• Latest
  • Trending
Malerkotla : ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਦੋਸ਼ੀ ਕਰਾਰ ; 2 ਸਾਲ ਦੀ ਸਜ਼ਾ

2 years ago
Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

17 minutes ago
Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

40 minutes ago
Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

1 hour ago
Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

2 hours ago
Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

3 hours ago
National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ

Hindi News
English News
Sunday, June 7, 2026
No Result
View All Result
38 °c
Chandigarh
37 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla : ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਦੋਸ਼ੀ ਕਰਾਰ ; 2 ਸਾਲ ਦੀ ਸਜ਼ਾ

December 1, 2024
in CRIME, ਖਬਰਾਂ
Malerkotla : ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਦੋਸ਼ੀ ਕਰਾਰ ; 2 ਸਾਲ ਦੀ ਸਜ਼ਾ

Malerkotla : ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਦੋਸ਼ੀ ਕਰਾਰ ; 2 ਸਾਲ ਦੀ ਸਜ਼ਾ

ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ )ਦਿੱਲੀ ਦੇ ਮਹਿਰੋਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਨੂੰ ਬੀਤੇ ਕੱਲ੍ਹ 30ਨਵੰਬਰ (ਸ਼ਨੀਵਾਰ ਨੂੰ) ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ 8 ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ 11 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਅਦਾਲਤ ਦੇ ਹੁਕਮਾਂ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਨਰੇਸ਼ ਯਾਦਵ ਜਦੋਂ ਅਦਾਲਤ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਵਿਰੁੱਧ ਸਾਜ਼ਿਸ਼ ਘੜੀ ਜਾ ਗਈ ਹੈ। ਉਨ੍ਹਾਂ ਕਿਹਾ, ‘‘ਮੇਰੇ ਵਿਰੁੱਧ , ਆਮ ਆਦਮੀ ਪਾਰਟੀ ਦੇ ਵਿਰੁੱਧ  ਸਾਜ਼ਿਸ਼ ਕਰੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਰੁੱਧ ਬਦਲਾ ਲੈਣ ਦਾ ਕੇਸ ਹੈ। ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਇਹ ਕੇਸ ਕੀਤਾ ਗਿਆ ਸੀ।’’ ਇਸ ਤੋਂ ਪਹਿਲਾਂ ਮਾਰਚ 2021 ਵਿੱਚ ਨਰੇਸ਼ ਯਾਦਵ ਅਤੇ ਇੱਕ ਹੋਰ ਮੁਲਜ਼ਮ ਨੰਦ ਕਸੋਰ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਦੱਸਣਯੋਗ ਹੈ ਕਿ 24 ਜੂਨ 2016 ਨੂੰ ਮਲੇਰਕੋਟਲਾ ਸ਼ਹਿਰ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ ਦੇ ਅੰਗ ਬਰਾਮਦ ਹੋਣ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਇਸ ਮਾਮਲੇ ਵਿੱਚ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਸਮੇਤ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ‘ਆਪ’ ਵਿਧਾਇਕ ਨਰੇਸ਼ ਯਾਦਵ ਦਾ ਨਾਂ ਵੀ ਇਸ ਕੇਸ ‘ਚ ਸ਼ਾਮਲ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMalerkotlapunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

by Ranjit Singh
June 7, 2026
0

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ 'ਸ਼ਾਰਟ ਫਿਲਮ ਫੈਸਟੀਵਲ' ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) - ਪੰਜਾਬੀ ਫਿਲਮ ਅਤੇ ਟੀਵੀ...

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

by Ranjit Singh
June 7, 2026
0

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ 'ਆਪ ਕੌਂਸਲਰਾਂ' ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ ਮੋਹਾਲੀ, 7...

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

by Ranjit Singh
June 7, 2026
0

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ - ਰਿਸ਼ਵਤਖੋਰੀ ਮਾਮਲੇ 'ਚ ਚੱਲੇਗਾ ਮੁਕੱਦਮਾ - ਮੁਕੱਦਮੇ ਦੀ ਮਨਜ਼ੂਰੀ...

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

by Ranjit Singh
June 7, 2026
0

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ 'ਸ਼ਾਰਟ ਫਿਲਮ ਫੈਸਟੀਵਲ' ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) - ਪੰਜਾਬੀ ਫਿਲਮ ਅਤੇ ਟੀਵੀ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

by Ankit
2 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 