• Latest
  • Trending
Malerkotla News: ਨਰੇਗਾ ਮੁਲਾਜਮਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅਤੇ ਦਿੱਤਾ ਮੰਗ ਪੱਤਰ

Malerkotla News: ਨਰੇਗਾ ਮੁਲਾਜਮਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅਤੇ ਦਿੱਤਾ ਮੰਗ ਪੱਤਰ

2 years ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

1 hour ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

1 hour ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

2 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

3 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

3 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

3 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

4 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

4 hours ago
Hindi News
English News
Wednesday, October 7, 2026
No Result
View All Result
28 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla News: ਨਰੇਗਾ ਮੁਲਾਜਮਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅਤੇ ਦਿੱਤਾ ਮੰਗ ਪੱਤਰ

March 12, 2025
in ਖਬਰਾਂ, ਪੰਜਾਬ, ਮਲੇਰਕੋਟਲਾ
Malerkotla News: ਨਰੇਗਾ ਮੁਲਾਜਮਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅਤੇ ਦਿੱਤਾ ਮੰਗ ਪੱਤਰ

Malerkotla News: ਨਰੇਗਾ ਮੁਲਾਜਮਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅਤੇ ਦਿੱਤਾ ਮੰਗ ਪੱਤਰ

ਮਾਲੇਰਕੋਟਲਾ 12 ਮਾਰਚ (ਵਿਸ਼ਵ ਵਾਰਤਾ): ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਅੱਜ ਇੱਥੇ ਏ ਡੀ ਸੀ ਦਫ਼ਤਰ ਮਾਲੇਰਕੋਟਲਾ ਵਿਖੇ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਅਤੇ ਮੇਟਾਂ ਵੱਲੋਂ ਵੀ ਡਟ ਕੇ ਸਾਥ ਦਿੱਤਾ ਗਿਆ। ਧਰਨੇ ਤੋਂ ਬਾਅਦ ਰੋਸ਼ ਮਾਰਚ ਕਰਦਿਆਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਸਿਰ ਤੇ ਚੁੱਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਵੀਰ ਸਿੰਘ ਪ੍ਰਧਾਨ ਨੇ ਕਿਹਾ ਕਿ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਜਦੋਂ ਕੋਈ ਵੀ ਇਨਸਾਨ ਮਿਹਨਤ ਕਰਕੇ ਕੁੱਝ ਬਣ ਸਕਦਾ ਹੈ, ਉਹ ਸਮਾਂ ਸਾਡਾ ਨਰੇਗਾ ਲੇਖੇ ਲੱਗ ਚੁੱਕਾ ਹੈ। ਸਮੇਂ-ਸਮੇਂ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਅਸੀਂ ਪੰਜਾਬ ਵਿੱਚ ਵੇਖ ਲਈਆਂ ਹਨ। ਹਰ ਪਾਰਟੀ ਦੀ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਦੱਬ ਕੇ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। ਪਿਛਲੀਆਂ ਸਰਕਾਰਾਂ ਵੱਲੋਂ ਵੀ ਆਪਣੇ ਕਾਰਜਕਾਲ ਦੇ ਐਨ ਆਖ਼ਰੀ ਸਮੇਂ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪਾਲਿਸੀ ਬਣਾਉਣ ਦਾ ਦੱਬ ਕੇ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰ ਕਿਸੇ ਵੀ ਸਰਕਾਰ ਦੀ ਪਾਲਿਸੀ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਹੀਂ ਕਰਵਾਇਆ। ਮੌਜੂਦਾ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਗ ਅਲਾਪਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪਾਲਿਸੀ ਵੀ ਬਣਾਈ ਗਈ। ਨਰੇਗਾ ਮੁਲਾਜ਼ਮਾਂ ਨੂੰ ਪਾਲਿਸੀ ਅਧੀਨ ਲਿਆ ਕੇ ਪੱਕੇ ਕਰਨ ਦੀ ਸਾਰੀ ਪ੍ਰਕਿਰਿਆ ਪੂਰੀ ਹੋ ਵੀ ਚੁੱਕੀ ਹੈ। ਪ੍ਰੋਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੀਆਂ ਲੋੜੀਂਦੀ ਮਨਜ਼ੂਰੀਆਂ ਪੰਚਾਇਤ ਵਿਭਾਗ ਨੂੰ ਭੇਜੀਆਂ ਜਾ ਚੁੱਕੀਆਂ ਹਨ। ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਦੇਣ ਦੇ ਵੀ ਹੁਕਮ ਜਾਰੀ ਹੋ ਚੁੱਕੇ ਹਨ ਪ੍ਰੰਤੂ ਇੱਕ ਸਾਲ ਦਾ ਸਮਾਂ ਲੰਘ ਚੁੱਕਾ ਹੈ। ਵਿਭਾਗ ਵੱਲੋਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ। ਦੂਜੇ ਪਾਸੇ ਨਿੱਤ ਦਿਨ ਨਰੇਗਾ ਮੁਲਾਜ਼ਮਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਟਾਰਗੇਟ ਦਿੱਤੇ ਜਾ ਰਹੇ ਹਨ। ਜੋ ਦੋ-ਦੋ ਸਾਲ ਲਈ ਉਧਾਰ ਮਟੀਰੀਅਲ ਚੁੱਕ ਕੇ ਕਰਵਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਰਕਾਰ ਦੇ ਨਾ ਤਾਂ ਖਜ਼ਾਨੇ ਤੇ ਕੋਈ ਵਾਧੂ ਬੋਝ ਪੈਂਦਾ ਹੈ ਨਾ ਹੀ ਸਰਕਾਰ ਇਸ ਪਾਲਿਸੀ ਰਾਹੀਂ ਪੂਰੀ ਤਰ੍ਹਾਂ ਪੱਕੇ ਹੀ ਕਰ ਰਹੀ ਹੈ। ਸਿਰਫ਼ ਮੁਲਾਜ਼ਮਾਂ ਨੂੰ 58 ਸਾਲ ਦੀ ਉਮਰ ਤੱਕ ਨੌਕਰੀ ਸੁਰੱਖਿਆ ਹੀ ਮਿਲੇਗੀ। ਫਿਰ ਵੀ ਵਿਭਾਗ ਦੀ ਅਫ਼ਸਰਸ਼ਾਹੀ ਦੀ ਨਲਾਇਕੀ ਅਤੇ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈਕੇ ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾ ਚੁੱਕੇ ਹਨ। ਵਿਭਾਗ ਦੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਵੀ ਕਈ ਵਾਰ ਮਿਲ ਕੇ ਮਸਲੇ ਦਾ ਹੱਲ ਕਰਨ ਦੀ ਬੇਨਤੀ ਕਰ ਚੁੱਕੇ ਹਾਂ ਪ੍ਰੰਤੂ ਉਨ੍ਹਾਂ ਵੱਲੋਂ ਮੀਟਿੰਗ ਲਈ ਸਮਾਂ ਹੀ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਰੋਸ਼ ਵਜੋਂ 5 ਮਾਰਚ ਤੋਂ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਠੱਪ ਪਏ ਹਨ, ਮੁਲਾਜ਼ਮ ਹੜਤਾਲ ਤੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਇਸ ਮਸਲੇ ਵਿੱਚ ਦਖਲ ਦੇਣ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੇ ਵਾਅਦੇ ਅਨੁਸਾਰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਜਾਂ ਵਿਭਾਗ ਨੇ ਅਣਗੌਲਿਆਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਇਸ ਤੋਂ ਵੀ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਮੌਕੇ ਰਜਤ ਸਿੰਗਲਾ ਜ਼ਿਲ੍ਹਾ ਕੋਆਰਡੀਨੇਟਰ, ਏ ਪੀ ਓ ਮੈਡਮ ਮਨਪ੍ਰੀਤ ਕੌਰ ,ਮੈਡਮ ਪੂਨਮ ਏ ਪੀ ਓ,ਅਮਰਜੀਤ ਸਿੰਘ ਏ ਪੀ ਓ,ਮੁਹੰਮਦ ਆਸਿਫ਼,ਬਲਵੰਤ ਸਿੰਘ,ਰਮਨਦੀਪ ਕੌਰ,ਤੇਜਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਸੀ ਏ,ਅਕਾਸ਼ਦੀਪ ਸਿੰਘ,ਜਤਿੰਦਰ,ਗੁਰਵਿੰਦਰ ਸਿੰਘ,ਸੰਦੀਪ ਕੌਰ,ਗੁਰਜੀਤ ਸਿੰਘ ,ਦਲਵੀਰ ਸਿੰਘ,ਗੁਰਪ੍ਰੀਤ ਸਿੰਘ ਬਲਾਕ ਸ਼ੇਰਪੁਰ, ਨਿਰਭੈ ਸਿੰਘ, ਲਛਮਣ ਸਿੰਘ ਵੀ ਹਾਜ਼ਰ ਸਨ

Tags: BREAKING NEWSBreaking news in PunjabiLatest Punjab newsLatest Punjab news in PunjabiMalerkotla Newspunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

Most Popular

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
3 weeks ago
0

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 