• Latest
  • Trending
Malerkotla : ਅੱਜ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤਾ ਗਿਆ ਹੈ ਛੁੱਟੀ ਦਾ ਐਲਾਨ ; ਬੰਦ ਰਹਿਣਗੇ ਦਫਤਰ ਤੇ ਵਿਦਿਅਕ ਅਦਾਰੇ

2 years ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

2 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

29 minutes ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

58 minutes ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

1 hour ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

2 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

3 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

Hindi News
English News
Wednesday, October 28, 2026
No Result
View All Result
29 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla : ਅੱਜ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤਾ ਗਿਆ ਹੈ ਛੁੱਟੀ ਦਾ ਐਲਾਨ ; ਬੰਦ ਰਹਿਣਗੇ ਦਫਤਰ ਤੇ ਵਿਦਿਅਕ ਅਦਾਰੇ

January 17, 2025
in ਖਬਰਾਂ, ਪੰਜਾਬ
Malerkotla : ਅੱਜ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤਾ ਗਿਆ ਹੈ ਛੁੱਟੀ ਦਾ ਐਲਾਨ ; ਬੰਦ ਰਹਿਣਗੇ ਦਫਤਰ ਤੇ ਵਿਦਿਅਕ ਅਦਾਰੇ

Malerkotla : ਅੱਜ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤਾ ਗਿਆ ਹੈ ਛੁੱਟੀ ਦਾ ਐਲਾਨ ; ਬੰਦ ਰਹਿਣਗੇ ਦਫਤਰ ਤੇ ਵਿਦਿਅਕ ਅਦਾਰੇ

ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ) ਕੂਕਾ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਅੱਜ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Malerkotla : ਅੱਜ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤਾ ਗਿਆ ਹੈ ਛੁੱਟੀ ਦਾ ਐਲਾਨ ; ਬੰਦ ਰਹਿਣਗੇ ਦਫਤਰ ਤੇ ਵਿਦਿਅਕ ਅਦਾਰੇ

17 ਜਨਵਰੀ ਨੂੰ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਡੀਸੀ ਮਾਲੇਰਕੋਟਲਾ ਡਾਕਟਰ ਪੱਲਵੀ ਵੱਲੋਂ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ-ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿਚ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਤਾਂਜੋ ਲੋਕ ਇਸ ਸਮਾਰੋਹ ਵਿਚ ਹਿੱਸਾ ਲੈ ਸਕਣ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਹਾਲਾਂਕਿ ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਪਰ ਲਾਗੂ ਨਹੀਂ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMalerkotlapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
October 28, 2026
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

by Ranjit Singh
October 28, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਅੰਮ੍ਰਿਤਸਰ,...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

by Ranjit Singh
October 28, 2026
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ): ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
October 28, 2026
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

Most Popular

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

by Jaspreet Kaur
2 days ago
0

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅੰਮ੍ਰਿਤਸਰ, 26 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 