• Latest
  • Trending
ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

2 hours ago
MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

32 minutes ago
ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

45 minutes ago
ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

2 hours ago
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

4 hours ago
ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

Hindi News
English News
Monday, May 25, 2026
No Result
View All Result
33 °c
Chandigarh
37 ° Tue
38 ° Wed
38 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

May 25, 2026
in ਖਬਰਾਂ, ਪੰਜਾਬ
ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਵੀਰਪਾਲ ਕੌਰ, ਪੀ.ਸੀ.ਐਸ, ਪ੍ਰਸੋਨਲ ਵਿਭਾਗ, ਪੰਜਾਬ, ਨੂੰ ਜ਼ਿਲ੍ਹਾ ਲੁਧਿਆਣਾ ਦੀ ਨਗਰ ਕੌਂਸਲ ਖੰਨਾ, ਜਗਰਾਉਂ, ਪਾਇਲ, ਦੋਰਾਹਾ, ਰਾਏਕੋਟ ਅਤੇ ਸਮਰਾਲਾ ਵਿੱਚ ਚੋਣਾਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਚੋਣ ਆਬਜ਼ਰਵਰ ਵੀਰਪਾਲ ਕੌਰ ਦਾ ਮੋਬਾਇਲ ਨੰਬਰ 98557-13653 ਅਤੇ ਈ ਮੇਲ ਆਈ.ਡੀ observerldhmc26@gmail.com ਹੈ। ਉਹਨਾਂ ਦਾ ਦਫਤਰ ਸਾਇੰਟੈਸਟ ਹੋਮ, ਸ਼੍ਰੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਸ ਯੂਨੀਵਰਸਿਟੀ, ਲੁਧਿਆਣਾ ਵਿਖੇ ਸਥਾਪਿਤ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ-2026 ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ), 2023 ਦੀ ਧਾਰਾ 163 ਦੇ ਤਹਿਤ ਕੁਝ ਮਨਾਹੀ ਦੇ ਹੁਕਮ ਲਾਗੂ ਹਨ। ਚੋਣ ਸਮੇਂ ਦੌਰਾਨ ਸ਼ਾਂਤੀ, ਕਾਨੂੰਨ ਵਿਵਸਥਾ ਬਣਾਈ ਰੱਖਣ, ਜਨਤਕ ਜੀਵਨ ਅਤੇ ਜਾਇਦਾਦ ਦੀ ਰਾਖੀ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ, ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਨਤਕ ਥਾਵਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਕਰਨ, ਭੜਕਾਊ ਭਾਸ਼ਣ ਦੇਣ, ਮੀਟਿੰਗਾਂ ਕਰਨ, ਜਲੂਸ ਕੱਢਣ ਅਤੇ ਰੈਲੀਆਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

by Jaspreet Kaur
May 25, 2026
0

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ ਪਟਿਆਲਾ, 25 ਮਈ 2026 (ਵਿਸ਼ਵ ਵਾਰਤਾ): ਹਲਕਾ...

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

by Jaspreet Kaur
May 25, 2026
0

ਸੰਸਦ ਮੈਂਬਰ ਅਤੁਲ ਗਰਗ ਨੇ "ਖੇਲੋ ਚੰਡੀਗੜ੍ਹ ਖੇਡਾਂ 2026" ਦਾ ਕੀਤਾ ਉਦਘਾਟਨ - 2000 ਤੋਂ ਵੱਧ ਖਿਡਾਰੀ ਲੈ ਰਹੇ ਹਨ...

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

by Jaspreet Kaur
May 25, 2026
0

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ - ਲਗਾਇਆ ਜੁਰਮਾਨਾ ਚੰਡੀਗੜ੍ਹ, 25 ਮਈ 2026 (ਵਿਸ਼ਵ...

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

by Ankit
May 25, 2026
0

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 92 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

by Jaspreet Kaur
May 25, 2026
0

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ ਪਟਿਆਲਾ, 25 ਮਈ 2026 (ਵਿਸ਼ਵ ਵਾਰਤਾ): ਹਲਕਾ...

Most Popular

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

1 week ago
0

    ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ — ਪੁਲਿਸ ਟੀਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 