• Latest
  • Trending
Malerkotla News: ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ-ਡਾ ਪੱਲਵੀ

2 years ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

1 hour ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

2 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

3 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Hindi News
English News
Wednesday, October 7, 2026
No Result
View All Result
28 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla News: ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ-ਡਾ ਪੱਲਵੀ

October 28, 2024
in ਖਬਰਾਂ, ਪੰਜਾਬ
Malerkotla News: ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ-ਡਾ ਪੱਲਵੀ

Malerkotla News: ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ-ਡਾ ਪੱਲਵੀ

  • ਕਿਹਾ,ਚਾਹਵਾਨ ਕਲੱਬ 10 ਨਵੰਬਰ ਤੱਕ ਵਿੱਤੀ ਸਹਾਇਤਾ ਲਈ ਦੇਣ ਆਪਣੀਆਂ ਦਰਖਾਸਤਾ
  • ਵਧੇਰੇ ਜਾਣਕਾਰੀ ਲਈ ਪ੍ਰੋਗਰਾਮ ਅਫ਼ਸਰ ਦੇ ਮੋਬਾਇਲ ਨੰ.97813-53125 ਅਤੇ 9417306371 ‘ਤੇ ਸੰਪਰਕ ਕਰਨ ਚਾਹਵਾਨ

ਮਾਲੇਰਕੋਟਲਾ 28 ਅਕਤੂਬਰ (ਵਿਸ਼ਵ ਵਾਰਤਾ): ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ  ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 10 ਨਵੰਬਰ 2024 ਤੱਕ ਕੀਤੀ ਗਈ ਹੈ।

                ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਅਤੇ ਕਲੱਬ ਦੇ ਬੈਂਕ ਖਾਤੇ ਦੀ ਜਾਣਕਾਰੀ ਆਦਿ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਭਰ ‘ਚੋਂ  ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਆਦਿ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਹਨਾਂ ਨੇ ਇਹ ਵੀ ਦੱਸਿਆ ਕਿ ਇਹ ਗਰਾਂਟ ਉਹਨਾਂ ਕਲੱਬਾਂ ਨੂੰ ਹੀ ਜਾਰੀ ਕੀਤੀ ਜਾਵੇਗੀ ਜਿਨਾਂ ਨੂੰ ਪਿਛਲੇ ਦੋ ਸਾਲਾਂ ਤੋਂ ਕੋਈ ਵੀ ਵਿੱਤੀ ਲਾਭ ਵਿਭਾਗ ਵੱਲੋਂ ਨਹੀਂ ਦਿੱਤਾ ਗਿਆ।

                  ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ/ਫਾਈਲਾਂ  ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਗਰਾਮ ਅਫ਼ਸਰ ਸੰਜੀਵ ਸਿੰਗਲਾ ਦੇ ਮੋਬਾਇਲ ਨੰ.97813-53125 ਅਤੇ 9417306371 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ |

Breaking news in Punjabi
Latest news in Punjabi
Punjab news
Top headlines in Punjabi
Punjab news in Punjabi

Tags: Breaking news in PunjabiLatest News In PunjabiMalerkotla Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

2 weeks ago
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 