• Latest
  • Trending
Ludhiana News:ਆਪ’ ਵਿਧਾਇਕ ਦੀ ਸਾਬਕਾ ਪਤਨੀ ਤੇ ਸਾਥੀਆਂ ਵਿਰੁੱਧ ਪਰਚਾ ਦਰਜ਼ 

Ludhiana News:ਆਪ’ ਵਿਧਾਇਕ ਦੀ ਸਾਬਕਾ ਪਤਨੀ ਤੇ ਸਾਥੀਆਂ ਵਿਰੁੱਧ ਪਰਚਾ ਦਰਜ਼ 

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

3 hours ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

4 hours ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

4 hours ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

5 hours ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

6 hours ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

6 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

7 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

7 hours ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

7 hours ago
Hindi News
English News
Monday, October 19, 2026
No Result
View All Result
18 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana News:ਆਪ’ ਵਿਧਾਇਕ ਦੀ ਸਾਬਕਾ ਪਤਨੀ ਤੇ ਸਾਥੀਆਂ ਵਿਰੁੱਧ ਪਰਚਾ ਦਰਜ਼ 

October 26, 2024
in ਖਬਰਾਂ, ਪੰਜਾਬ
Ludhiana News:ਆਪ’ ਵਿਧਾਇਕ ਦੀ ਸਾਬਕਾ ਪਤਨੀ ਤੇ ਸਾਥੀਆਂ ਵਿਰੁੱਧ ਪਰਚਾ ਦਰਜ਼ 

ਆਪ’ ਵਿਧਾਇਕ ਦੀ ਸਾਬਕਾ ਪਤਨੀ ਤੇ ਸਾਥੀਆਂ ਵਿਰੁੱਧ ਪਰਚਾ ਦਰਜ਼

🔰 NRI ਦੀ ਕੋਠੀ ਤੇ ਕਬਜ਼ਾ ਕਰਨ ਤੇ ਲੱਗੇ ਹਨ ਦੋਸ਼

📍 ਦੋਸ਼ੀ ਫ਼ਰਾਰ- ਪੁਲਸ ਵਲੋਂ ਭਾਲ਼ ਜਾਰੀ

ਲੁਧਿਆਣਾ 26 ਅਕਤੂਬਰ ( ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਸਾਬਕਾ ਪਤਨੀ ਗੁਰਪ੍ਰੀਤ ਕੌਰ ਗੁਰੀ ਸਮੇਤ 7 ਲੋਕਾਂ ਖ਼ਿਲਾਫ਼ ਐਫਆਈਆਰ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸੁਧਾਰ ਥਾਣੇ ਵਿੱਚ ਦਰਜ ਕੀਤੀ ਗਈ ਹੈ। ਸਾਰੇ ਮੁਲਜ਼ਮ ਫਰਾਰ ਹਨ। ਪੁਲੀਸ ਉਨ੍ਹਾਂ ਦੀ ਭਾਲ ਵਿੱਚ ਲੱਗੀ ਹੋਈ ਹੈ। ਮੁਲਜ਼ਮਾਂ ‘ਤੇ ਦੋਸ਼ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਬਜ਼ੁਰਗ ਐਨਆਰਆਈ ਨਛੱਤਰ ਸਿੰਘ ਦਾ ਘਰ ਜਾਅਲੀ ਦਸਤਾਵੇਜ਼ਾਂ ਤਿਆਰ ਕਰਕੇ ਉਹਨਾਂ ਦਾ ਘਰ ਆਪਣੇ ਨਾਮ ਕਰਵਾ ਲਿਆ ਸੀ। ਦੋਸ਼ੀ ਫ਼ਰਾਰ ਪੁਲਸ ਵਲੋਂ ਭਾਲ਼ ਜਾਰੀ ।

*ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ*

ਬਜ਼ੁਰਗ ਦੇ ਖਿਲਾਫ ਛੇੜਛਾੜ ਦਾ ਮਾਮਲਾ ਦਰਜ ਕੀਤਾ ਗਿਆ ਸੀ।ਗੁਰਪ੍ਰੀਤ ਕੌਰ ਗੁਰੀ ਨੇ 20 ਅਗਸਤ ਨੂੰ ਉਕਤ ਬਜ਼ੁਰਗ ਐਨਆਰਆਈ ਨਛੱਤਰ ਸਿੰਘ ਖ਼ਿਲਾਫ਼ ਸਰੀਰਕ ਛੇੜਛਾੜ ਦਾ ਕੇਸ ਦਰਜ ਕਰਵਾਇਆ ਸੀ। ਹਾਲਾਂਕਿ ਇਸ ਮਾਮਲੇ ਵਿੱਚ ਐਨਆਰਆਈ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ । ਇਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਜਗਪਾਲ ਨੇ ਕੈਨੇਡਾ ਦੇ ਮਿਸੀਸਾਗਾ ਤੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪੁਲਿਸ ਮੁਖੀ ਐਸਐਸਪੀ ਨਵਨੀਤ ਸਿੰਘ ਬੈਂਸ ਨੂੰ ਈਮੇਲ ਭੇਜ ਕੇ ਮਕਾਨ ‘ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।

*ਪੁਲਿਸ ਜਾਂਚ ਵਿਚ ਦੋਸ਼ ਸਹੀ ਪਾਏ ਗਏ*

ਪੜਤਾਲ ਦੌਰਾਨ ਸਾਰੇ ਦੋਸ਼ ਸਹੀ ਪਾਏ ਗਏ, ਜਿਸ ਤੋਂ ਬਾਅਦ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਦੇ ਹੁਕਮਾਂ ‘ਤੇ ਗੁਰਪ੍ਰੀਤ ਕੌਰ ਗੁਰੀ ਵਾਸੀ ਸਹੌਲੀ, ਅਰਵਿੰਦ ਕੁਮਾਰ ਰਾਏ ਵਾਸੀ ਬਿਹਾਰ, ਜੈ ਕ੍ਰਿਸ਼ਨ ਸਾਹਨੀ ਵਾਸੀ ਬਿਹਾਰ, ਚੰਦਨ ਸਾਹਨੀ ਵਾਸੀ ਬਿਹਾਰ, ਹਰਜੀਤ ਸਿੰਘ ਵਾਸੀ ਸ. , ਬਲਵੀਰ ਸਿੰਘ ਵਾਸੀ ਚੌਕੀਮਾਨ ਜਗਰਾਉਂ ਅਤੇ ਸੁਖਦੇਵ ਸਿੰਘ ਵਾਸੀ ਲੁਧਿਆਣਾ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

*ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ …*

ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਵਰਨਣਯੋਗ ਹੈ ਕਿ ਵਿਧਾਇਕ ਪਠਾਣ ਮਾਜਰਾ ਦੀ ਸਾਬਕਾ ਪਤਨੀ ਗੁਰਪ੍ਰੀਤ ਕੌਰ ਗੁਰੀ ਨਾਲ ਪਰਿਵਾਰਕ ਸਬੰਧ ਹੋਣ ਕਾਰਨ ਬਜ਼ੁਰਗ ਐਨਆਰਆਈ ਨਛੱਤਰ ਸਿੰਘ ਨੇ ਸੁਧਾਰ ਦੇ ਘੁਮਾਣ ਚੌਕ ਸਥਿਤ ਕਰੋੜਾਂ ਰੁਪਏ ਦੇ ਮਕਾਨ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਮੁਲਜ਼ਮਾਂ ਨੇ ਮਕਾਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਜਾਅਲੀ ਦਸਤਾਵੇਜ਼ ਤਿਆਰ ਕੀਤੇ। ਦੱਸ ਦੇਈਏ ਕਿ ਇਸ ਮਾਮਲੇ ‘ਚ ਵਿਧਾਇਕ ਪਠਾਣ ਮਾਜਰਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਗੁਰਪ੍ਰੀਤ ਕੌਰ ਨਾਲ ਕਿਸੇ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੈ। ਕੀ ਹੈ ਵਿਧਾਇਕ ਪਠਾਣ ਦੀ ਪਤਨੀ ਦਾ ਚੱਕਰ ਜਿਸ ਨੂੰ ਵਿਧਾਇਕ ਵੀ ਆਪਣੀ ਪਤਨੀ ਕਹਿਣ ਤੋਂ ਇਨਕਾਰੀ ਹਨ।(Ludhiana News)

*ਕੀ ਕਹਿਣਾ ਹੈ ਇਸ ਕੇਸ ਦੇ ਆਈਉ ਦਾ*

ਭਾਵੇਂ ਇਸ ਸਬੰਧੀ ਥਾਣਾ ਸੁਧਾਰ ਦੇ ਇੰਚਾਰਜ਼ ਜਸਵਿੰਦਰ ਸਿੰਘ ਨਾਲ ਗੱਲਬਾਤ ਕਰਨੀ ਚਾਹੀ ਤਾ ਉਹ ਵੀਸੀ ਨਾਲ ਮੀਟਿੰਗ ਵਿੱਚ ਵਿਆਸਤ ਸਨ, ਪਰ ਇਸ ਕੇਸ ਦੇ ਆਈ ਉ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸੁਧਾਰ ਵਿੱਚ ਮੁੱਕਦਮਾ ਨੰ : 92 ਅ/ਧ 406-420-467-468-471/120 B ਤਹਿਤ ਮਾਮਲਾ ਦਰਜ ਕਰਕੇ ਇੱਕ ਦੋਸ਼ੀ ਹਰਜੀਤ ਸਿੰਘ ਵਾਸੀ ਚੌਕੀਂਮਾਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਵਿਧਾਇਕ ਦੀ ਪਤਨੀ ਆਖੇ ਜਾਣ ਵਾਲੀ ਔਰਤ ਨਾਲ ਸੰਪਰਕ ਕਰਨਾ ਚਾਹਿਆ ਪਰ ਸੰਪਰਕ ਨਹੀ ਹੋ ਸਕਿਆ ।

Ludhiana News

BREAKING NEWS IN PUNJABI

LATEST Punjabi news

Tags: Breaking news in PunjabiBreaking news todayLATEST PUNJABI NEWSToday newsWishavwarta
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

by Navjot
October 18, 2026
0

ਬਠਿੰਡਾ : ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਲਗਭਗ ਤਿੰਨ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

by Ranjit Singh
2 weeks ago
0

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਵੈਸਟ ਇੰਡੀਜ਼ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 