• Latest
  • Trending
MALERKOTLA NEWS: ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ ਕੋਰਟ ਨੂੰ ਮਨਜ਼ੂਰੀ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

MALERKOTLA NEWS: ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ ਕੋਰਟ ਨੂੰ ਮਨਜ਼ੂਰੀ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 minutes ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

40 minutes ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

1 hour ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

2 hours ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

2 hours ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

2 hours ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

5 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

5 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

6 hours ago
Hindi News
English News
Monday, August 3, 2026
No Result
View All Result
31 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MALERKOTLA NEWS: ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ ਕੋਰਟ ਨੂੰ ਮਨਜ਼ੂਰੀ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

August 31, 2024
in ਖਬਰਾਂ, ਪੰਜਾਬ
MALERKOTLA NEWS: ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ ਕੋਰਟ ਨੂੰ ਮਨਜ਼ੂਰੀ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

MALERKOTLA NEWS: ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ ਕੋਰਟ ਨੂੰ ਮਨਜ਼ੂਰੀ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

· ਸੈਸ਼ਨ ਕੋਰਟ ਦੀ ਮਨਜ਼ੂਰੀ ਨਿਆਂਇਕ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਕਾਨੂੰਨ ਦੇ ਰਾਜ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ-ਵਿਧਾਇਕ ਮਾਲੇਰਕੋਟਲਾ

· ਕੈਬਨਿਟ ਪੰਜਾਬ ਨੇ ਸੈਸ਼ਨ ਡਿਵੀਜ਼ਨ ਮਾਲੇਰਕੋਟਲਾ ਵਿੱਚ 36 ਨਵੀਆਂ ਆਸਾਮੀਆਂ ਸਿਰਜਣ ਦੀ ਦਿੱਤੀ ਮਨਜ਼ੂਰੀ

· ਜਲਦੀ ਹੀ 111 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ

· 09 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਅਤੀ ਆਧੁਨਿਕ ਬੱਸ ਸਟੈਂਡ ਦਾ ਕੰਮ ਹੋਵੇਗਾ ਜਲਦ ਸ਼ੁਰੂ

MALERKOTLA NEWS

ਮਾਲੇਰਕੋਟਲਾ 31 ਅਗਸਤ (ਵਿਸ਼ਵ ਵਾਰਤਾ)MALERKOTLA NEWS:- ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪ੍ਰੈਸ ਮੁਖਾਤਿਬ ਹੁੰਦਿਆਂ ਮਾਲੇਰਕੋਟਲਾ ਦੀ ਆਵਾਮ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕੈਬਨਿਟ ਨੇ ਸੈਸ਼ਨ ਡਿਵੀਜ਼ਨ, ਮਾਲੇਰਕੋਟਲਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸੈਸ਼ਨ ਡਿਵੀਜ਼ਨ, ਮਾਲੇਰਕੋਟਲਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਆਸਾਮੀ ਸਮੇਤ 36 ਨਵੀਆਂ ਪੋਸਟਾਂ ਸਿਰਜੀਆਂ ਜਾਣਗੀਆਂ। ਇਸ ਨਾਲ ਮਾਲੇਰਕੋਟਲਾ ਵਾਸੀਆਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਇਨਸਾਫ਼ ਮਿਲਣਾ ਯਕੀਨੀ ਬਣੇਗਾ। ਇਸ ਨਾਲ ਆਮ ਆਦਮੀ ਦੇ ਕੀਮਤੀ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਇਸ ਮੰਤਵ ਲਈ ਹੋਰ ਜ਼ਿਲ੍ਹਿਆਂ ਦਾ ਸਫ਼ਰ ਨਹੀਂ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਮੈਂ, ਸੈਸ਼ਨ ਕੋਰਟ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਕੈਬਨਿਟ ਵੱਲੋਂ ਮਾਨਤਾ ਦੇਣ ਦੀ ਸ਼ਲਾਘਾ ਕਰਦਾ ਹਾਂ। ਇਹ ਮਨਜ਼ੂਰੀ ਨਿਆਂਇਕ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਕਾਨੂੰਨ ਦੇ ਰਾਜ ਨੂੰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

          ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ । ਇਸ ਲਈ ਆਮ ਲੋਕਾਂ ਦੀਆਂ ਸਹੂਲਤਾਵਾਂ ਨੂੰ ਮੁੱਖ ਰੱਖਦੇ ਹੌਏ ਪੰਜਾਬ ਦੇ ਚੌਹਤਰਫੇ ਵਿਕਾਸ਼ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਜਲਦੀ ਹੀ ਵਿਭਾਗੀ ਉਪਚਾਰਰਿਕਤਾਵਾਂ ਮੁਕਮੰਲ ਹੋਣ ਉਪਰੰਤ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ । ਇਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪ੍ਰਸ਼ਾਸਨਿਕ ਸੇਵਾਵਾਂ, ਪ੍ਰਸ਼ਾਸਨ ਨੂੰ ਵਧਾਉਣ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕੇਂਦਰੀਕ੍ਰਿਤ ਅਤੇ ਕੁਸ਼ਲ ਹੱਬ ਪ੍ਰਦਾਨ ਕਰੇਗਾ। ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲੇਰਕੋਟਲਾ ਵਿਖੇ ਕਰੀਬ 850 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ  ਅਤੇ ਇਸ ਦੇ ਨਾਲ ਹੀ ਆਵਾਮ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜਲਦ ਹੀ 09 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈਸ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗੀ ।

          ਉਨ੍ਹਾਂ ਕਿਹਾ ਕਿ ਪੰਜਾਬ ਨੁੰ ਨਸ਼ਾ ਮੁਕਤ, ਪ੍ਰਦੂਸ਼ਣ ਮੁਕਤ ਅਤੇ ਮੁੜ ਤੋ ਰੰਗਲਾ ਤੇ ਸਿਹਤਯਾਬ, ਸੁਪਨਿਆਂ ਦਾ ਪੰਜਾਬ ਬਣਾਉਣ ਦੀ ਲੜੀ ਤਹਿਤ ਪੰਜਾਬ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ  ਸਥਾਨਕ ਜਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਬਕਾਸਿੰਗ ਰਿੰਗ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਤਿੰਨ ਮਿੰਨੀ ਸਟੇਡੀਅਮ ਸਥਾਪਿਤ ਕੀਤੇ ਜਾ ਰਹੇ ਹਨ ਜੋ ਕਿ ਸਥਾਨਕ ਜਮਾਲਪੁਰ ,ਪਿੰਡ ਮੋਹਲੀਕਲ੍ਹਾ ਅਤੇ ਪਿੰਡ ਦਸੋਦਾ ਸਿੰਘ ਵਾਲਾ ਵਿਖੇ ਬਣਾਏ ਜਾਣਗੇ ।ਇਸ ਤੋਂ ਇਲਾਵਾ ਪਿੰਡ ਕੁਠਾਲਾ ਅਤੇ ਹੱਥਣ ਵਿਖੇ ਵੀ ਮਿੰਨੀ ਖੇਡ ਸਟੇਡੀਅਮ ਉਸਾਰਣ ਲਈ ਉਪਰਾਲਾ ਆਰੰਭਿਆ ਜਾ ਰਿਹਾ ਹੈ ।

          ਇਸ ਮੌਕੇ ਪ੍ਰਧਾਨ ਘੱਟ ਗਿਣਤੀ ਦਲ ਜਾਫਰ ਅਲੀ, ਪੀ.ਏ.ਵਿਧਾਇਕ ਮਾਲੇਰਕੋਟਲਾ ਸ੍ਰੀ ਗੁਰਮੁੱਖ ਸਿੰਘ,ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈਲ , ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ , ਬਲਾਕ ਪ੍ਰਧਾਨ ਚੰਦ ਸਿੰਘ, ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ, ਯਾਸੀਨ, ਮੁਹੰਮਦ ਦਿਲਬਰ, ਜਗਤਾਰ ਸਿੰਘ ਜੱਸਲ ਸੰਦੌੜ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਚਰਨਜੀਤ ਸਿੰਘ ਚੰਨੀ, ਬਲਾਕ ਪ੍ਰਧਾਨ ਦਰਸ਼ਨ ਸਿੰਘ ਦਰਦੀ, ਸਰਪੰਚ ਮਨਜੀਤ ਸਿੰਘ ਕਲਿਆਣ, ਬਲਾਕ ਪ੍ਰਧਾਨ ਸਾਬਰ ਅਲੀ ਰਤਨ, ਅਬਦੁਲ ਸ਼ਕੂਰ ਕਿਲਾ ਵੀ ਮੌਜੂਦ ਸਨ ।(MALERKOTLA NEWS).

Tags: BREAKING NEWSBreaking news in PunjabiLatest Punjab newsMalerkotla NewsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

by Jaspreet Kaur
August 3, 2026
0

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ - ਜਾਣੋ ਕਿੰਨੀਆਂ ਵੋਟਾਂ ਨਾਲ ਦਰਜ ਕੀਤੀ ਵੱਡੀ ਜਿੱਤ ਬਿਹਾਰ,...

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

by Ankit
August 3, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ...

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

by Jaspreet Kaur
August 3, 2026
0

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ - ਵਿਧਾਨ ਸਭਾ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

by Navjot
2 weeks ago
0

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ   ਹਰਾਰੇ, 22 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 