• Latest
  • Trending
Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

3 weeks ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

45 seconds ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

7 minutes ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

9 minutes ago
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

14 minutes ago
’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

21 minutes ago
IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

52 minutes ago
Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

1 hour ago
INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

3 hours ago
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

3 hours ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

3 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

May 18, 2026
in ਖਬਰਾਂ, ਪੰਜਾਬ
Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ ਅਧਾਰਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਲੁਧਿਆਣਾ, 18 ਮਈ (ਵਿਸ਼ਵ ਵਾਰਤਾ) : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ ‘ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂਏਈ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਕਿਹਾ ਕਿ ਸੀਆਈਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਪੁਲਿਸ ਪਾਰਟੀ ਨੇ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਵਿੱਚ ਨਾਕਾ ਲਾਇਆ।

ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨੂੰ ਇਹ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਖੜ੍ਹੇ ਹਨ, ਜੋ ਕਿਸੇ ਸਨਸਨੀਖੇਜ਼ ਅਪਰਾਧਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਹਨ, ਜਿਸ ਉਪਰੰਤ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਰੇਡ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇੱਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ।

ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ।

ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਿਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

by Ankit
June 8, 2026
0

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ ਵਿਦੇਸ਼-ਅਧਾਰਤ ਤਸਕਰ...

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

by Ankit
June 8, 2026
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ...

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

by Jaspreet Kaur
June 8, 2026
0

ਜਰਮਨੀ 'ਚ ਕਪੂਰਥਲਾ ਦੇ ਨੌਜਵਾਨ ਦੀ ਮੌਤ - ਵਿਵਾਦ ਸੁਲਝਾਉਣ ਗਏ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ, 8 ਜੂਨ 2026...

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

by Ankit
June 8, 2026
0

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

by Ankit
June 8, 2026
0

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ ਵਿਦੇਸ਼-ਅਧਾਰਤ ਤਸਕਰ...

Most Popular

Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

by Ranjit Singh
2 weeks ago
0

Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ - ਗੋਲੀ ਲੱਗਣ ਕਾਰਨ ਦਾਦੀ ਵੀ ਹੋਈ ਗੰਭੀਰ ਜ਼ਖਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 