• Latest
  • Trending
MALERKOTLA ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

MALERKOTLA ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

2 years ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

1 second ago
ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ ‘ਤੇ ਕੀਤੀ ਚਰਚਾ

3 seconds ago
ਫਿਲਮ ‘Aryabhatt Ka Zero’ ਦਾ ਟ੍ਰੇਲਰ ਰਿਲੀਜ਼ ; 7 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Aryabhatt Ka Zero’ ਦਾ ਟ੍ਰੇਲਰ ਰਿਲੀਜ਼ ; 7 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

3 minutes ago
ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ

12 minutes ago
ਨਕਲੀ ਦਵਾਈਆਂ ਅਤੇ ਸਟੀਰੌਇਡ ਰੈਕੇਟ ਦਾ ਪਰਦਾਫਾਸ਼ : ਸਿਹਤ ਮੰਤਰੀ

ਨਕਲੀ ਦਵਾਈਆਂ ਅਤੇ ਸਟੀਰੌਇਡ ਰੈਕੇਟ ਦਾ ਪਰਦਾਫਾਸ਼ : ਸਿਹਤ ਮੰਤਰੀ

12 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

45 minutes ago
Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

1 hour ago
Punjab: MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਜਲ ਤੋਪਾਂ ਦੀ ਵਰਤੋਂ

Punjab: MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਜਲ ਤੋਪਾਂ ਦੀ ਵਰਤੋਂ

2 hours ago
Punjab: ਬੀਡੀਏ ਫੰਡ ਘੁਟਾਲੇ ਵਿੱਚ ਐਕਸੀਅਨ ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਬੀਡੀਏ ਫੰਡ ਘੁਟਾਲੇ ਵਿੱਚ ਐਕਸੀਅਨ ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, July 29, 2026
No Result
View All Result
34 °c
Chandigarh
29 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MALERKOTLA ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

 ਲੁੱਟ ਖੋਹ ਦੌਰਾਨ ਵਰਤਿਆ ਮੋਟਰਸਾਈਕਲ ਅਤੇ ਖੋਹੇ 03 ਮੋਬਾਇਲ ਬਰਾਮਦ

October 17, 2024
in ਖਬਰਾਂ
MALERKOTLA ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

ਮਾਲੇਰਕੋਟਲਾ 17 ਅਕਤੂਬਰ (ਬਲਜੀਤ ਹੁਸੈਨਪੁਰਾ)-ਖੇਤਰ ਵਿੱਚ ਸੰਗਠਿਤ ਅਪਰਾਧ ਦੇ ਖਿਲਾਫ ਸਫਲਤਾ ਪ੍ਰਾਪਤ ਕਰਦੇ ਹੋਏ ਮਾਲੇਰਕੋਟਲਾ ਪੁਲਿਸ ਨੇ ਥਾਣਾ ਸਿਟੀ-1 ਮਾਲੇਰਕੋਟਲਾ ਅਧੀਨ ਪੈਂਦੇ ਇਲਾਕੇ ਤੋਂ ਲੁੱਟ-ਖੋਹ ਕਰਨ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

                          ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ.ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੀ ਅਵਾਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕਸੀ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਹ ਸੁਰੱਖਿਅਤ ਅਤੇ ਮੈਫੂਜ਼ ਮਹਿਸੂਸ ਕਰ ਸਕਣ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ ਮੁਹਿੰਮ ਉਲੀਕੀ ਗਈ ਹੈ ।

                    ਉਹਨਾਂ ਦੱਸਿਆ ਕਿ ਦਰਖਾਸਤੀ ਉਸਮਾਨ ਅਲੀ ਵਾਸੀ ਕਮਲ ਸਿਨਮਾ ਰੋਡ ਮਾਲੇਰਕੋਟਲਾ ਦੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਸੁਰਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਟੀਮ ਨੇ ਡੀ.ਐਸ.ਪੀ ਮਾਲੇਰਕੋਟਲਾ ਸ. ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਯੂਸਫ਼ ਉਰਫ ਕਾਲੀਆ ਪਿਤਾ ਮੁਹੰਮਦ ਖਾਲਿਦ ਮੁਹੱਲਾ ਜੱਟਪੁਰਾ ਮਾਲੇਰਕੋਟਲਾ, ਆਸ਼ੂ ਵਰਮਾ ਉਰਫ ਵਾਲੀਆ ਪਿਤਾ ਰਮੇਸ਼ ਕੁਮਾਰ ਵਾਸੀ ਸੁਨਿਆਰਾ ਵਾਲਾ ਇੰਨ ਸਾਇਡ ਮਾਲੇਰਕੋਟਲਾ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ’ਚੋਂ ਖੋਹ ਕੀਤੇ 03 ਮੋਬਾਇਲ ਅਤੇ ਵਾਰਦਾਤ ਸਮੇਂ ਵਰਤਿਆ ਇੱਕ ਹੋਂਡਾ ਟਵਿੱਸਟਰ (PB10-DU-8352) ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।ਲੁੱਟ ਕਰਨ ਵਾਲੇ 2 ਮੁਲਜ਼ਮਾਂ ਨੂੰ ਕੇਵਲ ਕੁਝ ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਗਿਆ। ਇਸ ਤਰ੍ਹਾਂ ਦੀ ਕਾਰਵਾਈ ਨਾਲ ਮਾਲੇਰਕੋਟਲਾ ਪੁਲਿਸ ਦੀ ਫ਼ੁਰਤੀ ਅਤੇ ਸੁਰੱਖਿਆ ਪ੍ਰਤੀ ਵਚਨਬੱਧਤਾ ਸਾਬਤ ਹੁੰਦੀ ਹੈ।

                  ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹਨਾਂ ਮੁਲਜ਼ਮਾਂ ਤੇ ਪਹਿਲਾਂ ਵੀ ਐੱਨ ਡੀ ਪੀ ਐੱਸ ਐਕਟ ਅਤੇ ਇਰਾਦਾ ਕਤਲ ਦੇ ਅਪਰਾਧਿਕ ਮਾਮਲੇ ਦਰਜ ਹਨ। ਦੋਸ਼ੀਆਂ ਖਿਲਾਫ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲੈ ਕੇ ਮਾਮਲੇ ਦੀ ਹੋਰ ਪੁੱਛ–ਗਿੱਛ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ।

                ਐਸ.ਐਸ.ਪੀ ਮਾਲੇਰਕੋਟਲਾ ਨੇ ਚੇਤਾਵਨੀ ਦਿੱਤੀ ਕਿ ਅਪਰਾਧਿਕ ਗਤੀਵਿਧੀਆਂ ਰਾਹੀਂ ਜਿਲ੍ਹੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਨਾਲ ਲੋਕਾਂ ਦੇ ਮਨ ਵਿੱਚ ਵਿਸ਼ਵਾਸ ਵਧੇਗਾ ਕਿ ਪੁਲਿਸ ਹਮੇਸ਼ਾ ਜ਼ਰੂਰਤ ਪੇਸ਼ ਆਉਣ ’ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਂਦੀ ਹੈ।

Tags: Malerkotla
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

by Navjot
July 29, 2026
0

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ (ਈਏਐਮ)...

ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ ‘ਤੇ ਕੀਤੀ ਚਰਚਾ

by Navjot
July 29, 2026
0

ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ 'ਤੇ ਕੀਤੀ ਚਰਚਾ ਐਥਨਜ਼, 29 ਜੁਲਾਈ...

ਫਿਲਮ ‘Aryabhatt Ka Zero’ ਦਾ ਟ੍ਰੇਲਰ ਰਿਲੀਜ਼ ; 7 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Aryabhatt Ka Zero’ ਦਾ ਟ੍ਰੇਲਰ ਰਿਲੀਜ਼ ; 7 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

by Navjot
July 29, 2026
0

ਫਿਲਮ ‘Aryabhatt Ka Zero’ ਦਾ ਟ੍ਰੇਲਰ ਰਿਲੀਜ਼ ; 7 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ ਮੁੰਬਈ, 29 ਜੁਲਾਈ (ਵਿਸ਼ਵ...

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ

by Navjot
July 29, 2026
0

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ ਨਵੀਂ ਦਿੱਲੀ, 29 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

by Navjot
July 29, 2026
0

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ (ਈਏਐਮ)...

Most Popular

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
2 weeks ago
0

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 