• Latest
  • Trending
MALERKOTLA NEWS:ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਇਕੱਠਿਆਂ ਦੌਰਾ

MALERKOTLA NEWS:ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਇਕੱਠਿਆਂ ਦੌਰਾ

2 years ago
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

5 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

19 minutes ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

2 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

9 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

10 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

11 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

11 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

12 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

12 hours ago
Hindi News
English News
Monday, June 22, 2026
No Result
View All Result
29 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MALERKOTLA NEWS:ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਇਕੱਠਿਆਂ ਦੌਰਾ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨ ਦੇ ਪਰਾਲੀ ਨਾ ਸਾੜਨ ਬਾਰੇ ਆਦੇਸ਼ਾਂ ਤੋਂ ਕਰਵਾਇਆ ਜਾਣੂ

October 8, 2024
in ਸਿਆਸੀ, ਖਬਰਾਂ, ਪੰਜਾਬ
MALERKOTLA NEWS:ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਇਕੱਠਿਆਂ ਦੌਰਾ

   ਕਿਹਾ, ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ

MALERKOTLA NEWS

ਮਾਲੇਰਕੋਟਲਾ 08 ਅਕਤੂਬਰ (ਬਲਜੀਤ ਹੁਸੈਨਪੁਰਾ)- ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਅਧੀਨ ਪੈਂਦੇ ਹੋਟ ਸਪੋਟ ਪਿੰਡ ਭੂਦਨ,ਫਿਰੋਜਪੁਰ-ਕੁਢਾਲਾ,ਖਰਦ,ਕਸਬਾ ਅਤੇ ਦਸੋਂਧਾ ਸਿੰਘ ਦਾ ਸਾਂਝੇ ਤੌਰ ਤੇ ਦੌਰਾ ਕੀਤਾ । ਉਨ੍ਹਾਂ ਕਿਸਾਨਾਂ ਅਤੇ ਪਿੰਡ ਨਿਵਾਸੀਆਂ ਨਾਲ ਗੱਲ ਬਾਤ ਕੀਤੀ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨ ਦੇ ਪਰਾਲੀ ਨਾ ਸਾੜਨ ਬਾਰੇ ਆਦੇਸ਼ਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਰੋਜ਼ਾਨਾਂ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਕਿਸਾਨ ਪਿੰਡ ਦੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਐਸ.ਡੀ.ਐਮ. ਦਫ਼ਤਰ ਨਾਲ ਸੰਪਰਕ ਕਰਕੇ ਵੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲ ਸਕਦੇ ਹਨ।

ਉਹਨਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ। ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਉਹਨਾਂ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਜਾ ਰਿਹਾ ਹੈ, ਜਿੱਥੇ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਸਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੌਣ-ਪਾਣੀ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਅਤੇ ਆਪਣੀ ਤੇ ਆਪਣੇ ਬੱਚਿਆਂ ਦੀ ਜਿੰਦਗੀ ਤੇ ਪਸ਼ੂ-ਪੰਛੀਆਂ ਨੂੰ ਬਚਾਉ ਲਈ ਪਰਾਲੀ ਨਾ ਸਾੜਨ ਸਗੋਂ ਇਸਨੂੰ ਜਮੀਨ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਨੁਕਸਾਨ ਹੀ ਨੁਕਸਾਨ ਹਨ ਅਤੇ ਇਸ ਨੂੰ ਸੰਭਾਲਣ ਦੇ ਫਾਇਦੇ ਹੀ ਫਾਇਦੇ, ਇਸ ਲਈ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਕੇ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਅੱਗੇ ਆਉਣ ਤਾਂ ਕਿ ਪਰਾਲੀ ਤੇ ਨਾੜ ਨੂੰ ਅੱਗ ਲਾਉਣ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਚੇਅਰਮੈਂਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਤੋਂ ਇਲਾਵਾ ਹੋਰ ਪੰਤਵਤੇ ਮੌਜੂਦ ਸਨ । ਇਸ ਮੌਕੇ ਬੇਲਰ ਮਾਲਕ ਗੁਰਪ੍ਰੀਤ ਸਿੰਘ ਕੁਠਾਲਾ ਨੇ ਆਪਣਾ ਤਜਰਬਾ ਵੀ ਸਾਂਝਾ ਕੀਤਾ ।MALERKOTLA NEWS

Tags: Malerkotla News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

by Navjot
June 22, 2026
0

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ     ਚੰਡੀਗੜ੍ਹ, 22...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 22, 2026
0

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਸਫਲਤਾ ਦਾ ਕੋਈ ਭੇਤ ਨਹੀਂ ਹੁੰਦਾ। ਇਹ ਤਿਆਰੀ, ਸਖ਼ਤ ਮਿਹਨਤ...

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

by Ankit
June 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 22-06-2026 |...

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

by Navjot
June 22, 2026
0

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ     ਚੰਡੀਗੜ੍ਹ, 22...

Most Popular

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
3 weeks ago
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 