• Latest
  • Trending
PUNJAB NEWS: ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

PUNJAB NEWS: ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

2 years ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

8 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

18 minutes ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

2 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

2 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

2 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

2 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

3 hours ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

3 hours ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

3 hours ago
Hindi News
English News
Sunday, November 29, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

August 8, 2024
in ਪੰਜਾਬ

ਓ.ਟੀ.ਐੱਸ.-3 ਦੀ ਸਫਲਤਾ ਦੀ ਕੀਤੀ ਸ਼ਲਾਘਾ: 141.58 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ ਅਤੇ 59,182 ਡੀਲਰਾਂ ਨੂੰ ਹੋਇਆ ਫਾਇਦਾ

ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਇਸ ਪਹਿਲਕਦਮੀ ਦਾ ਉਦੇਸ਼ ਓ.ਟੀ.ਐਸ-3 ਦਾ ਲਾਭ ਉਠਾਉਣ ਤੋਂ ਖੁੰਝ ਗਈਆਂ ਫਰਮਾਂ ਨੂੰ ਇਸ ਯੋਜਨਾ ਤਹਿਤ ਆਪਣੇ ਕਰ ਬਕਾਏ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕਰਨਾ ਹੈ।

ਇੱਥੇ ਪੰਜਾਬ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਓ.ਟੀ.ਐਸ.-3 ਤਹਿਤ ਹੋਈ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ 30 ਜੂਨ ਦੀ ਸਮਾਂ ਸੀਮਾ ਤੋਂ ਖੁੰਝ ਗਏ ਬਾਕੀ ਬਚੇ 11,130 ਡੀਲਰਾਂ ਜਿੰਨ੍ਹਾਂ ਅਜੇ ਇਸ ਸਕੀਮ ਅਧੀਨ ਅਪਲਾਈ ਕਰਨਾ ਹੈ, ਤੱਕ ਪਹੁੰਚਣ ਲਈ ਡਵੀਜ਼ਨ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪਣੇ ਯਤਨ ਤੇਜ਼ ਕਰਨ ਲਈ ਕਿਹਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ, ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਓ.ਟੀ.ਐੱਸ.-3 ਦੀ ਸਫਲਤਾ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਰਾਹੀਂ ਜਿੱਥੇ ਕਰ ਮਾਲੀਆ ਵਿੱਚ 141.58 ਕਰੋੜ ਰੁਪਏ ਪ੍ਰਾਪਤ ਹੋਏ ਉਥੇ ਹੀ 59,182 ਡੀਲਰਾਂ ਨੇ ਇਸ ਯੋਜਨਾ ਦਾ ਲਾਭ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਬਾਕੀ ਰਹਿੰਦੀਆਂ ਫਰਮਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਹੋਰ ਉਤਸ਼ਾਹਿਤ ਕਰਨ ਵਿੱਚ ਸਫਲਤਾ ਦੇ ਆਧਾਰ ‘ਤੇ ਹੀ ਉਨ੍ਹਾਂ ਅਧਿਕਾਰੀਆਂ ਦੀ ਕਾਰਜਕੁਸ਼ਲਤਾ ਅਤੇ ਵਚਨਬੱਧਤਾ ਦਾ ਮੁਲਾਂਕਣ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਕਰਦਾਤਾਵਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਸੂਬੇ ਨੂੰ ਆਰਥਕ ਪੱਖੋਂ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਇਸ ਯੋਜਨਾ ਤਹਿਤ ਸਾਰੀਆਂ ਯੋਗ ਫਰਮਾਂ ਨੂੰ ਸੂਚਿਤ ਕੀਤਾ ਜਾਵੇ ਅਤੇ ਰਾਜ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਇਸ ਮੌਕੇ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।

ਇਥੇ ਜਿਕਰਯੋਗ ਹੈ ਕਿ 15 ਨਵੰਬਰ, 2023 ਨੂੰ ਓ.ਟੀ.ਐਸ-3 ਨੂੰ ਲਾਗੂ ਕੀਤਾ ਗਿਆ ਸੀ। ਇਹ ਯੋਜਨਾ ਕਰਦਾਤਾਵਾਂ ਨੂੰ ਮੁਲਾਂਕਣ ਸਾਲ 2016-17 ਤੱਕ ਦੇ ਕੇਸਾਂ ਨੂੰ ਕਵਰ ਕਰਨ ਅਤੇ 1 ਕਰੋੜ ਰੁਪਏ ਤੱਕ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਇੱਕ ਵਾਰ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਯੋਜਨਾ ਤਹਿਤ 31 ਮਾਰਚ, 2024 ਤੱਕ 1 ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ, ਅਤੇ ਇੱਕ ਲੱਖ ਤੋਂ ਰੁਪਏ ਤੋਂ ਇੱਕ ਕਰੋੜ ਰੁਪਏ ਤੱਕ ਦੇ ਬਕਾਏ ਲਈ 100% ਵਿਆਜ, 100% ਜੁਰਮਾਨੇ, ਅਤੇ 50% ਕਰ ਦੀ ਰਕਮ ਦੀ ਮੁਆਫੀ ਦੀ ਸਹੂਲਤ ਦਿੱਤੀ ਗਈ ਹੈ।

Tags: BREAKING NEWSPUNJABpunjab newsWEB PORTALWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

Most Popular

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

by Navjot
1 week ago
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ)ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਬਾਇਓਮੈਟ੍ਰਿਕ ਵੇਰਵੇ , ਜਿਸ ਵਿੱਚ ਉਂਗਲਾਂ ਦੇ ਨਿਸ਼ਾਨ, ਆਇਰਿਸ ਪੈਟਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 