• Latest
  • Trending
Ludhiana ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ

Ludhiana ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ

2 years ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

2 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

1 hour ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

1 hour ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

2 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

3 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

4 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

4 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

5 hours ago
Hindi News
English News
Tuesday, October 6, 2026
No Result
View All Result
31 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ

November 16, 2024
in ਪੰਜਾਬ
Ludhiana ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ

Ludhiana ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ

– ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਅਮਨਦੀਪ ਸਿੰਘ ਮੋਹੀ ਨੇ ਸਾਂਝੇ ਤੌਰ ‘ਤੇ ਕੀਤਾ ਜੈਵਿਕ ਮੰਡੀ ਦਾ ਉਦਘਾਟਨ 

ਲੁਧਿਆਣਾ, 16 ਨਵੰਬਰ: ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਸਾਂਝੇ ਉੱਦਮ ਸਦਕਾ ਲੁਧਿਆਣਾ (ludhiana) ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਰਸਮੀ ਉਦਘਾਟਨ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬਾਸੀ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਸਾਂਝੇ ਤੌਰ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਮੈਡਮ ਕਿ੍ਤਿਕਾ ਗੋਇਲ ਅਤੇ ਖੇਤੀਬਾੜੀ ਮੰਡੀਕਰਨ ਅਫਸਰ ਅਤੇ ਜਿਲ੍ਹਾ ਸੁਪਰਵਾਈਜਰ ਪੰਜਾਬ ਐਗਰੋ ਡਾ. ਮਨਮੀਤ ਮਾਨਵ ਵੀ ਮੌਜੂਦ ਸਨ।
ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਾਅਦ ਆਮ ਲੋਕਾਂ ਅਤੇ ਕਿਸਾਨਾਂ ਵਲੋ ਜੈਵਿਕ ਖਾਦਾਂ ਅਤੇ ਕੀਟਨਾਸ਼ਕ ਮੁਕਤ ਖੇਤੀ ਵੱਲ ਕਾਫੀ ਰੁਚੀ ਦਿਖਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਪਲੀਤ ਹੋ ਰਹੇ ਕੁਦਰਤੀ ਸੋਮਿਆਂ ਅਤੇ ਲੋੜੋਂ ਵੱਧ ਜਹਿਰਾਂ ਦੀ ਵਰਤੋਂ ਨਾਲ ਵਾਤਾਵਰਨ ਅਤੇ ਮਨੁੱਖਾਂ ਉੱਤੇ ਅਸਰ ਜ਼ਹਿਰ ਮੁਕਤ ਉਤਪਾਦਾਂ ਅਤੇ ਤਾਜ਼ੀਆਂ ਫਲ-ਸਬਜੀਆਂ ਖਾ ਕੇ ਹੀ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸੇ ਨੂੰ ਧਿਆਨ ਚ ਰੱਖਦੇ ਹੋਇਆ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਸਾਂਝੇ ਉੱਦਮ ਸਦਕਾ ਲੁਧਿਆਣਾ ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ ਕੀਤੀ ਗਈ ਹੈ।
ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬਾਸੀ ਨੇ ਦੱਸਿਆ ਕਿ ਆਪਣੀ ਸਿਹਤ ਪ੍ਰਤੀ ਸੁਚੇਤ ਖਪਤਕਾਰਾਂ ਵਾਸਤੇ ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਹਫਤਾਵਾਰੀ ਲੁਧਿਆਣਾ ਔਰਗੈਨਿਕ ਮੰਡੀ ਵੇਰਕਾ ਮਿਲਕ ਪਲਾਂਟ ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਸ਼ੁਰੂ ਕੀਤੀ ਗਈ ਹੈ। ਜਿੱਥੇ ਖਪਤਕਾਰ ਜੈਵਿਕ ਕਿਸਾਨਾਂ ਤੋਂ ਸਿੱਧੀ ਖਰੀਦ ਕਰ ਸਕਣਗੇ। ਮੰਡੀ ਦਾ ਸਮਾਂ ਸ਼ਾਮ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਐਗਰੋ ਵੱਲੋਂ ਕਿਸਾਨਾਂ ਲਈ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਜਿਸ ਦੇ ਨਾਲ-ਨਾਲ ਕਿਸਾਨਾਂ ਨੂੰ ਮੁਫਤ ਸਰਟੀਫਿਕੇਸਨ, ਬਾਇਓ ਖਾਦਾਂ, ਗੰਡੋਆ ਖਾਦ, ਮਿੱਟੀ ਦੇ ਸੈਂਪਲ, ਬਾਇਓ ਇਨਪੁੱਟ ਆਦਿ ਦੀ ਸੁਵਿਧਾ ਵੀ ਮੁਫ਼ਤ ਦਿੱਤੀ ਜਾਂਦੀ ਹੈ ਅਤੇ ਤਕਨੀਕੀ ਸਿੱਖਿਆ ਵੀ ਖੇਤ ਤੱਕ ਪੁੱਜਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਮੰਡੀ ਵਿੱਚ ਪੰਜਾਬ ਐਗਰੋ ਦੇ ਸਰਟੀਫਾਈਡ ਦੇ ਕਿਸਾਨ ਹਿੱਸਾ ਲੈਣਗੇ।
ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਜੈਵਿਕ ਖੇਤੀ ਕਰਕੇ ਵੱਧ ਤੋਂ ਵੱਧ ਉਤਪਾਦ, ਫ਼ਲ ਅਤੇ ਸਬਜ਼ੀਆਂ ਆਦਿ ਪੈਦਾ ਕਰਨ ਅਤੇ ਪੰਜਾਬ ਐਗਰੋ ਤੋਂ ਸਰਟੀਫਾਈਡ ਹੋ ਕੇ ਇਸ ਜੈਵਿਕ ਮੰਡੀ ਵਿਚ ਲਿਆ ਕੇ ਲੋਕਾਂ ਨੂੰ ਵੇਚੀਆਂ ਜਾਣ, ਤਾਂ ਜ਼ੋ ਲੋਕ ਤੰਦਰੁਸਤ ਜੀਵਨ ਬਤੀਤ ਕਰ ਸਕਣ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੈਵਿਕ ਖੇਤੀ ਤੋਂ ਤਿਆਰ ਹੋਏ ਉਤਪਾਦ, ਫ਼ਲ ਅਤੇ ਸਬਜ਼ੀਆਂ ਖਰੀਦ ਕੀਤੀਆ ਜਾਣ। ਉਹਨਾਂ ਕਿਹਾ ਕਿ ਜੈਵਿਕ ਖੇਤੀ ਕਰਨ ਨਾਲ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਜੈਵਿਕ ਖੇਤੀ ਦੇ ਲਾਭ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਨਾਲ ਜ਼ਮੀਨ, ਪਾਣੀ ਅਤੇ ਹਵਾ ਦਾ ਬਹੁਤ ਘੱਟ ਪ੍ਰਦੂਸ਼ਣ ਹੁੰਦਾ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਰਸਾਇਣਕ ਪਦਾਰਥ, ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ। ਜੈਵਿਕ ਖੇਤੀ ਪੌਸ਼ਟਿਕ ਅਤੇ ਜ਼ਹਿਰ ਮੁਕਤ ਭੋਜਨ ਪੈਦਾ ਕਰਦੀ ਹੈ। ਜੈਵਿਕ ਖੇਤੀ ਤੋਂ ਪੈਦਾ ਹੋਏ ਭੋਜਨ ਵੀ ਨਿਯਮਤ ਤੌਰ ‘ਤੇ ਉਗਾਈਆਂ ਜਾਣ ਵਾਲੀਆਂ ਚੀਜ਼ਾਂ ਨਾਲੋਂ ਵਧੀਆ ਹੁੰਦੀਆਂ ਹਨ। ਖਾਣ-ਪੀਣ ਦੀਆਂ ਵਸਤੂਆਂ ਵਿੱਚ ਵੀ ਕਈ ਤਰ੍ਹਾਂ ਦੇ ਵਿਟਾਮਿਨ ਪਾਏ ਜਾਂਦੇ ਹਨ। ਇਸ ਤੋਂ ਪੈਦਾ ਹੋਣ ਵਾਲੇ ਉਤਪਾਦ ਪਸ਼ੂਆਂ ਦੇ ਚਾਰੇ ਵਜੋਂ ਵਧੀਆ ਹੁੰਦੇ ਹਨ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiludhianaPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Most Popular

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

by Ankit
2 weeks ago
0

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 