• Latest
  • Trending
Malerkotla Police ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

Malerkotla Police ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

12 months ago
BJP Rally : 2027 ਦੀਆਂ ਚੋਣਾਂ ਲਈ ਅਕਾਲੀ -ਭਾਜਪਾ ਗੱਠਜੋੜ ਦੀਆਂ ਅਟਕਲਾਂ ‘ਤੇ ਲੱਗਿਆ ਵਿਰਾਮ!

BJP Rally : 2027 ਦੀਆਂ ਚੋਣਾਂ ਲਈ ਅਕਾਲੀ -ਭਾਜਪਾ ਗੱਠਜੋੜ ਦੀਆਂ ਅਟਕਲਾਂ ‘ਤੇ ਲੱਗਿਆ ਵਿਰਾਮ!

12 minutes ago
T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

2 hours ago
BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

2 hours ago
Breaking: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, AK-47, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫਤਾਰ

Breaking: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, AK-47, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫਤਾਰ

2 hours ago
Breaking: ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸੁਰੱਖਿਆ ‘ਚ ਚੂਕ: ਹੈਲੀਪੈਡ ਵਾਲੀ ਥਾਂ ‘ਤੇ ਜਾ ਵੜਿਆ ਸਾਨ੍ਹ

Breaking: ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸੁਰੱਖਿਆ ‘ਚ ਚੂਕ: ਹੈਲੀਪੈਡ ਵਾਲੀ ਥਾਂ ‘ਤੇ ਜਾ ਵੜਿਆ ਸਾਨ੍ਹ

3 hours ago
Big News: ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ NSA ਹਟਾਇਆ

Big News: ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ NSA ਹਟਾਇਆ

4 hours ago
International: ਹਮਾਸ ਨੇ ਈਰਾਨ ਨੂੰ ਗੁਆਂਢੀ ਦੇਸ਼ਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਕੀਤੀ ਅਪੀਲ

International: ਹਮਾਸ ਨੇ ਈਰਾਨ ਨੂੰ ਗੁਆਂਢੀ ਦੇਸ਼ਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਕੀਤੀ ਅਪੀਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਜਲੰਧਰ ਹਾਈਟਸ ‘ਚ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: ਜਲੰਧਰ ਹਾਈਟਸ ‘ਚ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ

5 hours ago
Chandigarh ਨਗਰ ਨਿਗਮ ‘ਚ 116 ਕਰੋੜ ਰੁਪਏ ਦਾ ਘੁਟਾਲਾ ਮਾਮਲਾ: ਵਿਕਰਮ ਵਧਵਾ ਗ੍ਰਿਫ਼ਤਾਰ

Chandigarh ਨਗਰ ਨਿਗਮ ‘ਚ 116 ਕਰੋੜ ਰੁਪਏ ਦਾ ਘੁਟਾਲਾ ਮਾਮਲਾ: ਵਿਕਰਮ ਵਧਵਾ ਗ੍ਰਿਫ਼ਤਾਰ

5 hours ago
Hindi News
English News
Saturday, March 14, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Malerkotla Police ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

March 14, 2025
in ਖਬਰਾਂ, ਪੰਜਾਬ, ਮਲੇਰਕੋਟਲਾ
Malerkotla Police ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

Malerkotla Police ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ
7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਸਿੰਘ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ

ਦੋਸ਼ੀ ਵੱਲੋਂ ਦੱਸੀ ਗਈ ਥਾਂ ਤੋਂ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ

ਚੰਡੀਗੜ੍ਹ/ਮਾਲੇਰਕੋਟਲਾ, 14 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ Malerkotla Police ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਣ ਸਮੇਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗਗਨ ਅਜੀਤ ਸਿੰਘ ਨੇ ਦਿੱਤੀ।

ਇਹ ਕਾਰਵਾਈ ਪਿੰਡ ਸੀਹਾਂ ਦੌਦ (ਖੰਨਾ) ਤੋਂ ਅਗਵਾ ਕੀਤੇ 7 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਸਫ਼ਲਤਾਪੂਰਵਕ ਛੁਡਾਉਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਅਮਰਗੜ੍ਹ ਦੇ ਪਿੰਡ ਬਾਠਨ ਦੇ ਹਰਪ੍ਰੀਤ ਸਿੰਘ (24) ਅਤੇ ਅਮਰਗੜ੍ਹ ਦੇ ਪਿੰਡ ਜਾਗੋਵਾਲ ਦੇ ਰਵੀ ਭਿੰਡਰ (21) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਕਿ ਉਨ੍ਹਾਂ ਦਾ ਸਾਥੀ ਜਸਪ੍ਰੀਤ ਸਿੰਘ ਵਾਸੀ ਪਿੰਡ ਸੀਹਾਂ ਦੌਦ, ਜੋ ਪੁਲਿਸ ‘ਤੇ ਖੁੱਲ੍ਹੇਆਮ ਗੋਲੀਆਂ ਚਲਾ ਕੇ ਆਪਣੀ ਫਾਰਚੂਨਰ ਐਸਯੂਵੀ ‘ਚ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਨਾਭਾ ਰੋਡ ‘ਤੇ ਪਿੰਡ ਮੰਡੌਰ ਵਿਖੇ ਜਵਾਬੀ ਪੁਲਿਸ ਕਾਰਵਾਈ ਵਿੱਚ ਮਾਰਿਆ ਗਿਆ।

ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸ ਆਪ੍ਰੇਸ਼ਨ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਲਈ 10-10 ਲੱਖ ਰੁਪਏ ਨਕਦ ਇਨਾਮ ਅਤੇ ਤਰੱਕੀਆਂ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੀ ਸਮੁੱਚੀ ਨਿਗਰਾਨੀ ਹੇਠ ਖੰਨਾ, ਮਲੇਰਕੋਟਲਾ ਅਤੇ ਪਟਿਆਲਾ ਸਮੇਤ ਤਿੰਨ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਦੁਆਰਾ ਸਾਂਝੇ ਤੌਰ ‘ਤੇ ਕੀਤੀ ਗਈ ਸੀ।

ਐਸਐਸਪੀ ਗਗਨ ਅਜੀਤ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ, ਐਸਪੀ ਜਾਂਚ ਮਾਲੇਰਕੋਟਲਾ ਵੈਭਵ ਸਹਿਗਲ ਦੀ ਨਿਗਰਾਨੀ ਹੇਠ ਸੀਆਈਏ ਇੰਚਾਰਜ ਹਰਜਿੰਦਰ ਸਿੰਘ ਅਤੇ ਐਸਐਚਓ ਸਾਈਬਰ ਕ੍ਰਾਈਮ ਮਨਜੋਤ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ।

ਐਸਐਸਪੀ ਨੇ ਕਿਹਾ ਕਿ ਫਾਲੋ-ਅੱਪ ਜਾਂਚ ਦੌਰਾਨ ਐਸਐਚਓ ਅਮਰਗੜ੍ਹ ਨੂੰ ਜਾਣਕਾਰੀ ਮਿਲੀ ਕਿ ਦੋਸ਼ੀ ਹਰਪ੍ਰੀਤ ਸਿੰਘ ਅਤੇ ਰਵੀ ਭਿੰਡਰ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਦਾ ਸ਼ੱਕ ਹੈ, ਜਿਸ ਉਪਰੰਤ ਪੁਲਿਸ ਟੀਮਾਂ ਨੇ ਪਿੰਡ ਸਲਾਰ ਨੇੜਿਓਂ ਕਿਸੇ ਸਥਾਨ ਤੋਂ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਲਈ ਦੋਸ਼ੀ ਹਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ।

ਐਸਐਸਪੀ ਨੇ ਕਿਹਾ ਕਿ ਦੋਸ਼ੀ ਹਰਪ੍ਰੀਤ ਨੇ ਉਕਤ ਸਥਾਨ ਤੋਂ ਬਰਾਮਦ ਕੀਤੀ ਪਿਸਤੌਲ ਨਾਲ ਪੁਲਿਸ ਟੀਮ ‘ਤੇ ਗੋਲੀਬਾਰੀ ਕਰਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ ਅਤੇ ਦੋਸ਼ੀ ਹਰਪ੍ਰੀਤ ਸਿੰਘ ਲੱਤ ‘ਤੇ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਮਲੇਰਕੋਟਲਾ ਲਿਜਾਇਆ ਗਿਆ।

ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਦੱਸੇ ਗਏ ਸਥਾਨ ਤੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiDGP punjabLatest Punjab news in PunjabiMalerkotla Policepunjab newsPUNJAB POLICEtop headlines in PunjabiWISHAVWARTA.IN
Share210Tweet132SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BJP Rally : 2027 ਦੀਆਂ ਚੋਣਾਂ ਲਈ ਅਕਾਲੀ -ਭਾਜਪਾ ਗੱਠਜੋੜ ਦੀਆਂ ਅਟਕਲਾਂ ‘ਤੇ ਲੱਗਿਆ ਵਿਰਾਮ!

BJP Rally : 2027 ਦੀਆਂ ਚੋਣਾਂ ਲਈ ਅਕਾਲੀ -ਭਾਜਪਾ ਗੱਠਜੋੜ ਦੀਆਂ ਅਟਕਲਾਂ ‘ਤੇ ਲੱਗਿਆ ਵਿਰਾਮ!

by Jaspreet Kaur
March 14, 2026
0

BJP Rally : 2027 ਦੀਆਂ ਚੋਣਾਂ ਲਈ ਅਕਾਲੀ -ਭਾਜਪਾ ਗੱਠਜੋੜ ਦੀਆਂ ਅਟਕਲਾਂ 'ਤੇ ਲੱਗਿਆ ਵਿਰਾਮ! - ਕੇਂਦਰੀ ਗ੍ਰਹਿ ਮੰਤਰੀ ਅਮਿਤ...

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ

by Jaspreet Kaur
March 14, 2026
0

T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਅਭਿਸ਼ੇਕ ਸ਼ਰਮਾ - ਤਸਵੀਰਾਂ ਆਈਆਂ ਸਾਹਮਣੇ ਚੰਡੀਗੜ੍ਹ, 14 ਮਾਰਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ

by Ranjit Singh
March 14, 2026
0

National: 1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ - 52 ਲੱਖ ਤੋਂ ਵੱਧ ਲੋਕ ਪ੍ਰਭਾਵਿਤ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 