Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਐਲਾਨਿਆ ਉਮੀਦਵਾਰ
ਚੰਡੀਗੜ੍ਹ, 26ਫਰਵਰੀ(ਵਿਸ਼ਵ ਵਾਰਤਾ) Ludhiana West by-election : ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/