• Latest
  • Trending
Malerkotla News:ਸੁਖਪ੍ਰੀਤ ਸਿੰਘ ਸਿੱਧੂ ਨੇ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

2 years ago
Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

6 minutes ago
India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

12 minutes ago
Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ

23 minutes ago
Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

11 hours ago
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

12 hours ago
ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

13 hours ago
Hindi News
English News
Monday, June 29, 2026
No Result
View All Result
36 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla News:ਸੁਖਪ੍ਰੀਤ ਸਿੰਘ ਸਿੱਧੂ ਨੇ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਉਣਾਂ ਪ੍ਰਾਥਮਿਕਤਾ ਰਹੇਗੀ-ਏ.ਡੀ.ਸੀ

August 23, 2024
in ਖਬਰਾਂ
Malerkotla News:ਸੁਖਪ੍ਰੀਤ ਸਿੰਘ ਸਿੱਧੂ ਨੇ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

*ਕਿਹਾ, ਬਿਹਤਰ ਪ੍ਰਸ਼ਾਸ਼ਨ ਅਤੇ ਜ਼ਿਲ੍ਹੇ ਦੀ ਸਰਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਮੇਰੀ ਵਚਨਬੱਧਤਾ

Malerkotla News

ਮਾਲੇਰਕੋਟਲਾ 23 ਅਗਸਤ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਜ਼ਿਲ੍ਹਾ ਮਾਲੇਰਕੋਟਲਾ ਦਾ ਵਧੀਕ ਡਿਪਟੀ ਕਮਿਸ਼ਨਰ ਮੁੜ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਜਿਕਰਯੋਗ ਹੈ ਕਿ 2011 ਬੈਂਚ ਦੇ ਪੀ.ਸੀ.ਐਸ.ਅਧਿਕਾਰੀ ਇਸ ਤੋਂ ਪਹਿਲਾ ਅਕਤੂਬਰ 2021 ਤੋਂ ਨਵੰਬਰ 2022 ਤੱਕ ਬਤੌਰ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ । ਉਨ੍ਹਾਂ ਦੀ ਤਾਇਨਾਤੀ ਦੂਜੀ ਵਾਰ ਮਾਲੇਰਕੋਟਲਾ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਹੋਈ ਹੈ। ਇਸ ਤੋਂ ਪਹਿਲਾ ਉਹ ਵਧੀਕ ਡਿਪਟੀ ਕਮਿਸ਼ਨਰ ਮੁਕਤਸਰ ਵਿਖੇ ਤਾਇਨਾਤ ਸਨ ।

ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹਾ ਨਿਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਪੁਰਜੋਰ ਯਤਨ ਕਰਨਗੇ। ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ। ਸਰਕਾਰ ਵੱਲੋਂ ਆਮ ਲੋਕਾਂ ਦੀ ਲੋਕ ਭਲਾਈ ਲਈ ਆਰੰਭੀਆਂ ਸਕੀਮਾਂ ਅਤੇ ਪਾਲਿਸੀਆਂ ਨੂੰ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਨਿਵਾਸ਼ੀਆਂ ਨੂੰ ਵਧੀਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਅਤੇ ਹੋਰ ਸਾਂਝੇ ਕਾਰਜਾਂ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਦੇਣ

ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ,ਤਨਦੇਹੀ ਅਤੇ ਸਮਰਪੰਨ ਦੀ ਭਾਵਨਾਂ ਨਾਲ ਡਿਊਟੀ ਨਿਭਾਉਣ ਲਈ ਕਿਹਾ। ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦੇਣ ਨੂੰ ਯਕੀਨੀ ਬਣਾਇਆ ਜਾਵੇ । ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਸਰਕਾਰੀ ਕੰਮ-ਕਾਜ ਕੀਤੇ ਜਾਣ ।

Tags: DCLATEST PUNJABI NEWSMalerkotla NewsWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

by Ranjit Singh
June 29, 2026
0

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ ! – ਸਾਡੇ ਮੰਤਰੀ ਅਤੇ ਵਿਧਾਇਕ...

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

by Ranjit Singh
June 29, 2026
0

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼ - ਲੜੀ ਦੇ ਦੂਜੇ ਰੋਮਾਂਚਕ ਮੈਚ...

Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ

Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ

by Ranjit Singh
June 29, 2026
0

Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ - ਬਹੁਤ ਕੁਝ ਬਦਲਣ ਦੀ ਲੋੜ ਹੈ...

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

by Ranjit Singh
June 29, 2026
0

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ ! – ਸਾਡੇ ਮੰਤਰੀ ਅਤੇ ਵਿਧਾਇਕ...

Most Popular

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

5 days ago
0

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 