Ludhiana News: ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਹੇਮੰਤ ਸੂਦ ਦੇ ਘਰ ED ਦੀ ਛਾਪੇਮਾਰੀ 

  ਲੁਧਿਆਣਾ 7ਅਕਤੂਬਰ (ਵਿਸ਼ਵ ਵਾਰਤਾ): ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ ਹਨ। ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ … Continue reading Ludhiana News: ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਹੇਮੰਤ ਸੂਦ ਦੇ ਘਰ ED ਦੀ ਛਾਪੇਮਾਰੀ