• Latest
  • Trending
Ludhiana: ਭਲਕੇ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ

1 year ago
National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

3 minutes ago
National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

19 minutes ago
PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

55 minutes ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

1 hour ago
National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

2 hours ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Hindi News
English News
Sunday, October 4, 2026
No Result
View All Result
27 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana: ਭਲਕੇ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ

June 25, 2025
in ਖਬਰਾਂ, ਪੰਜਾਬ
Ludhiana: ਭਲਕੇ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ

Ludhiana: ਭਲਕੇ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ

Ludhiana: ਭਲਕੇ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ

ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਦੇ ਵੱਲੋਂ ਲੁਧਿਆਣਾ (Ludhiana) ਪੱਛਮੀ ਸੀਟ ‘ਤੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਗਈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ ਸੀ। ਹੁਣ ਸੰਜੀਵ ਅਰੋੜਾ ਜਲਦ ਹੀ ਵਿਧਾਇਕ ਵਜੋਂ ਸਹੁੰ ਚੁੱਕਣ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਭਲਕੇ ਵਿਧਾਇਕ ਵਜੋਂ ਸਹੁੰ ਚੁੱਕਣਗੇ। ਸੰਜੀਵ ਅਰੋੜਾ ਵੱਲੋਂ ਵਿਧਾਨ ਸਭਾ ਸਪੀਕਰ ਦੇ ਚੈਂਬਰ ਵਿੱਚ ਕੱਲ੍ਹ 2 ਵਜੇ ਵਿਧਾਇਕ ਵਜੋਂ ਸਹੁੰ ਚੁੱਕੀ ਜਾਵੇਗੀ। ਦੱਸ ਦਈਏ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। 23 ਜੂਨ 2025 ਨੂੰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਦਰਜ ਕੀਤੀ।

ਪੰਜਾਬ ’ਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਜਿੱਤ ਤੋਂ ਬਾਅਦ ਸੂਬੇ ਵਿਚ ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਗਵਰਨਰ ਹਾਊਸ ਵਿਖੇ ਹੋਈ। ਮੁਲਾਕਾਤ ਤੋਂ ਬਾਅਦ ਮੀਡਿਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਕਿ ਅਗਲੇ ਦੋ ਚਾਰ ਦਿਨਾਂ ਵਿੱਚ ਕੈਬਿਨੇਟ ਵਿੱਚ ਵਿਸਥਾਰ ਹੋਵਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

by Ranjit Singh
October 4, 2026
0

National: ਮੁੰਬਈ ’ਚ CJP ਪ੍ਰਦਰਸ਼ਨ 'ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ, 4 ਅਕਤੂਬਰ (ਵਿਸ਼ਵ...

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

by Ranjit Singh
October 4, 2026
0

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਕੇਰਲ...

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

by Ranjit Singh
October 4, 2026
0

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ):...

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

by Ranjit Singh
October 4, 2026
0

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

by Ranjit Singh
October 4, 2026
0

National: ਮੁੰਬਈ ’ਚ CJP ਪ੍ਰਦਰਸ਼ਨ 'ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ, 4 ਅਕਤੂਬਰ (ਵਿਸ਼ਵ...

Most Popular

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

by Jaspreet Kaur
5 days ago
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ 'ਤੇ ਹਮਲਾ, ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 