• Latest
  • Trending
Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

4 weeks ago
ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

8 minutes ago
ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

1 hour ago
IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

3 hours ago
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

3 hours ago
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

3 hours ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

3 hours ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

3 hours ago
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

3 hours ago
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

3 hours ago
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
Hindi News
English News
Thursday, May 21, 2026
No Result
View All Result
33 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

April 26, 2026
in ਅੰਤਰਰਾਸ਼ਟਰੀ, ਖਬਰਾਂ
Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

ਬਮਾਕੋ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅਫ਼ਰੀਕੀ ਦੇਸ਼ ਮਾਲੀ ਤੋਂ ਇੱਕ ਬੇਹੱਦ ਹੈਰਾਨੀਜਨਕ ਘਟਨਾਕ੍ਰਮ ਸਾਹਮਣੇ ਆਇਆ ਹੈ। ਇੱਥੇ ਇੱਕ ਅੱਤਵਾਦੀ ਹਮਲੇ ਵਿੱਚ ਮਾਲੀ ਦੇ ਰੱਖਿਆ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਰਾਜਧਾਨੀ ਬਮਾਕੋ ਤੋਂ ਕਰੀਬ 15 ਕਿਲੋਮੀਟਰ ਦੂਰ ਕਾਟੀ ਸ਼ਹਿਰ ਵਿੱਚ ਸਥਿਤ ਉਨ੍ਹਾਂ ਦੇ ਘਰ ‘ਤੇ ਆਤਮਘਾਤੀ ਕਾਰ ਹਮਲਾ ਕੀਤਾ ਗਿਆ। ਹਮਲੇ ਵਿੱਚ ਸਾਦਿਓ ਦੀ ਦੂਜੀ ਪਤਨੀ ਅਤੇ ਦੋ ਪੋਤੇ – ਪੋਤੀ ਵੀ ਮਾਰੇ ਗਏ ਹਨ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਅਤੇ ਅਧਿਕਾਰੀਆਂ ਨੇ ਦਿੱਤੀ ਹੈ।

ਦੱਸ ਦਈਏ ਕਿ ਮਾਲੀ 2012 ਤੋਂ ਹੀ ਵੱਖ-ਵੱਖ ਹਥਿਆਰਬੰਦ ਸਮੂਹਾਂ ਦੇ ਹਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਪਹਿਲਾਂ 2024 ਵਿੱਚ ਵੀ ਕਾਟੀ ਅਤੇ ਸੇਨੋ ਹਵਾਈ ਅੱਡਾ ਖੇਤਰ ਨੂੰ ਇਸੇ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਸੀ। ਮੌਜੂਦਾ ਸਮੇਂ ਵਿੱਚ ਦੇਸ਼ ਅੰਤਰਿਮ ਰਾਸ਼ਟਰਪਤੀ ਜਨਰਲ ਅਸੀਮੀ ਗੋਇਤਾ ਦੀ ਅਗਵਾਈ ਹੇਠ ਹੈ, ਜਿਨ੍ਹਾਂ ਨੇ ਮਈ 2021 ਵਿੱਚ ਸੱਤਾ ਸੰਭਾਲੀ ਸੀ। ਤਾਜ਼ਾ ਰਿਪੋਰਟਾਂ ਅਨੁਸਾਰ, ਕਾਟੀ ਵਿੱਚ ਮੁੱਖ ਫੌਜੀ ਅੱਡੇ ਦੇ ਨੇੜੇ ਸਥਿਤੀ ਅਜੇ ਵੀ ਤਣਾਅਪੂਰਨ ਬਣੀ ਹੋਈ ਹੈ ਅਤੇ ਫੌਜ ਨੇ ਸੁਰੱਖਿਆ ਘੇਰਾ ਵਧਾ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

by Jaspreet Kaur
May 21, 2026
0

ਕਾਂਗਰਸੀ ਯੂਥ ਆਗੂ ਦੀ ਦੁਕਾਨ 'ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਲੁਧਿਆਣਾ ਦੇ...

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

by Jaspreet Kaur
May 21, 2026
0

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ)...

IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

by Jaspreet Kaur
May 21, 2026
0

IPL 2026: GT vs CSK : ਚੇਨਈ ਨੇ ਜਿੱਤਿਆ Toss - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ? ਨਵੀ ਦਿੱਲੀ, 21 ਮਈ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

by Jaspreet Kaur
May 21, 2026
0

ਕਾਂਗਰਸੀ ਯੂਥ ਆਗੂ ਦੀ ਦੁਕਾਨ 'ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਲੁਧਿਆਣਾ ਦੇ...

Most Popular

Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

by Ranjit Singh
2 weeks ago
0

Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼ - ਬੇਅਦਬੀ ਕਾਨੂੰਨ 'ਤੇ ਆਪਣਾ ਰੱਖਣਗੇ ਪੱਖ ਚੰਡੀਗੜ੍ਹ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 