• Latest
  • Trending
“ਯੁੱਧ ਨਸ਼ਿਆਂ ਦੇ ਵਿਰੁੱਧ’’: Bathinda ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

2 years ago
Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

3 minutes ago
Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

27 minutes ago
Punjab: ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਾਏ ਜਾਣਗੇ

37 minutes ago
Sports: ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨੂੰ ਸਦਮਾ, ਦਾਦੀ ਦਾ ਦੇਹਾਂਤ

1 hour ago
Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

2 hours ago
Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

4 hours ago
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

5 hours ago
Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Hindi News
English News
Wednesday, September 9, 2026
No Result
View All Result
33 °c
Chandigarh
30 ° Thu
30 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਯੁੱਧ ਨਸ਼ਿਆਂ ਦੇ ਵਿਰੁੱਧ’’: Bathinda ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ

March 3, 2025
in ਖਬਰਾਂ, ਪੰਜਾਬ, ਬਠਿੰਡਾ
“ਯੁੱਧ ਨਸ਼ਿਆਂ ਦੇ ਵਿਰੁੱਧ’’: Bathinda ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਦੇ ਵਿਰੁੱਧ’’: Bathinda ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ

ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ

ਚੰਡੀਗੜ੍ਹ/ਬਠਿੰਡਾ, 3 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ Bathinda ਵਿੱਚ ਨਸ਼ਿਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਾ ਤਸਕਰੀ ਕਰਨ ਦੇ ਹੌਟਸਪਾਟ ਖੇਤਰ ਪਿੰਡ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ, ਜਿਸਨੂੰ ਅੱਜ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਢਹਿ-ਢੇਰੀ ਕਰ ਦਿੱਤਾ ਗਿਆ।

ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਕਰਨ ਵਾਲੇ ਨੂੰ ਬਖਸ਼ਿਆ ਜਾਵੇਗਾ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ ਜਾਂ ਸਿੱਧਾ ਦਫ਼ਤਰ ਪਹੁੰਚ ਕੇ ਵੀ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਕਾਰੋਬਾਰੀਆਂ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

by Ranjit Singh
September 9, 2026
0

Delhi 'ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ - ਸਾਰੇ PG ਅਤੇ ਹੋਸਟਲਾਂ ਦੀ ਹੋਵੇਗੀ...

Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

by Ranjit Singh
September 9, 2026
0

Punjab ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 9 ਸਤੰਬਰ (ਵਿਸ਼ਵ ਵਾਰਤਾ) – ਸ੍ਰੀ ਗੁਰੂ ਗ੍ਰੰਥ...

Punjab: ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਾਏ ਜਾਣਗੇ

Punjab: ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਾਏ ਜਾਣਗੇ

by Ranjit Singh
September 9, 2026
0

Punjab: ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਾਏ ਜਾਣਗੇ - ਕਰੀਬ 600 ਕਰੋੜ ਦਾ BRTS...

Sports: ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨੂੰ ਸਦਮਾ, ਦਾਦੀ ਦਾ ਦੇਹਾਂਤ

Sports: ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨੂੰ ਸਦਮਾ, ਦਾਦੀ ਦਾ ਦੇਹਾਂਤ

by Ranjit Singh
September 9, 2026
0

Sports: ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨੂੰ ਸਦਮਾ, ਦਾਦੀ ਦਾ ਦੇਹਾਂਤ - ਮਨੂ ਭਾਕਰ ਦੀ ਦਾਦੀ ਨੇ 84 ਸਾਲ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

by Ranjit Singh
September 9, 2026
0

Delhi 'ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ - ਸਾਰੇ PG ਅਤੇ ਹੋਸਟਲਾਂ ਦੀ ਹੋਵੇਗੀ...

Most Popular

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

by Jaspreet Kaur
2 weeks ago
0

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 