• Latest
  • Trending
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

13 minutes ago
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

21 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

1 hour ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

2 hours ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

3 hours ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, July 13, 2026
No Result
View All Result
40 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

July 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਲੁਧਿਆਣਾ ਦੇ ਕੇਵੀਐਮ ਸਿਟੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਪ੍ਰਸ਼ਾਸਨ ਨੂੰ ਇਹ ਧਮਕੀ ਈ-ਮੇਲ ਰਾਹੀਂ ਮਿਲੀ।

ਸਕੂਲ ਦੇ ਪ੍ਰਿੰਸੀਪਲ ਪੰਕਜ ਜੋਸ਼ੀ ਨੇ ਦੱਸਿਆ ਕਿ ਸਵੇਰੇ ਕਰੀਬ 10.30 ਵਜੇ ਸਕੂਲ ਨੂੰ ਇੱਕ ਈ-ਮੇਲ ਆਇਆ ਸੀ। ਈ-ਮੇਲ ਕਿੱਥੋਂ ਆਇਆ ਹੈ, ਇਸ ਬਾਰੇ ਪਤਾ ਨਹੀਂ ਹੈ। ਪ੍ਰਿੰਸੀਪਲ ਨੇ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇ ਕੇ ਅਲਰਟ ਕੀਤਾ। ਮੌਕੇ ‘ਤੇ ਪਹੁੰਚੇ ਬੰਬ ਨਿਰੋਧਕ ਦਸਤੇ ਨੇ ਜਾਂਚ ਸ਼ੁਰੂ ਕੀਤੀ। ਫਿਲਹਾਲ ਅਜੇ ਕੁਝ ਵੀ ਇਤਰਾਜ਼ਯੋਗ ਸਕੂਲ ਵਿੱਚੋਂ ਨਹੀਂ ਮਿਲਿਆ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ। ਮਾਪੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚੇ। ਉੱਥੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ ਦੀਆਂ ਟੀਮਾਂ ਨੇ ਸਰਚ ਮੁਹਿੰਮ ਚਲਾਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

by Jaspreet Kaur
July 13, 2026
0

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ 'ਚ ਖੁਦ ਨੂੰ ਲਾਈ ਅੱਗ ਇਲਾਜ ਦੌਰਾਨ ਹੋਈ ਮੌਤ ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ): ਮਾਨਸਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ   ਚੰਡੀਗੜ੍ਹ, 13ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਅੱਜ ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

Most Popular

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

by Jaspreet Kaur
4 weeks ago
0

ਦਿੱਲੀ-NCR 'ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ ਜਾਣੋ ਭਲਕੇ ਕਿਹੋ ਜਿਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 