• Latest
  • Trending
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

3 weeks ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

5 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Hindi News
English News
Friday, June 26, 2026
No Result
View All Result
31 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

June 4, 2026
in ਖਬਰਾਂ, ਪੰਜਾਬ
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

ਲੁਧਿਆਣਾ 4 ਜੂਨ (ਵਿਸ਼ਵ ਵਾਰਤਾ): ਸ਼ਹਿਰ ਦੇ ਗਿੱਲ ਰੋਡ ਕਲਸੀਆ ਗਲੀ ਵਿੱਚ ਇਕ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੇ ਕੱਲ੍ਹ ਸ਼ਾਮ ਵਾਪਰੀ, ਜਦ ਗਲੀ ਵਿੱਚ ਗੱਡੀ ਖੜ੍ਹੀ ਕਰਨ ਦੇ ਮਾਮੂਲੀ ਵਿਵਾਦ ਨੇ ਦੇਖਦੇ ਹੀ ਦੇਖਦੇ ਖ਼ੂਨੀ ਰੂਪ ਧਾਰਨ ਕਰ ਲਿਆ।

ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮ ਕਰੀਬ 7.30 ਵਜੇ ਫੈਕਟਰੀ ਮਾਲਕ ਜਨਿੰਦਰ ਚੋਪੜਾ ਪੁੱਤਰ ਪ੍ਰਦੀਪ ਚੋਪੜਾ ਆਪਣੀ ਕਮਰਸ਼ੀਅਲ ਗੱਡੀ ਰਾਹੀਂ ਫੈਕਟਰੀ ਦਾ ਮਾਲ ਉਤਰਵਾ ਰਿਹਾ ਸੀ। ਇਸੇ ਦੌਰਾਨ ਕੁਝ ਲੋਕ ਉੱਥੇ ਪਹੁੰਚੇ ਅਤੇ ਗੱਡੀ ਹਟਾਉਣ ਲਈ ਕਹਿਣ ਲੱਗੇ। ਜਨਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਲ ਉਤਾਰਨ ਲਈ ਸਿਰਫ਼ 1 ਮਿੰਟ ਰੁਕਣ ਦਿੱਤਾ ਜਾਵੇ। ਇਸ ਗੱਲ ‘ਤੇ ਮੁਲਜ਼ਮ ਬਹਿਸ ਕਰਨ ਲੱਗ ਪਏ ਅਤੇ ਤੁਰੰਤ ਆਪਣੇ ਸਾਥੀਆਂ ਸਮੇਤ ਝਗੜਾ ਕਰਨ ਲਈ ਤਿਆਰ ਹੋ ਗਏ। ਦੇਖਦੇ ਹੀ ਦੇਖਦੇ ਇੱਕ ਦਰਜਨ ਤੋਂ ਵੱਧ ਲੋਕ ਇਕੱਠੇ ਹੋ ਗਏ ਅਤੇ ਜਨਿੰਦਰ ‘ਤੇ ਟੁੱਟ ਪਏ। ਮੁਲਜ਼ਮਾਂ ਨੇ ਉਸ ਨੂੰ ਕੁੱਟ-ਕੁੱਟ ਕੇ ਅੱਧਮੋਇਆ ਕਰ ਦਿੱਤਾ ।

ਇੰਨਾ ਹੀ ਨਹੀਂ, ਜਦੋਂ ਜ਼ਖ਼ਮੀ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਮੁਲਜ਼ਮ ਉੱਥੇ ਵੀ ਪਹੁੰਚ ਗਏ ਅਤੇ ਧਮਕੀਆਂ ਦੇਣ ਲੱਗੇ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਦੁਬਾਰਾ ਹੱਥੋਪਾਈ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਹਮਲੇ ਦੀ ਵੀਡੀਓ ਕਿਸੇ ਨੇ ਬਣਾ ਲਈ ਜੋ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਮੁਲਜ਼ਮ ਸ਼ਰੇਆਮ ਗੁੰਡਾਗਰਦੀ ਕਰਦੇ ਅਤੇ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ। ਜ਼ਖ਼ਮੀ ਜਨਿੰਦਰ ਚੋਪੜਾ ਦੇ ਪਿਤਾ ਪ੍ਰਦੀਪ ਚੋਪੜਾ ਨੇ ਪੁਲਿਸ ਪਾਸੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਫੈਕਟਰੀ ਮਾਲਕ ‘ਤੇ ਹਮਲਾ ਕਰਕੇ ਕਾਨੂੰਨ ਨੂੰ ਚੁਣੌਤੀ ਦਿੱਤੀ ਗਈ ਹੈ।

ਦੂਜੇ ਪਾਸੇ, ਮਿੱਲਰਗੰਜ ਚੌਂਕੀ ਇੰਚਾਰਜ ਏ.ਐੱਸ.ਆਈ. ਪਿਆਰਾ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਨੇ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਅਗਲੇਰੀ ਜਾਂਚ ਵਿੱਚ ਜੁਟੀ ਹੋਈ ਹੈ। ਨਿਰਪੱਖ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

by Ankit
4 weeks ago
0

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 