• Latest
  • Trending
BREAKING NEWS: ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

BREAKING NEWS: ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

2 years ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

42 minutes ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

54 minutes ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

2 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

2 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

4 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

4 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

6 hours ago
Hindi News
English News
Sunday, September 13, 2026
No Result
View All Result
26 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

August 8, 2024
in ਪੰਜਾਬ
BREAKING NEWS: ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

BREAKING NEWS: ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਮੁਲਜ਼ਮਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਖੇਪ ਕੀਤੀ ਸੀ ਹਾਸਲ: ਡੀਜੀਪੀ ਗੌਰਵ ਯਾਦਵ

ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਜਾਵੇਗੀ: ਐਸਐਸਪੀ ਸੌਮਿਆ ਮਿਸ਼ਰਾ

ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਵੱਡੀ ਖੇਪ ਹਾਸਲ ਕਰਨ ਤੋਂ ਬਾਅਦ ਇਸਨੂੰ ਆਪਣੀ ਟੋਇਟਾ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਡੀਐਲ12ਸੀਸੀ6003 ਵਿੱਚ ਕਿਸੇ ਨੂੰ ਡਲਿਵਰ ਕਰਨ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ.ਏ.ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਪੁਰਾਣੀ ਮੁੱਦਕੀ ਰੋਡ ‘ਤੇ ਨਾਕਾ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇਨੋਵਾ ਕਾਰ ‘ਚ ਲੁਕਾ ਕੇ ਰੱਖੀ 6.65 ਕਿੱਲੋ ਹੈਰੋਇਨ ਸਮੇਤ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਵਾਹਨ ਵੀ ਜ਼ਬਤ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਸੀਆਈਏ ਪੁਲਿਸ ਟੀਮ ਨੇ ਸਫ਼ਲਤਾਪੂਰਵਕ ਕਾਰਵਾਈ ਨੂੰ ਅੰਜ਼ਾਮ ਦਿੱਤਾ ਅਤੇ ਬੁੱਧਵਾਰ ਦੇਰ ਰਾਤ ਨੂੰ ਮੁਲਜ਼ਮਾਂ ਨੂੰ ਨਸ਼ਿਆਂ ਦੀ ਖੇਪ ਅਤੇ ਡਰੱਗ ਮਨੀ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਤੇ ਜਿੰਨ੍ਹਾਂ ਵਿਅਕਤੀਆਂ ਨੂੰ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਥਾਣਾ ਘੱਲ ਖੁਰਦ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰ. 59 ਮਿਤੀ 7-8-2024 ਦਰਜ ਕੀਤੀ ਗਈ ਹੈ।

Tags: BREAKING NEWSpunjab newsPUNJAB POLICEWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 