• Latest
  • Trending
Mahakumbh 2025: ਮਹਾਕੁੰਭ ਭਗਦੜ ‘ਚ ਕਿੰਨੇ ਲੋਕਾਂ ਨੇ ਗਵਾਈ ਜਾਨ, ਪ੍ਰਸ਼ਾਸਨ ਨੇ ਜਾਰੀ ਕੀਤਾ ਅੰਕੜਾ

Mahakumbh 2025: ਮਹਾਕੁੰਭ ਭਗਦੜ ‘ਚ ਕਿੰਨੇ ਲੋਕਾਂ ਨੇ ਗਵਾਈ ਜਾਨ, ਪ੍ਰਸ਼ਾਸਨ ਨੇ ਜਾਰੀ ਕੀਤਾ ਅੰਕੜਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

5 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

6 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

8 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

8 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

8 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

8 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

9 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

9 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

10 hours ago
Hindi News
English News
Tuesday, August 25, 2026
No Result
View All Result
27 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mahakumbh 2025: ਮਹਾਕੁੰਭ ਭਗਦੜ ‘ਚ ਕਿੰਨੇ ਲੋਕਾਂ ਨੇ ਗਵਾਈ ਜਾਨ, ਪ੍ਰਸ਼ਾਸਨ ਨੇ ਜਾਰੀ ਕੀਤਾ ਅੰਕੜਾ

January 29, 2025
in ਖਬਰਾਂ
Mahakumbh 2025: ਮਹਾਕੁੰਭ ਭਗਦੜ ‘ਚ ਕਿੰਨੇ ਲੋਕਾਂ ਨੇ ਗਵਾਈ ਜਾਨ, ਪ੍ਰਸ਼ਾਸਨ ਨੇ ਜਾਰੀ ਕੀਤਾ ਅੰਕੜਾ

Mahakumbh 2025: ਮਹਾਕੁੰਭ ਭਗਦੜ ‘ਚ ਕਿੰਨੇ ਲੋਕਾਂ ਨੇ ਗਵਾਈ ਜਾਨ, ਪ੍ਰਸ਼ਾਸਨ ਨੇ ਜਾਰੀ ਕੀਤਾ ਅੰਕੜਾ 

  • 90 ਲੋਕ ਹਸਪਤਾਲ ‘ਚ ਭਰਤੀ
  • ਦੇਰ ਰਾਤ ਵਾਪਰੀ ਸੀ ਘਟਨਾ

ਨਵੀ ਦਿੱਲੀ, 29 ਜਨਵਰੀ : ਪ੍ਰਯਾਗਰਾਜ ਮਹਾਕੁੰਭ ‘ਚ ਸੰਗਮ ਤੱਟ ‘ਤੇ ਮਚੀ ਭਗਦੜ ‘ਚ ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਇਹ ਹਾਦਸਾ ਮੰਗਲਵਾਰ ਦੇਰ ਰਾਤ ਕਰੀਬ 1.30 ਵਜੇ ਵਾਪਰਿਆ। ਇਹ ਹਾਦਸਾ ਕਿਸ ਕਾਰਨ ਹੋਇਆ, ਇਸ ਦੀ ਵਜਾ ਫਿਲਹਾਲ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਕੀ ਮਹਾਕੁੰਭ ਮੇਲਾ ਖੇਤਰ ਦੇ ਡੀਆਈਜੀ ਵੈਭਵ ਕ੍ਰਿਸ਼ਨ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਕਿ ਮਹਾਕੁੰਭ ‘ਚ ਮਚੀ ਭਗਦੜ ‘ਚ 30 ਲੋਕਾਂ ਦੀ ਮੌਤ ਹੋ ਗਈ ਹੈ। 90 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਨ੍ਹਾਂ 30 ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ‘ਚੋਂ 25 ਲੋਕਾਂ ਦੀ ਪਛਾਣ ਹੋ ਗਈ ਹੈ। ਜਿਸ ਵਿੱਚ ਕਰਨਾਟਕ ਦੇ ਚਾਰ ਅਤੇ ਗੁਜਰਾਤ ਦੇ ਇੱਕ ਸ਼ਰਧਾਲੂ ਦੀ ਮੌਤ ਹੋਈ ਹੈ।
ਇਸ ਵਿਚਾਲੇ ਹੀ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ, “ਅਸੀਂ ਉੱਤਰ ਪ੍ਰਦੇਸ਼ ਦੇ ਦਿਆਲੂ ਲੋਕਾਂ ਅਤੇ ਸਵੈ-ਸੇਵੀ ਸੰਗਠਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਪਿੰਡਾਂ, ਬਸਤੀਆਂ ਅਤੇ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਵਿੱਚ ਫਸੇ ਸ਼ਰਧਾਲੂਆਂ ਲਈ ਭੋਜਨ – ਪਾਣੀ ਦਾ ਪ੍ਰਬੰਧ ਕਰਨ। ਅਜਿਹੇ ਗੰਭੀਰ ਹਾਲਾਤਾਂ ਵਿੱਚ ਸ਼ਰਧਾਲੂਆਂ ਦੀ ਸੇਵਾ ਕਰਨਾ ਮਹਾਕੁੰਭ ਦੇ ਪੁੰਨ ਤੋਂ ਘੱਟ ਨਹੀਂ ਹੈ। ਸਾਨੂੰ ਸਾਰਿਆਂ ਨੂੰ ਆਪਣੀ ਸਮਰੱਥਾ ਅਤੇ ਸ਼ਰਧਾ ਅਨੁਸਾਰ ਅੱਗੇ ਆਉਣਾ ਚਾਹੀਦਾ ਹੈ ਅਤੇ ਲੋਕ ਸੇਵਾ ਦੇ ਇਸ ਮਹਾਯੱਗ ‘ਚ ਸਹਿਯੋਗ ਕਰਨਾ ਚਾਹੀਦਾ ਹੈ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMahakumbh 2025punjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

by Jaspreet Kaur
3 weeks ago
0

ਇੰਡੋਨੇਸ਼ੀਆ 'ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ 'ਚ ਲੱਗੀ ਭਿਆਨਕ ਅੱਗ - 5 ਦੀ ਮੌਤ; ਕਈ ਲਾਪਤਾ ਇੰਡੋਨੇਸ਼ੀਆ, 2...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 