• Latest
  • Trending
Malerkotla News: ਪੀ. ਐੱਮ. ਸ੍ਰੀ ਸਕੂਲ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ ਲੈਕਚਰਾਰਾਂ ਦੀ ਟ੍ਰੇਨਿੰਗ ਸੰਪੰਨ

2 years ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

41 minutes ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

42 minutes ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

44 minutes ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

48 minutes ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

56 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

2 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

4 hours ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

Hindi News
English News
Thursday, October 8, 2026
No Result
View All Result
26 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla News: ਪੀ. ਐੱਮ. ਸ੍ਰੀ ਸਕੂਲ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ ਲੈਕਚਰਾਰਾਂ ਦੀ ਟ੍ਰੇਨਿੰਗ ਸੰਪੰਨ

February 14, 2025
in ਖਬਰਾਂ, ਪੰਜਾਬ
Malerkotla News: ਪੀ. ਐੱਮ. ਸ੍ਰੀ ਸਕੂਲ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ ਲੈਕਚਰਾਰਾਂ ਦੀ ਟ੍ਰੇਨਿੰਗ ਸੰਪੰਨ

Malerkotla News: ਪੀ. ਐੱਮ. ਸ੍ਰੀ ਸਕੂਲ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ ਲੈਕਚਰਾਰਾਂ ਦੀ ਟ੍ਰੇਨਿੰਗ ਸੰਪੰਨ

ਮਾਲੇਰਕੋਟਲਾ 14 ਫਰਵਰੀ (ਬਲਜੀਤ ਸਿੰਘ ਹੁਸੈਨਪੁਰਾ) ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪੀ. ਐੱਮ. ਸ੍ਰੀ ਸਕੂਲਾਂ ਦੇ ਵੱਖ- ਵੱਖ ਵਿਸ਼ਿਆਂ ਨੂੰ ਪੜੵਾਉਣ ਵਾਲੇ ਲੈਕਚਰਾਰਾਂ ਦੀ ਟ੍ਰੇਨਿੰਗ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ, ਸੰਗਰੂਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਮਾਲੇਰਕੋਟਲਾ ਡਾ. ਬਲਵੰਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਮਿਡਲ ਸਮਾਰਟ ਸਕੂਲ ਕਿਲਾ ਰਹਿਮਤਗੜੵ ਵਿਖੇ ਕਰਵਾਈ ਗਈ। ਜਿਸ ਵਿੱਚ ਵੈਦਿਕ ਮੈਥ,ਪੰਜਾਬੀ, ਅੰਗਰੇਜ਼ੀ, ਕਮਰਸ, ਭੂਗੋਲ, ਅਰਥ ਸ਼ਾਸ਼ਤਰ, ਰਾਜਨੀਤੀ ਸ਼ਾਸ਼ਤਰ ਤੇ ਇਤਿਹਾਸ ਵਿਸ਼ਿਆਂ ਦੀ ਅਧਿਆਪਨ ਸਿਖਲਾਈ ਤੋਂ ਇਲਾਵਾ ਈ-ਕਟੈਂਟ, ਦੀਕਸ਼ਾ ਐਪ, ਲਿੰਗ ਸੈਂਸੇਟਾਈਜੇਸ਼ਨ, ਸਿੱਖਿਆ ਦੀ ਮਹੱਤਤਾ, ਰਾਸ਼ਟਰੀ ਸਿੱਖਿਆ ਨੀਤੀ, ਸਿੱਖਿਆ ਸ਼ਾਸ਼ਤਰੀ ਪਹੁੰਚਾਂ, ਸਰਬਪੱਖੀ ਵਿਕਾਸ ਕਾਰਡ, ਐੱਫ ਐੱਲ ਐਨ ਅਤੇ ਹੋਰ ਪੱਖਾਂ ਬਾਰੇ ਮਹੱਤਵਪੂਰਣ ਜਾਣਕਾਰੀ ਦਿੱਤੀ ਗਈ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਪੁਲਿਸ ਕਪਤਾਨ ਮੈਡਮ ਸਵਰਨਜੀਤ ਕੌਰ ਨੇ ਆਪਣੇ ਸਾਈਬਰ ਸੁਰੱਖਿਆ ਪੁਲਿਸ ਸਟਾਫ਼ ਸਮੇਤ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਸਾਈਬਰ ਸੁਰੱਖਿਆ ਅਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਸੰਬੰਧੀ ਬੜੀ ਜਾਣਕਾਰੀ ਭਰਪੂਰ ਵਿਚਾਰ ਪੇਸ਼ ਕੀਤੇ। ਇਸ ਟ੍ਰੇਨਿੰਗ ਵਿੱਚ ਡੀ.ਆਰ.ਸੀ.(ਪ੍ਰਾਇਮਰੀ) ਮਾਲੇਰਕੋਟਲਾ ਡਾ. ਮੁਹੰਮਦ ਸ਼ਫ਼ੀਕ,ਬੀ.ਆਰ.ਸੀ.ਜਗਸੀਰ ਸਿੰਘ,ਬੀ.ਆਰ.ਸੀ.ਯਸ਼ੂ ਅਗਰਵਾਲ, ਲੈਕਚਰਾਰ ਰਸ਼ੀਦ ਅੱਬਾਸ,ਮੁਹੰਮਦ ਦਿਲਸ਼ਾਦ, ਪ੍ਰਭਜੋਤ ਸਿੰਘ, ਸੁਖਪਾਲ ਸਿੰਘ,ਅਜੇ ਸ਼ਰਮਾਂ,ਸਨੇਹ ਲਤਾ,ਅਖ਼ਤਰ ਅਲੀ, ਦਵਿੰਦਰ ਸਿੰਘ ਅਤੇ ਰੌਬਿਨ ਸ਼ਰਮਾ ਨੇ ਬਤੌਰ ਰਿਸੋਰਸ ਪਰਸਨ ਡਿਊਟੀ ਨਿਭਾਈ । ਟ੍ਰੇਨਿੰਗ ਦੌਰਾਨ ਸਟੇਸ਼ਨਰੀ,ਚਾਹ ਅਤੇ ਖਾਣੇ ਦਾ ਖ਼ਾਸ ਪ੍ਰਬੰਧ ਸੀ ।

Tags: BREAKING NEWSBreaking news in PunjabiLatest Punjab newsLatest Punjab news in PunjabiMalerkotla Newspunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

by Ankit
October 8, 2026
0

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ...

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

by Navjot
October 8, 2026
0

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ 'ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ' ਲਈ ਤਿਆਰ ਜਾਪਾਨ, ਚੀਨ, ਮਲੇਸ਼ੀਆ, ਦੱਖਣੀ...

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

by Ankit
October 8, 2026
0

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਚੰਡੀਗੜ੍ਹ, 8 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

Most Popular

Weather Update: ਸੂਬੇ ‘ਚ ਮੌਸਮ ਹੋਇਆ ਸੁਹਾਵਣਾ, ਕਈ ਜ਼ਿਲ੍ਹਿਆਂ ‘ਚ ਮੀਂਹ

by Ranjit Singh
4 weeks ago
0

Weather Update: ਸੂਬੇ 'ਚ ਮੌਸਮ ਹੋਇਆ ਸੁਹਾਵਣਾ, ਕਈ ਜ਼ਿਲ੍ਹਿਆਂ 'ਚ ਮੀਂਹ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਮਾਨਸੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 