• Latest
  • Trending
Ludhiana Elections :ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ

Ludhiana Elections :ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ

1 year ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

29 minutes ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

40 minutes ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

45 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

2 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

3 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

3 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

4 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

4 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

6 hours ago
Hindi News
English News
Sunday, August 23, 2026
No Result
View All Result
30 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana Elections :ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ

ਪੜੋ ਕਿਸ ਦਿਨ ਹੋਣਗੀਆਂ ਚੋਣਾਂ 

May 25, 2025
in ਖਬਰਾਂ, ਪੰਜਾਬ
Ludhiana Elections :ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ

ਲੁਧਿਆਣਾ , 25 ਮਈ ( ਵਿਸ਼ਵ ਵਾਰਤਾ)-ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਜਿਮਨੀ ਚੋਣ ਲਈ ਵੋਟਾਂ 19 ਜੂਨ ਨੂੰ ਪੈਣਗੀਆਂ। ਇਹ ਦਾਅਵਾ ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਸਵੇਰੇ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਕੀਤਾ ਗਿਆ ਹੈ।

ਮਿਲੀ ਸੂਚਨਾ ਮੁਤਾਬਕ ਜਿਮਨੀ ਚੋਣ ਲਈ ਨਾਮਜਦਗੀਆਂ 26 ਮਈ ਤੋਂ ਭਰਨੀਆਂ ਆਰੰਭ ਹੋਣਗੀਆਂ ਅਤੇ 2 ਜੂਨ ਤੱਕ ਭਰੀਆਂ ਜਾਣਗੀਆਂ। ਇਸ ਤੋਂ ਮਗਰੋਂ 3 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 5 ਜੂਨ ਨੂੰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜਿਮਨੀ ਚੋਣਾਂ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ।

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਨਾਲ ਨਾਲ ਗੁਜਰਾਤ ਦੀਆਂ ਦੋ ਵਿਧਾਨ ਸਭਾ ਸੀਟਾਂ, ਕੇਰਲਾ ਅਤੇ ਪੱਛਮੀ ਬੰਗਾਲ ਦੀ ਇੱਕ ਇੱਕ ਵਿਧਾਨ ਸਭਾ ਸੀਟ ਤੇ ਜਿਮਨੀ ਚੋਣ 19 ਜੂਨ ਨੂੰ ਹੀ ਕਰਵਾਉਣ ਦਾ ਫੈਸਲਾ ਕੀਤਾ।

ਦੱਸਿਆ ਜਾਂਦਾ ਹੈ ਕਿ ਹੈ ਕਿ ਰਾਜ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹੋਈ ਮੌਤ ਤੋਂ ਮਗਰੋਂ ਇਹ ਸੀਟ ਖਾਲੀ ਹੋ ਗਈ ਸੀ ।

Tags: BREAKING NEWSElection commission newsElection commission notificationElection Commission of IndiaLatest News In PunjabiLatest Punjab newsLATEST PUNJABI NEWSLudhiana electionspunjab newsWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

by Jaspreet Kaur
August 23, 2026
0

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ  ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ...

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

by Jaspreet Kaur
August 23, 2026
0

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

Most Popular

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

by Ranjit Singh
2 weeks ago
0

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 