• Latest
  • Trending
Malerkotla: ਮਹਾਂਵੀਰ ਇੰਟਰਨੈਸ਼ਨਲ ਚੈਰੀਟੇਬਲ ਲੈਬ ਦਾ ਉਦਘਾਟਨ

Malerkotla: ਮਹਾਂਵੀਰ ਇੰਟਰਨੈਸ਼ਨਲ ਚੈਰੀਟੇਬਲ ਲੈਬ ਦਾ ਉਦਘਾਟਨ

2 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 hour ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

14 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla: ਮਹਾਂਵੀਰ ਇੰਟਰਨੈਸ਼ਨਲ ਚੈਰੀਟੇਬਲ ਲੈਬ ਦਾ ਉਦਘਾਟਨ

April 28, 2025
in ਖਬਰਾਂ, ਪੰਜਾਬ
Malerkotla: ਮਹਾਂਵੀਰ ਇੰਟਰਨੈਸ਼ਨਲ ਚੈਰੀਟੇਬਲ ਲੈਬ ਦਾ ਉਦਘਾਟਨ

Malerkotla: ਮਹਾਂਵੀਰ ਇੰਟਰਨੈਸ਼ਨਲ ਚੈਰੀਟੇਬਲ ਲੈਬ ਦਾ ਉਦਘਾਟਨ

ਮਾਲੇਰਕੋਟਲਾ 28 ਅਪ੍ਰੈਲ (ਬਲਜੀਤ ਹੁਸੈਨਪੁਰੀ) ਸਮਾਜ ਸੇਵਾ ‘ਚ ਮੋਹਰੀ ਰੋਲ ਅਦਾ ਕਰਨ ਵਾਲੀ ਸੰਸਥਾ ਮਹਾਵੀਰ ਇੰਟਰਨੈਸ਼ਨਲ ਮਾਲੇਰਕੋਟਲਾ ਵੱਲੋਂ ਆਪਣੀ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਮਾਲੇਰਕੋਟਲਾ ਵਿਖੇ ਮਹਾਵੀਰ ਇੰਟਰਨੈਸ਼ਨਲ ਚੈਰੀਟੇਬਲ ਲੈਬ ਦਾ ਉਦਘਾਟਨ ਕੀਤਾ ਗਿਆ, ਜੋ ਲੋਕਾਂ ਨੂੰ ਬਹੁਤ ਘੱਟ ਰੇਟ ‘ਤੇ ਟੈਸਟ ਕਰਨ ਦੀ ਸਹੂਲਤ ਪ੍ਰਦਾਨ ਕਰੇਗੀ। ਲੈਬ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਵਿਨਰਜੀਤ ਸਿੰਘ ਗੋਲਡੀ ਅਤੇ ਜਾਹਿਦਾ ਸੁਲੇਮਾਨ ਇੰਚਾਰਜ਼ ਸ਼੍ਰੋਮਣੀ ਅਕਾਲੀ ਦਲ ਮਾਲੇਰਕੋਟਲਾ ਵੱਲੋਂ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ ਗਿਆ।

ਇਸ ਮੌਕੇ ਸ.ਵਿਨਰਜੀਤ ਸਿੰਘ ਗੋਲਡੀ ਨੇ ਮਹਾਵੀਰ ਇੰਟਰਨੈਸ਼ਨਲ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਲਾਮਿਸਾਲ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਮਾਲੇਰਕੋਟਲਾ ਇਲਾਕੇ ਦੇ ਲੋਕਾਂ ਨੂੰ ਵੱਧ ਰੇਟ ‘ਤੇ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਬਲਕਿ ਉਹ ਇਹ ਚੈਰੀਟੇਬਲ ਲੈਬ ‘ਚ ਆ ਕੇ ਬਹੁਤ ਹੀ ਘੱਟ ਰੇਟਾਂ ‘ਤੇ ਟੈਸਟ ਕਰਵਾ ਸਕਦੇ ਹਨ। ਸ.ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਮਾਲੇਰਕੋਟਲਾ ‘ਚ ਸਮੂਹ ਭਾਈਚਾਰੇ ਦੇ ਲੋਕ, ਚਾਹੇ ਉਹ ਹਿੰਦੂ, ਮੁਸਲਿਮ ਜਾਂ ਸਿੱਖ ਹੋਣ, ਸਾਂਝੇ ਤੌਰ ‘ਤੇ ਰਹਿੰਦੇ ਹਨ ਅਤੇ ਇਹ ਸਾਂਝ ਪਿਆਰ ਅਤੇ ਏਕਤਾ ਦੀ ਮਿਸਾਲ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਹ ਜ਼ਰੂਰੀ ਹੈ ਕਿ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਵਧਾਇਆ ਜਾਵੇ ਅਤੇ ਇਸ ਤਰ੍ਹਾਂ ਦੇ ਉਦਯੋਗ ਸਿੱਧਾ ਲੋਕਾਂ ਦੀ ਸੇਵਾ ਕਰਨ ਵਿੱਚ ਯੋਗਦਾਨ ਪਾਉਂਦੇ ਹਨ।

ਮੈਡਮ ਜਾਹਿਦਾ ਸੁਲੇਮਾਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਸਾਡਾ ਮੁੱਢਲਾ ਸੰਦੇਸ਼ ਇਹੀ ਹੈ ਕਿ ਸਾਨੂੰ ਆਪਣੀ ਸਾਂਝੀਵਾਲੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ, ਜਿਸ ਨਾਲ ਸਮਾਜ ‘ਚ ਭਾਈਚਾਰਾ ਅਤੇ ਪਿਆਰ ਵਧੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਤੰਕਵਾਦੀਆਂ ਵੱਲੋਂ ਖੌਫ ਫੈਲਾਉਣ ਵਾਲੀ ਦਿਸ਼ਾ ਨੂੰ ਰੋਕਣ ਦੀ ਜ਼ਰੂਰਤ ਹੈ ਅਤੇ ਮਾਲੇਰਕੋਟਲਾ ਦੀ ਸਾਂਝੀਵਾਲਤਾ ‘ਚ ਹੋਰ ਵਾਧਾ ਕਰਨਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਸੰਸਥਾ ਦੇ ਚੇਅਰਮੈਨ ਡਾ.ਪ੍ਰਦੀਪ ਜੈਨ ਓਸਵਾਲ, ਕੈਸ਼ੀਅਰ ਮੋਹਨ ਸ਼ਿਆਮ, ਜਰਨਲ ਸਕੱਤਰ ਸ਼ਿਵਮ ਮਟਕਨ, ਸਕੱਤਰ ਸੁਨੀਲ ਕਾਂਸਲ ਤੇ ਹੋਰ ਸਮੁੱਚੇ ਮੈਂਬਰਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਚੇਅਰਮੈਨ ਡਾ.ਪ੍ਰਦੀਪ ਜੈਨ ਓਸਵਾਲ ਨੇ ਕਿਹਾ ਕਿ ਇਸ ਲੈਬ ਦੇ ਰਾਹੀਂ ਲੋੜਵੰਦਾਂ ਦੇ ਟੈਸਟ ਘੱਟ ਰੇਟਾਂ ਤੇ ਕੀਤੇ ਜਾਣਗੇ ਤਾਂ ਜੋ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਇਲਾਜ ‘ਚ ਮਦਦ ਮਿਲ ਸਕੇ।

ਇਸ ਮੌਕੇ ਸੁਦਰਸ਼ਨ ਜੈਨ ਪ੍ਰਧਾਨ ਐਸ.ਐਸ.ਜੈਨ ਸਭਾ, ਚੇਅਰਮੈਨ ਜੈਨ ਸਭਾ ਰਮੇਸ਼ ਜੈਨ ਲੋਹਟੀਆ, ਦਰਸ਼ਨ ਪਾਲ ਰਿਖੀ ਸਾਬਕਾ ਕੌਂਸਲਰ, ਜਗਦੀਸ਼ ਜੱਗੀ ਸਾਬਕਾ ਕੌਂਸਲਰ, ਦੀਪਕ ਜਿੰਦਲ ਜਨਰਲ ਸਕੱਤਰ ਸਨਾਤਮ ਧਰਮ ਸਭਾ, ਸੁਰੇਸ਼ ਜੈਨ ਪ੍ਰਧਾਨ ਲੰਗਰ ਕਮੇਟੀ, ਰਾਕੇਸ਼ ਕੁਮਾਰ ਪ੍ਰਧਾਨ ਨੈਨਾ ਦੇਵੀ ਮੰਦਰ, ਜੀਵਨ ਸੋਰੀ ਪ੍ਰਧਾਨ ਰਾਮਨੌਮੀ ਉਤਸਵ ਕਮੇਟੀ, ਅਸ਼ਵਨੀ ਜੈਨ ਪ੍ਰਧਾਨ ਓਸਵਾਲ ਬਿਰਾਦਰੀ, ਪੁਸ਼ਪ ਜੈਨ ਲੋਹੀਆ, ਸੱਤਪਾਲ ਗੁਪਤਾ ਪ੍ਰਧਾਨ ਰਾਮ ਸ਼ਰਣਮ, ਪ੍ਰਵੀਨ ਜੈਨ, ਪੰਕਜ ਗੋਇਲ, ਹਰਿੰਦਰ ਪਾਲ ਨੰਦਾ, ਇਮਤਿਆਜ਼ ਖਾਨ, ਦਿਲਸ਼ਾਦ ਖਾਨ ਫਾਇਰ ਅਫਸਰ, ਸੰਜੀਵ ਚੌਧਰੀ ਐਮ.ਡੀ ਸਪਾਈਸਡੇਨ, ਡਾਕਟਰ ਕਰਨਵੀਰ ਸਿੰਘ, ਡਾਕਟਰ ਅਟਲ ਕੁਮਾਰ, ਡਾਕਟਰ ਅਬਦੁਲ ਸੱਤਾਰ ਰਾਜਾ, ਸੁਲੇਮਾਨ ਨੋਨਾ, ਟ੍ਰੈਫਿਕ ਇੰਚਾਰਜ਼ ਗੁਰਮੁੱਖ ਸਿੰਘ ਲੱਡੀ, ਡਾ.ਵਿਕਾਸ ਗੁਪਤਾ, ਡਾ.ਸਰਿਤਾ ਸ਼ਰਮਾ, ਡਾ.ਅਮਨ ਸਿੰਘ, ਡਾ.ਸੂਰਜ ਪ੍ਰਕਾਸ਼, ਡਾ.ਮੁਹੰਮਦ ਬਸ਼ੀਰ, ਡਾ.ਰੀਆ ਕਥੂਰੀਆ, ਜੀਵਨ ਸਿੰਗਲਾ ਸਰਪ੍ਰਸਤ, ਕੈਸ਼ੀਅਰ ਮੋਹਨ ਸ਼ਿਆਮ, ਜਰਨਲ ਸਕੱਤਰ ਸ਼ਿਵਮ ਮਟਕਨ, ਸਕੱਤਰ ਸੁਨੀਲ ਕਾਂਸਲ, ਸੁਨੀਲ ਜੈਨ ਉਪ ਚੇਅਰਮੈਨ, ਨਰੇਸ਼ ਜੈਨ ਉਪ ਚੇਅਰਮੈਨ, ਦੀਪਕ ਦੁਆ, ਦੀਪਕ ਚਾਨਾ, ਮਹੇਸ਼ ਸੱਚਦੇਵਾ, ਜੀਵਨ ਗੁਪਤਾ, ਰਾਕੇਸ਼ ਕੁਮਾਰ ਜੈਨ, ਕੁਲਬੀਰ ਲਾਡੀ, ਆਰਜੂ ਗੋਇਲ ਡਾਇਰੈਕਟਰ ਲੈਬ, ਦੀਪਕ ਸਿੰਗਲਾ ਲੈਬ ਇੰਚਾਰਜ ਸਮੇਤ ਵੱਡੀ ਗਿਣਤੀ ‘ਚ ਆਗੂ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 