• Latest
  • Trending
Malerkotla News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਉਤਪਾਦਕ ਕਮੇਟੀ( ਐਫ.ਪੀ.ਓਜ) ਬਣਾਉਣ ‘ਤੇ ਜ਼ੋਰ

Malerkotla News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਉਤਪਾਦਕ ਕਮੇਟੀ( ਐਫ.ਪੀ.ਓਜ) ਬਣਾਉਣ ‘ਤੇ ਜ਼ੋਰ

2 years ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

14 minutes ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

1 hour ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

9 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

10 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

11 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

11 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

12 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

12 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

12 hours ago
Hindi News
English News
Monday, June 22, 2026
No Result
View All Result
29 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਉਤਪਾਦਕ ਕਮੇਟੀ( ਐਫ.ਪੀ.ਓਜ) ਬਣਾਉਣ ‘ਤੇ ਜ਼ੋਰ

November 12, 2024
in ਖਬਰਾਂ, ਪੰਜਾਬ
Malerkotla News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਉਤਪਾਦਕ ਕਮੇਟੀ( ਐਫ.ਪੀ.ਓਜ) ਬਣਾਉਣ ‘ਤੇ ਜ਼ੋਰ

Malerkotla News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਉਤਪਾਦਕ ਕਮੇਟੀ( ਐਫ.ਪੀ.ਓਜ) ਬਣਾਉਣ ‘ਤੇ ਜ਼ੋਰ

* ਜ਼ਿਲ੍ਹਾ ਸਾਂਝੀ ਵਰਕਿੰਗ ਕਮੇਟੀ (ਸਹਿਕਾਰੀ ਵਿਕਾਸ ਕਮੇਟੀ) ਦੀ ਬੈਠਕ ਮੌਕੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਹੋਈ ਵਿਚਾਰਾਂ ਚਰਚਾ

* ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ(ਡੇਅਰੀ ਅਤੇ ਮੱਛੀ ਪਾਲਣ) ਲਈ ਖੁੱਲ੍ਹਦਿਲੀ ਨਾਲ ਕਰਜ਼ਾ ਦੇਣ ਲਈ ਕਿਹਾ

*   ਡੀ.ਏ.ਪੀ ਦੀ ਜਗ੍ਹਾ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੀਆਂ ਫ਼ਾਸਫੋਰਸ ਤੱਤ ਯੁਕਤ ਹੋਰ ਖਾਦਾਂ ਦੀ ਵਰਤੋਂ ਕਰਨ-

ਮਾਲੇਰਕੋਟਲਾ 12 ਨਵੰਬਰ (ਵਿਸ਼ਵ ਵਾਰਤਾ):-  ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਫਾਰਮਰਜ਼ ਪ੍ਰੋਡਿਊਸਰ ਆਰਗੇਨਾਈਜੇਸ਼ਨ ਬਣਾਈਆਂ ਜਾਣ ਤਾਂ ਕਿ ਸਹਿਕਾਰਤਾ ਲਹਿਰ ਜਰੀਏ ਸਾਡੇ ਕਿਸਾਨ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਜਰੀਏ ਵੱਧ ਤੋਂ ਵੱਧ ਆਮਦਨ ਕਮਾ ਸਕਣ।

 ਜ਼ਿਲ੍ਹਾ ਸਾਂਝੀ ਵਰਕਿੰਗ ਕਮੇਟੀ ਦੇ ਬਤੌਰ ਚੇਅਰਪਰਸਨ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ “ਸਹਿਕਾਰ-ਸੇ-ਸਮ੍ਰਿਧੀ” ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਾਰੀਆਂ ਪੰਚਾਇਤਾਂ ਨੂੰ ਕਵਰ ਕਰਨ ਵਾਲੀਆਂ ਨਵੀਆਂ ਮਲਟੀਪਰਪਜ਼ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (PACS), ਡੇਅਰੀ, ਮੱਛੀ ਪਾਲਣ ਸਹਿਕਾਰੀ ਸਭਾਵਾਂ ਦੀਆਂ ਐਫ.ਪੀ.ਓਜ਼ ਬਣਾਉਣ ‘ਤੇ ਜੋਰ ਦਿੱਤਾ ਅਤੇ ਸਹਿਕਾਰੀ ਬੈਂਕਾਂ ਦੇ ਨੁਮਾਇੰਦਿਆ ਨੂੰ ਹਦਾਇਤ ਕੀਤੀ  ਕਿ ਖੇਤੀਬਾੜੀ ਤੇ ਸਹਾਇਕ ਧੰਦਿਆਂ(ਡੇਅਰੀ ਅਤੇ ਮੱਛੀ ਪਾਲਣ) ਲਈ ਖੁੱਲ੍ਹਦਿਲੀ ਨਾਲ ਕਰਜ਼ਾ ਦੇਣ ਨੂੰ ਤਰਜੀਹ ਦੇਣ ।

        ਉਨ੍ਹਾਂ ਨੇ ਦੱਸਿਆ ਕਿ ਪ੍ਰਾਇਮਰੀ ਸਹਿਕਾਰੀ ਸੁਸਾਇਟੀਆਂ ਨੂੰ ਆਰਥਿਕ ਤੌਰ ‘ਤੇ ਮਜਬੂਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ । ਇਸ ਤੋਂ ਬਿਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਖੇਤੀਬਾੜੀ ਸਭਾਵਾਂ ਨੂੰ ਕੰਪਿਊਟਰਾਈਜ਼ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸਹਿਕਾਰੀ ਬੈਂਕਾਂ ਦੇ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਦੇ ਸਮੂਹ ਪਿੰਡਾਂ ਤੱਕ ਪੁਹੰਚ ਬਣਾਉਣ ਲਈ ਕਿਹਾ ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਕਰਨਦੀਪ ਸਿੰਘ ਰੰਧਾਵਾ ਤੋਂ ਡੀ.ਏ.ਵੀ. ਖਾਦਾ ਦੀ ਵੰਡ ਪ੍ਰਣਾਲੀ,ਉਪਲਬਧਤਾ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ । ਉਹਨਾਂ ਕਿਹਾ ਕਿ ਕਿਸਾਨਾਂ ਨੂੰ ਬਿਜਾਈ ਦੇ ਸੀਜਣ ਦੌਰਾਨ  ਕਿਸੇ ਵੀ ਰੂਪ ਵਿੱਚ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਅਗਲੇ ਦਿਨਾਂ ਵਿੱਚ ਡੀ.ਏ.ਪੀ ਦੇ ਹੋਰ ਰੈਕ, ਲੱਗਣ ਜਾ ਰਹੇ ਹਨ, ਜਿਸ ਤੋਂ ਇਸ ਜ਼ਿਲ੍ਹੇ ਦੇ ਕਿਸਾਨ ਮੈਂਬਰਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਵੰਡਣ ਲਈ ਡੀ ਏ ਪੀ ਅਤੇ ਇਸ ਦੇ ਬਦਲ ਵਜੋਂ ਵਰਤੀਆਂ ਜਾ ਸਕਦੀਆਂ ਹੋਰ ਖਾਦਾਂ ਦੀ ਲੋੜੀਂਦੀ ਸਪਲਾਈ ਮਿਲਦੀ ਰਹੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡੀ.ਏ.ਪੀ ਦੀ ਜਗ੍ਹਾ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੀਆਂ ਫ਼ਾਸਫੋਰਸ ਤੱਤ ਯੁਕਤ ਹੋਰ ਖਾਦਾਂ ਜਿਵੇਂ ਕਿ ਐਨ ਪੀ ਕੇ,  ਸਿੰਗਲ ਸੁਪਰ ਫਾਸਫੇਟ ਅਤੇ ਟ੍ਰਿਪਲ ਸੁਪਰ ਫਾਸਫੇਟ ਵੀ ਕਣਕ, ਆਲੂ ਅਤੇ ਸਰੋਂ ਦੀ ਬਿਜਾਈ ਲਈ ਵਰਤ ਸਕਦੇ ਹਨ।

             ਮੀਟਿੰਗ ਵਿੱਚ ਡੀ.ਡੀ.ਐਮ. ਨਬਾਰਡ ਸ਼੍ਰੀ ਮੁਨੀਸ ਗੁਪਤਾ,ਜੀ.ਐਮ. ਵੇਰਕਾ ਪਲਾਂਟ ਸੰਗਰੂਰ ਸ਼੍ਰੀ ਸੰਜੀਵ ਗੋਇਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਚਰਨਜੀਤ ਸਿੰਘ, ਜ਼ਿਲ੍ਹਾ ਮੈਂਨੇਜਰ ਸ਼੍ਰੀ ਰਮੀਤ ਸਿੰਗਲ, ਏ.ਆਰ.ਮਾਲੇਰਕੋਟਲਾ ਸ਼੍ਰੀ ਜਸਪ੍ਰੀਤ ਸਿੰਘ, ਮੱਛੀ ਪਾਲਣ ਅਫ਼ਸਰ ਸ਼੍ਰੀ ਲਵਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Tags: BREAKING NEWSBreaking news in PunjabiLatest Punjab news in PunjabiMalerkotla NewsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 22, 2026
0

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਸਫਲਤਾ ਦਾ ਕੋਈ ਭੇਤ ਨਹੀਂ ਹੁੰਦਾ। ਇਹ ਤਿਆਰੀ, ਸਖ਼ਤ ਮਿਹਨਤ...

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

by Ankit
June 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 22-06-2026 |...

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 22, 2026
0

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਸਫਲਤਾ ਦਾ ਕੋਈ ਭੇਤ ਨਹੀਂ ਹੁੰਦਾ। ਇਹ ਤਿਆਰੀ, ਸਖ਼ਤ ਮਿਹਨਤ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 