• Latest
  • Trending
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

2 hours ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

20 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

4 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

5 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

June 20, 2026
in ਖਬਰਾਂ, ਪੰਜਾਬ

ਲੁਧਿਆਣਾ, 20 ਜੂਨ 2026 (ਵਿਸ਼ਵ ਵਾਰਤਾ): ਹੈਬੋਵਾਲ ਇਲਾਕੇ ਵਿੱਚ ਸਥਿਤ ਕੇਨਰਾ ਬੈਂਕ (ਦੀ ਸ਼ਾਖਾ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਬੈਂਕ ਦਾ ਸਰਵਰ ਰੂਮ ਅਤੇ ਰਿਕਾਰਡ ਰੂਮ ਇਸ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਵੱਡੀ ਮਾਤਰਾ ਵਿੱਚ ਬੈਂਕ ਦਾ ਰਿਕਾਰਡ ਸੜ ਕੇ ਸੁਆਹ ਹੋ ਗਿਆ।

ਜਾਣਕਾਰੀ ਅਨੁਸਾਰ, ਸਵੇਰੇ ਇੱਕ ਰਾਹਗੀਰ ਨੇ ਬੈਂਕ ਦੀ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ। ਉਸ ਨੇ ਤੁਰੰਤ ਆਸ-ਪਾਸ ਦੇ ਲੋਕਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਲਈ ਵਿਭਾਗ ਦੀਆਂ 3 ਤੋਂ 4 ਗੱਡੀਆਂ ਨੂੰ ਲਗਾਇਆ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਰੀਬ 45 ਮਿੰਟ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਅਧਿਕਾਰੀਆਂ ਅਨੁਸਾਰ ਮੁਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਫਿਲਹਾਲ ਬੈਂਕ ਪ੍ਰਬੰਧਕ ਅਤੇ ਸਬੰਧਤ ਵਿਭਾਗ ਨੁਕਸਾਨ ਦਾ ਅੰਦਾਜ਼ਾ ਲਗਾਉਣ ਵਿੱਚ ਜੁਟੇ ਹੋਏ ਹਨ। ਪੁਲਿਸ ਅਤੇ ਫਾਇਰ ਬ੍ਰਿਗੇਡ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

by Jaspreet Kaur
June 20, 2026
0

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ - ਕਿਹਾ: "ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
June 20, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
June 20, 2026
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

by Jaspreet Kaur
June 20, 2026
0

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ - ਕਿਹਾ: "ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ...

Most Popular

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

by Jaspreet Kaur
2 weeks ago
0

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 