• Latest
  • Trending
Maharashtra ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ ਸੁਨੇਤਰਾ ਪਵਾਰ

Maharashtra ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ ਸੁਨੇਤਰਾ ਪਵਾਰ

9 months ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

5 minutes ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

15 minutes ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

1 hour ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

2 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

2 hours ago
ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

2 hours ago
ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

2 hours ago
ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

2 hours ago
CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

2 hours ago
ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

2 hours ago
New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

2 hours ago
Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

2 hours ago
Hindi News
English News
Thursday, October 15, 2026
No Result
View All Result
29 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Maharashtra ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ ਸੁਨੇਤਰਾ ਪਵਾਰ

January 31, 2026
in ਖਬਰਾਂ, ਰਾਸ਼ਟਰੀ
Maharashtra ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ ਸੁਨੇਤਰਾ ਪਵਾਰ

Maharashtra ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ ਸੁਨੇਤਰਾ ਪਵਾਰ

– ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਮਹਾਰਾਸ਼ਟਰ, 31 ਜਨਵਰੀ, 2026 (ਵਿਸ਼ਵ ਵਾਰਤਾ): ਮਰਹੂਮ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਸ਼ਨੀਵਾਰ ਨੂੰ ਮਹਾਰਾਸ਼ਟਰ (Maharashtra) ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣ ਗਈ ਹੈ। ਰਾਜਪਾਲ ਆਚਾਰੀਆ ਦੇਵਵ੍ਰਤ ਨੇ ਲੋਕ ਭਵਨ ਵਿਖੇ ਸੁਨੇਤਰਾ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਲਗਭਗ 12 ਮਿੰਟ ਚੱਲਿਆ। ਇਸ ਦੌਰਾਨ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਸਮੇਤ ਸਾਰੇ ਸੀਨੀਅਰ ਐਨਸੀਪੀ ਅਤੇ ਭਾਜਪਾ ਨੇਤਾ ਅਤੇ ਮੰਤਰੀ ਲੋਕ ਭਵਨ ਵਿੱਚ ਮੌਜੂਦ ਸਨ। ਸ਼ਰਦ ਪਵਾਰ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ।

ਮਹਾਰਾਸ਼ਟਰ (Maharashtra) ਦੇ ਰਾਜਪਾਲ ਆਚਾਰੀਆ ਦੇਵਵਰਤ ਨੇ ਸ਼ਾਮ ਪੰਜ ਵਜੇ ਐਨ.ਸੀ.ਪੀ. (NCP) ਦੀ ਆਗੂ ਸੁਨੇਤਰਾ ਪਵਾਰ ਨੂੰ ਉਪ-ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਜਹਾਜ਼ ਹਾਦਸੇ ਵਿੱਚ ਸੁਨੇਤਰਾ ਪਵਾਰ ਦੇ ਪਤੀ ਅਜੀਤ ਪਵਾਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਨੂੰ ਉਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਉਹ ਰਾਜ ਦੀ ਪਹਿਲੀ ਮਹਿਲਾ ਉਪ-ਮੁੱਖ ਮੰਤਰੀ ਬਣੀ ਹੈ। ਇਸ ਤੋਂ ਪਹਿਲਾਂ ਐਨਸੀਪੀ ਵਿਧਾਇਕ ਦਲ ਅਤੇ ਵਿਧਾਨ ਪ੍ਰੀਸ਼ਦ ਦੇ ਮੈਂਬਰਾਂ ਦੀ ਇੱਕ ਮੀਟਿੰਗ ਵਿਧਾਨ ਭਵਨ ਵਿਖੇ ਬੁਲਾਈ ਗਈ, ਜਿੱਥੇ ਸੁਨੇਤਰਾ ਨੂੰ ਪਾਰਟੀ ਨੇਤਾ ਚੁਣਿਆ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਨੇਤਰਾ ਪਵਾਰ ਨੂੰ ਉਪ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ X ‘ਤੇ ਲਿਖਿਆ, “ਸੁਨੇਤਰਾ ਪਵਾਰ ਨੂੰ ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਵਜੋਂ ਆਪਣਾ ਕਾਰਜਕਾਲ ਸ਼ੁਰੂ ਕਰਨ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ। ਉਹ ਇਸ ਜ਼ਿੰਮੇਵਾਰੀ ਨੂੰ ਸੰਭਾਲਣ ਵਾਲੀ ਪਹਿਲੀ ਮਹਿਲਾ ਹਨ। ਮੈਨੂੰ ਵਿਸ਼ਵਾਸ ਹੈ ਕਿ ਉਹ ਰਾਜ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ ਅਤੇ ਸਵਰਗੀ ਅਜੀਤ ਦਾਦਾ ਦੇ ਵਿਜ਼ਨ (ਸੁਪਨੇ) ਨੂੰ ਪੂਰਾ ਕਰਨਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimaharashtrapunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
October 15, 2026
0

ਰੋਮਾਂਟਿਕ ਮਨੋਰੰਜਕ ਫਿਲਮ 'Haiku'  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 15 ਅਕਤੂਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ...

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

by Navjot
October 15, 2026
0

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ 'ਤੇ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ...

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

by Navjot
October 15, 2026
0

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ    ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ ਸਾਲ 2027...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

Most Popular

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

by Jaspreet Kaur
3 days ago
0

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ - ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 