• Latest
  • Trending
Malerkotla: ਈਦ-ਉਲ-ਫ਼ਿਤਰ ਦੇ ਮੌਕੇ ਵੱਡੀ ਈਦਗਾਹ ਵਿਖੇ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ

Malerkotla: ਈਦ-ਉਲ-ਫ਼ਿਤਰ ਦੇ ਮੌਕੇ ਵੱਡੀ ਈਦਗਾਹ ਵਿਖੇ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ

6 months ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

6 minutes ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

17 minutes ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

29 minutes ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

55 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

4 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

5 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

5 hours ago
BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

5 hours ago
ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

5 hours ago
WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

5 hours ago
FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

5 hours ago
Hindi News
English News
Thursday, September 10, 2026
No Result
View All Result
30 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla: ਈਦ-ਉਲ-ਫ਼ਿਤਰ ਦੇ ਮੌਕੇ ਵੱਡੀ ਈਦਗਾਹ ਵਿਖੇ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ

March 20, 2026
in ਖਬਰਾਂ, ਪੰਜਾਬ
Malerkotla: ਈਦ-ਉਲ-ਫ਼ਿਤਰ ਦੇ ਮੌਕੇ ਵੱਡੀ ਈਦਗਾਹ ਵਿਖੇ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ

Malerkotla: ਈਦ-ਉਲ-ਫ਼ਿਤਰ ਦੇ ਮੌਕੇ ਵੱਡੀ ਈਦਗਾਹ ਵਿਖੇ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ

* ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

ਮਾਲੇਰਕੋਟਲਾ, 20 ਮਾਰਚ 2026 (ਵਿਸ਼ਵ ਵਾਰਤਾ – ਬਲਜੀਤ ਸਿੰਘ ਹੁਸੈਨਪੁਰਾ) – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪਵਿੱਤਰ ਤਿਉਹਾਰ ਈਦ-ਉਲ-ਫ਼ਿਤਰ ਮੌਕੇ ਸਥਾਨਕ ਵੱਡੀ ਈਦਗਾਹ ਵਿਖੇ ਮਨਾਏ ਜਾਣ ਵਾਲੇ ਵਿਸ਼ੇਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਦੌਰਾਨ ਆਉਣ ਵਾਲੇ ਨਮਾਜੀਆਂ ਅਤੇ ਮਹਿਮਾਨਾਂ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਮਜ਼ਾਨ ਦੇ ਮੁਕੱਦਸ ਮਹੀਨੇ ਦੇ ਰੋਜ਼ਿਆਂ ਦੀ ਸਮਾਪਤੀ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਰੱਬ ਦਾ ਸ਼ੁਕਰ ਅਦਾ ਕਰਨ ਲਈ ਵੱਡੀ ਈਦਗਾਹ ਮਾਲੇਰਕੋਟਲਾ ਵਿਖੇ ਈਦ-ਉਲ-ਫ਼ਿਤਰ ਦੀ ਨਮਾਜ ਅਦਾ ਕੀਤੀ ਜਾਵੇਗੀ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਤਿਉਹਾਰ ਦੇ ਮੌਕੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨਾਲ ਨਿਭਾਉਣ ਲਈ ਕਿਹਾ।

ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਸਮਾਗਮ ਵਾਲੇ ਸਥਾਨ ’ਤੇ ਪਹਿਲਾਂ ਹੀ ਸਾਫ-ਸਫਾਈ ਦੇ ਪ੍ਰਬੰਧ ਯਕੀਨੀ ਬਣਾਉਣ, ਪੀਣ ਯੋਗ ਪਾਣੀ ਦੀ ਉਪਲਬਧਤਾ, ਨਿਰਵਿਘਨ ਬਿਜਲੀ ਸਪਲਾਈ, ਬੈਰੀਕੇਡਿੰਗ ਅਤੇ ਵੀ.ਆਈ.ਪੀ. ਆਵਾਜਾਈ ਲਈ ਸੁਚਾਰੂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸਮੂਹ ਪ੍ਰਬੰਧ ਸੁਚੱਜੇ ਢੰਗ ਨਾਲ ਪੂਰੇ ਕਰਨ ਲਈ ਵੀ ਕਿਹਾ।

ਇਸ ਮੌਕੇ ਈਦਗਾਹ ਕਮੇਟੀ ਦੇ ਪ੍ਰਧਾਨ ਮੁਹੰਮਦ ਨਜ਼ੀਰ ਨੇ ਦੱਸਿਆ ਕਿ ਮਾਲੇਰਕੋਟਲਾ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੇ ਹੋਏ ਭਾਈਚਾਰੇ ਦੀ ਸਾਂਝ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੌਰਾਨ ਵੱਡੀ ਈਦਗਾਹ ਵਿਖੇ ਈਦ-ਉਲ-ਫ਼ਿਤਰ ਦੀ ਨਮਾਜ ਅਦਾ ਕਰਵਾਈ ਜਾਵੇਗੀ । ਉਨ੍ਹਾਂ ਹੋਰ ਦੱਸਿਆ ਕਿ ਨਮਾਜ ਅਦਾ ਕਰਵਾਉਣ ਦੇ ਫਰਾਇਜ ਮੁਫ਼ਤੀ-ਏ-ਆਜ਼ਮ ਪੰਜਾਬ ਮੁਫ਼ਤੀ ਇਰਤਕਾ ਉਲ ਹਸਨ ਕਾਂਧਲਵੀ ਵੱਲੋਂ ਈਦ ਦੀ ਨਮਾਜ ਅਦਾ ਕਰਵਾਉਣਗੇ ।

ਇਸ ਮੌਕੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਸਿੰਘ, ਐਕਸ਼ੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜੀ ਆਦਰਸ਼ ਨਿਰਮਲ, ਐਕਸ਼ੀਅਨ ਪੀ.ਐੱਸ.ਪੀ.ਸੀ.ਐੱਲ ਇੰਜੀ ਹਰਵਿੰਦਰ ਸਿੰਘ, ਏ.ਈ ਇੰਜੀ ਹਰਮੁਨਿਤ ਸਿੰਘ, ਐਸ.ਡੀ.ਓ ਇੰਜੀ ਅਮਨਦੀਪ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMalerkotlapunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

by Navjot
September 10, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ   ਢਾਕਾ, 10...

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

by Navjot
September 10, 2026
0

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ 'Hunkkaar: The Roar' ਦਾ ਟ੍ਰੇਲਰ ਰਿਲੀਜ਼   ਮੁੰਬਈ, 10 ਸਤੰਬਰ (ਵਿਸ਼ਵ ਵਾਰਤਾ) 2025 ਦੀ...

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ   ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

by Navjot
September 10, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ   ਢਾਕਾ, 10...

Most Popular

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
4 weeks ago
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 