• Latest
  • Trending
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

1 hour ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

15 minutes ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

46 minutes ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

2 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

2 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

2 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

3 hours ago
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

3 hours ago
Hindi News
English News
Monday, September 14, 2026
No Result
View All Result
28 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

September 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਫਲਸਫੇ ਦਾ ਅਲੌਕਿਕ ਦ੍ਰਿਸ਼, ਪੜ੍ਹੋ ਪੂਰਾ ਵਰਵਾ

ਲੁਧਿਆਣਾ, 14 ਸਤੰਬਰ (ਵਿਸ਼ਵ ਵਾਰਤਾ) : ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ਵਿਖੇ ਕਰਵਾਏ ਜਾ ਰਹੇ ਡ੍ਰੋਨ ਸ਼ੋਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੋਮਵਾਰ ਨੂੰ ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਤੇ ਮੋਗਾ ਵੀਡੀਓ ਕਾਨਫਰੰਸ (ਵੀ.ਸੀ) ਰਾਹੀਂ ਸ਼ਾਮਿਲ ਹੋਏ।

ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 16 ਸਤੰਬਰ ਨੂੰ ਗਰਾਊਂਡ ਏ.ਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ, 17 ਸਤੰਬਰ ਨੂੰ ਅਨਾਜ ਮੰਡੀ ਪਾਇਲ, 18 ਸਤੰਬਰ ਨੂੰ ਗਰਾਊਂਡ ਸਮਾਰਟ ਸਕੂਲ (ਲੜਕੇ) ਸਾਹਨੇਵਾਲ, 19 ਸਤੰਬਰ ਨੂੰ‌ ਐਥਲੈਟਿਕ/ਫੁੱਟਬਾਲ ਗਰਾਊਂਡ ਪੀ.ਏ.ਯੂ ਲੁਧਿਆਣਾ, 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ ਦਾਖਾ, 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ।

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 2 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 14 ਸਤੰਬਰ ਨੂੰ ਅਨਾਜ ਮੰਡੀ ਸਰਹੰਦ ਅਤੇ 15 ਸਤੰਬਰ ਨੂੰ ਅਨਾਜ ਮੰਡੀ ਅਮਲੋਹ ਵਿਖੇ ਡ੍ਰੋਨ ਸ਼ੋਅ ਕਰਵਾਏ ਜਾਣਗੇ।

ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਵਿੱਚ 4 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 15 ਸਤੰਬਰ ਨੂੰ ਅਨਾਜ ਮੰਡੀ ਨਿਹਾਲ ਸਿੰਘ ਵਾਲਾ, 16 ਸਤੰਬਰ ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਬਾਘਾ ਪੁਰਾਣਾ, 17 ਸਤੰਬਰ ਨੂੰ ਅਨਾਜ ਮੰਡੀ ਮੋਗਾ ਅਤੇ 18 ਸਤੰਬਰ ਨੂੰ ਅਨਾਜ ਮੰਡੀ ਧਰਮਕੋਟ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ, ਮੋਗਾ ਤੇ ਫਤਿਹਗੜ੍ਹ ਸਾਹਿਬ ਵਿਖੇ ਇਹ ਡ੍ਰੋਨ ਸ਼ੋਅ ਸ਼ਾਮ 6 ਵਜੇ ਤੋਂ ਸ਼ੁਰੂ ਹੋਣਗੇ, ਜਿਹਨਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡ੍ਰੋਨਾਂ ਦੀ ਮਦਦ ਨਾਲ ਅਲੌਕਿਕ ਡ੍ਰੋਨ ਸ਼ੋਅ ਪੇਸ਼ ਕੀਤਾ ਜਾਵੇਗਾ।

ਦੋਵੇਂ ਮੰਤਰੀਆਂ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡ੍ਰੋਨ ਸ਼ੋਆਂ ਦੇ ਨੋਡਲ ਅਫ਼ਸਰਾਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹਨਾਂ ਸਮਾਗਮਾਂ ਸਬੰਧਤ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਲੰਗਰ, ਪੀਣ ਵਾਲੇ ਸਾਫ ਪਾਣੀ, ਸਾਫ਼ ਸਫ਼ਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸਾਂ ਅਤੇ ਹੋਰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਸਾਰੇ ਸਮਾਗਮ ਵਾਲੇ ਸਥਾਨਾਂ ‘ਤੇ ਲੋੜੀਂਦੀ ਪੁਲਿਸ ਨਫ਼ਰੀ ਤੈਨਾਤ ਕੀਤੀ ਜਾਵੇਗੀ।

ਕੈਬਨਿਟ ਮੰਤਰੀਆਂ ਨੇ ਜ਼ਿਲ੍ਹਾ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ਦੇ ਸਮੂਹ ਵਾਸੀਆਂ ਨੂੰ ਇਹਨਾਂ ਧਾਰਮਿਕ ਤੇ ਤਕਨਾਲੋਜੀ ਦੇ ਸੁਮੇਲ ਵਾਲੇ ਅਲੌਕਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਡਰੋਨ ਸ਼ੋਆਂ ਵਿੱਚ ਸ਼ਾਨਦਾਰ ਦ੍ਰਿਸ਼ਾ ਦੇ ਜਰੀਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
September 14, 2026
0

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

Most Popular

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

by Ranjit Singh
4 days ago
0

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ ਅੰਮ੍ਰਿਤਸਰ, 10 ਸਤੰਬਰ (ਵਿਸ਼ਵ ਵਾਰਤਾ): ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 