• Latest
  • Trending
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

1 hour ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

4 hours ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Hindi News
English News
Friday, September 11, 2026
No Result
View All Result
33 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ

September 11, 2026
in ਖਬਰਾਂ, ਪੰਜਾਬ
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ

—ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ

ਚੰਡੀਗੜ੍ਹ/ਪਠਾਨਕੋਟ, 11 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਵਾਲਾ ਬ੍ਰੈਂਡ-ਨਿਊ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਸਥਿਤ ਇੱਕ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਉਨ੍ਹਾਂ ਨੂੰ ਸੌਂਪੇ ਗਏ ਕੰਮ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਪਰਤੇ ਸਨ।

ਡੀਜੀਪੀ ਨੇ ਕਿਹਾ ਕਿ ਵਿਦੇਸ਼ ਅਧਾਰਤ ਹੈਂਡਲਰਾਂ ਨਾਲ ਸਬੰਧਤ ਹੋਰ ਕਾਰਕੁਨਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ, ਜਿਨ੍ਹਾਂ ਕੋਲ ਹਥਿਆਰ ਹਨ, ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਗੁਰਦਾਸਪੁਰ ਤੋਂ ਬਟਾਲਾ ਵੱਲ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਵਾਂ ਸ਼ੱਕੀਆਂ— ਰਵਿੰਦਰ ਸਿੰਘ ਉਰਫ਼ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਨੂੰ ਗੁਰਦਾਸਪੁਰ ਦੇ ਬਾਹਰਵਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 57 ਮਿਤੀ 10.09.2026 ਦਰਜ ਕੀਤੀ ਗਈ ਹੈ।

Tags: BREAKING NEWSPUNJABPunjab GovernmentPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

by Ankit
September 11, 2026
0

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ...

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

by Navjot
September 11, 2026
0

Men's Hockey Junior Asia Cup : ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ...

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

by Navjot
September 11, 2026
0

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

Most Popular

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

by Ranjit Singh
3 weeks ago
0

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਨਵੀਂ ਦਿੱਲੀ ’ਚ ਚੱਲ ਰਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 