Ludhiana ਨਗਰ ਨਿਗਮ ਚੋਣਾਂ: ਕਾਂਗਰਸ ਨੇ ਲੁਧਿਆਣਾ ਤੋਂ ਐਲਾਨੇ ਉਮੀਦਵਾਰ, ਦੇਖੋ List
ਲੁਧਿਆਣਾ : ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਅੱਜ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਚੀ ਜਾਰੀ ਕੀਤੀ ਹੈ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/