• Latest
  • Trending
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

8 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

4 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

17 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

20 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

23 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

24 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

28 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

3 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

November 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਕਿਸੇ ਸੁਰੱਖਿਆ ਅਦਾਰੇ ਜਾਂ ਜਨਤਕ ਥਾਂ ‘ਤੇ ਹਮਲਾ ਕਰਨ ਦਾ ਸੌਂਪਿਆ ਗਿਆ ਸੀ ਕੰਮ: ਡੀ.ਜੀ.ਪੀ. ਗੌਰਵ ਯਾਦਵ

— ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ

ਚੰਡੀਗੜ੍ਹ/ਜਲੰਧਰ, 29 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਬੈਠੇ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐੱਸ.ਆਈ. ਦੀ ਸ਼ਹਿ ਪ੍ਰਾਪਤ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ.) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਸ਼ਹੀਦ ਭਗਤ ਸਿੰਘ (ਐੱਸ.ਬੀ.ਐੱਸ.) ਨਗਰ ਤੋਂ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ ਮੈਗਜ਼ੀਨਾਂ ਸਮੇਤ ਦੋ 9 ਐੱਮ.ਐੱਮ. ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜਿਸ ਨਾਲ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਿਨੇਸ਼ ਕੁਮਾਰ ਉਰਫ਼ ਸੌਰਵ ਅਤੇ ਮੈਰੀ ਮਹਾਜਨ ਵਜੋਂ ਹੋਈ ਹੈ, ਜੋ ਦੋਵੇਂ ਐੱਸ.ਬੀ.ਐੱਸ. ਨਗਰ ਦੇ ਪਿੰਡ ਭਾਰੋ ਮਜਾਰਾ ਦੇ ਰਹਿਣ ਵਾਲੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਵਿਦੇਸ਼ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਐੱਸ.ਬੀ.ਐੱਸ. ਨਗਰ ਦੇ ਬਹਿਰਾਮ ਨੇੜਲੇ ਇਲਾਕੇ ਤੋਂ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇਹ ਖੇਪ ਪ੍ਰਾਪਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਕੁਨਾਂ ਨੂੰ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਮਕਸਦ ਨਾਲ ਖਿੱਤੇ ਵਿੱਚ ਕਿਸੇ ਸੁਰੱਖਿਆ ਅਦਾਰੇ ਜਾਂ ਜਨਤਕ ਥਾਂ ‘ਤੇ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ, ਪਰ ਪੁਲਿਸ ਦੀ ਸਮੇਂ ਸਿਰ ਅਤੇ ਤਾਲਮੇਲ ਵਾਲੀ ਕਾਰਵਾਈ ਸਦਕਾ ਇਸ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ, ਜਿਸ ਨਾਲ ਕਈ ਬੇਗੁਨਾਹਾਂ ਦੀ ਜਾਨ ਬਚ ਗਈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਖ਼ਤਾ ਖ਼ੁਫ਼ੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਜੁਆਇੰਟ ਪੁਲਿਸ ਟੀਮਾਂ ਨੇ ਐੱਸ.ਬੀ.ਐੱਸ. ਨਗਰ ਦੇ ਪਿੰਡ ਚੱਕ ਮਾਈ ਦਾਸ ਗੇਟ ਨੇੜੇ ਬਹਿਰਾਮ-ਫਗਵਾੜਾ ਰੋਡ ਤੋਂ ਦੋਵਾਂ ਮੁੱਖ ਕਾਰਕੁਨਾਂ ਨੂੰ ਘੇਰ ਕੇ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.), ਅਸਲਾ ਐਕਟ ਅਤੇ ਵਿਸਫ਼ੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

by Ankit
November 29, 2026
0

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ...

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

by Ankit
November 29, 2026
0

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

Most Popular

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
1 week ago
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 