• Latest
  • Trending
ਸੀਐਮ ਮਾਨ MAAN  ਨੇ 18 ਜੂਨ ਨੂੰ ਸੱਦੀ SSP’s ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ

ਸੀਐਮ ਮਾਨ MAAN ਨੇ 18 ਜੂਨ ਨੂੰ ਸੱਦੀ SSP’s ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ

2 years ago
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

4 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

10 minutes ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

2 hours ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

2 hours ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

2 hours ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

4 hours ago
ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

4 hours ago
Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

4 hours ago
Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

5 hours ago
Hindi News
English News
Monday, September 14, 2026
No Result
View All Result
30 °c
Chandigarh
29 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਐਮ ਮਾਨ MAAN ਨੇ 18 ਜੂਨ ਨੂੰ ਸੱਦੀ SSP’s ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ

June 17, 2024
in ਪੰਜਾਬ
ਸੀਐਮ ਮਾਨ MAAN  ਨੇ 18 ਜੂਨ ਨੂੰ ਸੱਦੀ SSP’s ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ

ਸੀਐਮ ਮਾਨ ਨੇ 18 ਜੂਨ ਨੂੰ ਸੱਦੀ SSP’s ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ

ਚੰਡੀਗੜ੍ਹ 17 ਜੂਨ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਲਕੇ 18 ਜੂਨ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ CHANDIGARH  ਵਿਖੇ ਪੰਜਾਬ  PUNJAB ਦੇ ਸਾਰੇ ਪੁਲਿਸ ਕਮਿਸ਼ਨਰ ਆ ਅਤੇ ਐਸਐਸਪੀ ਦੀ ਮੀਟਿੰਗ ਸੱਦੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਮੀਟਿੰਗ ਭਲਕੇ ਦੁਪਹਿਰੇ 12 ਵਜੇ ਹੋ ਸਕਦੀ ਹੈ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਅਤੇ ਚੁਸਤ ਦਰੁਸਤ ਸਰਕਾਰੀ ਕੰਮਕਾਜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਟਿਵ ਮੋੜ ਦੇ ਵਿੱਚ ਨਜ਼ਰ ਆ ਰਹੇ ਹਨ। ਅੱਜ 17 ਜੂਨ ਨੂੰ ਮੁੱਖ ਮੰਤਰੀ ਨੇ ਜਲੰਧਰ ਜ਼ਿਲ੍ਹੇ ਨੂੰ ਛੱਡ ਕੇ ਸੂਬੇ ਦੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ ਮੁਲਾਕਾਤ ਕੀਤੀ ਹੈ, ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਸਿਵਲ ਪ੍ਰਸ਼ਾਸਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਜਿਲ੍ਹਾ ਮੁਖੀਆਂ ਨੂੰ ਚੁਸਤ ਦਰੁਸਤ ਪ੍ਰਸ਼ਾਸਨ ਪ੍ਰਧਾਨ ਕਰਨ ਨੂੰ ਲੈ ਕੇ ਨਿਰਦੇਸ਼ ਵੀ ਦਿੱਤੇ ਹਨ। ਇਸੇ ਤਰਾਂ ਭਲਕੇ ਹੋਣ ਵਾਲੀ ਜ਼ਿਲਾ ਪੁਲਿਸ ਮੁਖੀਆਂ ਦੀ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਵਿਵਸਥਾ ਨੂੰ ਚੁਸਤ ਦਰੁਸਤ ਬਣਾਉਣ ਦੇ ਲਈ ਜਰੂਰੀ ਦਿਸ਼ਾ ਨਿਰਦੇਸ਼ ਦੇਣਗੇ ਅਤੇ ਪੁਲਿਸ ਕਮਿਸ਼ਨਰਾਂ ਤੋਂ ਜਰੂਰੀ ਜਾਣਕਾਰੀਆਂ ਵੀ ਹਾਸਿਲ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਡਰੱਗ ਮਾਫੀਏ ਅਤੇ ਗੈਂਗਸਟਰਵਾਦ ਦੇ ਖਿਲਾਫ ਵੱਡਾ ਐਕਸ਼ਨ ਲੈਣ ਦੀ ਤਿਆਰੀ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿਨਾਂ ਜਿਲਿਆਂ ਦੇ ਵਿੱਚ ਕਰਪਸ਼ਨ ਅਤੇ ਨਸ਼ੇ ਵਿਕਣਗੇ ਉਹਨਾਂ ਜਿਲ੍ਹਿਆਂ ਦੇ ਪੁਲਿਸ ਮੁਖੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੇ ਡੇਢ ਸਾਲ ਦੇ ਕਾਰਜ ਕਾਲ ਦੇ ਵਿੱਚ ਬਹੁਤ ਸਾਰੀਆਂ ਰਿਪੋਰਟਾਂ ਸਾਹਮਣੇ ਆਈਆਂ ਨੇ, ਉਹਨਾਂ ਕਿਹਾ ਕਿ ਪੁਲਿਸ ਵਿੱਚ ਹੀ ਕੁਝ ਲੋਕ ਨਸ਼ਾ ਤਸਕਰਾਂ ਦੇ ਨਾਲ ਮਿਲੇ ਹੁੰਦੇ ਹਨ, ਜਾਂ ਫਿਰ ਨਜ਼ਦੀਕੀਆਂ ਕਰਕੇ ਨਸ਼ੇ ਦੇ ਵਪਾਰੀਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ। ਮੁੱਖ ਮੰਤਰੀ ਨੇ ਨਸ਼ਿਆਂ ਦੇ ਖਿਲਾਫ ਜਰੂਰੀ ਕਾਰਵਾਈ ਕਰਨ ਲਈ ਸਾਰੇ ਜ਼ਿਲ੍ਹੇ ਮੁਖੀਆਂ ਨੂੰ ਸਖਤ ਨਿਰਦੇਸ਼ ਦਿੱਤੇ ਨੇ ਉਹਨਾਂ ਕਿਹਾ ਕਿ ਜੇ ਜਰੂਰਤ ਹੋਵੇ ਤਾਂ ਜਿਲ੍ਹੇ ਦੇ ਕਰਮਚਾਰੀਆਂ ਨੂੰ ਦੂਸਰੇ ਜਿਲੇ ਦੇ ਵਿੱਚ ਵੀ ਬਦਲੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਦਲ ਦਲ ਵਿੱਚ ਫਸੇ ਲੋਕਾਂ ਨੂੰ ਉਹ ਨਸ਼ੇੜੀ ਨਹੀਂ ਕਹਿਣਗੇ ਬਲਕਿ ਉਹ ਤਾਂ ਮਰੀਜ਼ ਹਨ ਅਤੇ ਅਸੀਂ ਮਰੀਜ਼ਾਂ ਨੂੰ ਠੀਕ ਕਰਨ ਲਈ ਹੀ ਸੂਬੇ ਦੇ ਵਿੱਚ ਮੈਡੀਕਲ ਸਹਾਇਤਾ ਕੇਂਦਰ ਖੋਲੇ ਹਨ। ਡਿਪਟੀ ਕਮਿਸ਼ਨਰਾਂ ਤੋਂ ਬਾਅਦ ਜ਼ਿਲਾ ਪੁਲਿਸ ਮੁਖੀਆਂ ਦੇ ਨਾਲ ਹੋਣ ਜਾ ਰਹੀ ਇਹ ਮੀਟਿੰਗ ਬੇਹੱਦ ਅਹਿਮ ਹੈ। ਇਹ ਸਮਝਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫਸਰਾਂ ਨੂੰ ਸਖਤ ਨਿਰਦੇਸ਼ ਮਿਲਣ ਤੋਂ ਬਾਅਦ ਪੰਜਾਬ ਦੇ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖਿਲਾਫ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ। ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵੱਡੇ ਸਰਚ ਆਪਰੇਸ਼ਨ ਆਰੰਭੇ ਜਾ ਸਕਦੇ ਹਨ।

Tags: BREAKING NEWSPUNJABPUNJAB CMWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

by Navjot
September 14, 2026
0

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ     ਮੁੰਬਈ, 14 ਸਤੰਬਰ (ਵਿਸ਼ਵ ਵਾਰਤਾ)...

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

by Navjot
September 14, 2026
0

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ   ਚੰਡੀਗੜ੍ਹ/ਗੁਰਦਾਸਪੁਰ, 14 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ...

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

by Navjot
September 14, 2026
0

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ 'ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ   ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) RBI...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

by Navjot
September 14, 2026
0

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ)  ਕੈਨੇਡਾ ਵਿੱਚ ਫਿਰੌਤੀ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 