੂਆਤੀ ਜਾਂਚ ਵਿੱਚ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰੇ ਖੰਗਾਲ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

by Jaspreet Kaur
May 30, 2026
0

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 30 ਮਈ, 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ...

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

by Jaspreet Kaur
May 30, 2026
0

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ - ਪੁਰਾਣਾ ਠੇਕੇਦਾਰੀ...

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

by Jaspreet Kaur
May 30, 2026
0

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ ਕਾਬੁਲ,30 ਮਈ 2026 (ਵਿਸ਼ਵ ਵਾਰਤਾ)– ਅਫ਼ਗਾਨਿਸਤਾਨ 'ਚ ਵੱਡਾ ਹਾਦਸਾ...

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Jaspreet Kaur
May 30, 2026
0

ਜਲੰਧਰ 'ਚ ਦਿਨ - ਦਿਹਾੜੇ ਫਾਇਰਿੰਗ: RTI ਕਾਰਕੁੰਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 30 ਮਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

by Jaspreet Kaur
May 30, 2026
0

ਲੁਧਿਆਣਾ: ਘਰ 'ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ 'ਚ ਦਹਿਸ਼ਤ ਲੁਧਿਆਣਾ, 30 ਮਈ, 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕ...

Most Popular

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

by Navjot
2 weeks ago
0

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)  ਆਈਪੀਐਲ 2026 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 