• Latest
  • Trending
ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: Punjab BJP ਨੂੰ ਕੌਣ ਚਲਾਉਂਦੀ ਹੈ, ਕੀ ਉਹ Delhi ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: Punjab BJP ਨੂੰ ਕੌਣ ਚਲਾਉਂਦੀ ਹੈ, ਕੀ ਉਹ Delhi ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

1 year ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

20 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

58 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

1 hour ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

1 hour ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

1 hour ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

2 hours ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

11 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

13 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

14 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: Punjab BJP ਨੂੰ ਕੌਣ ਚਲਾਉਂਦੀ ਹੈ, ਕੀ ਉਹ Delhi ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

ਜਦੋਂ ਪੰਜਾਬ ਦੇ ਅਧਿਕਾਰਾਂ ਦੀ ਗੱਲ ਆਉਂਦੀ ਹੈ, ਤਾਂ ਬਿੱਟੂ ਕਦੇ ਨਹੀਂ ਬੋਲਦੇ - ਪੰਜਾਬ ਯੂਨੀਵਰਸਿਟੀ ਤੋਂ ਲੈ ਕੇ ਪਾਣੀ ਦੇ ਮੁੱਦਿਆਂ ਤੱਕ, ਉਨ੍ਹਾਂ ਦਾ ਕੀ ਸਟੈਂਡ ਹੈ- ਕੰਗ

June 2, 2025
in ਖਬਰਾਂ, ਪੰਜਾਬ
ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: Punjab BJP ਨੂੰ ਕੌਣ ਚਲਾਉਂਦੀ ਹੈ, ਕੀ ਉਹ Delhi ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: Punjab BJP ਨੂੰ ਕੌਣ ਚਲਾਉਂਦੀ ਹੈ, ਕੀ ਉਹ Delhi ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

ਸਭ ਨੂੰ ਪਤਾ ਹੈ, ਸਿਰਫ਼ ਇੱਕ ਰਾਜ ਸਭਾ ਸੀਟ ਲੈਣ ਲਈ ਭਾਜਪਾ ਦੀ ਗੋਦੀ ਵਿੱਚ ਜਾ ਕੇ ਬੈਠ ਗਏ ਸਨ ਰਵਨੀਤ ਬਿੱਟੂ

ਜਦੋਂ ਪੰਜਾਬ ਦੇ ਅਧਿਕਾਰਾਂ ਦੀ ਗੱਲ ਆਉਂਦੀ ਹੈ, ਤਾਂ ਬਿੱਟੂ ਕਦੇ ਨਹੀਂ ਬੋਲਦੇ – ਪੰਜਾਬ ਯੂਨੀਵਰਸਿਟੀ ਤੋਂ ਲੈ ਕੇ ਪਾਣੀ ਦੇ ਮੁੱਦਿਆਂ ਤੱਕ, ਉਨ੍ਹਾਂ ਦਾ ਕੀ ਸਟੈਂਡ ਹੈ- ਕੰਗ

ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ):- ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਕਰਦੇ ਹੋਏ ‘AAP’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਨ੍ਹਾਂ ‘ਤੇ ਪੰਜਾਬ ਦੀ ਭਲਾਈ ਦੀ ਬਜਾਏ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਬਿੱਟੂ ਨੂੰ ਸਵਾਲ ਕੀਤਾ ਕਿ Punjab BJP ਨਿਰਦੇਸ਼ ਕਿੱਥੋਂ ਲੈਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

ਉਨ੍ਹਾਂ ਨੇ ਪੰਜਾਬ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਚੁੱਪ ਰਹਿਣ ਲਈ ਬਿੱਟੂ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ‘ਤੇ ਭਾਜਪਾ ਦੀਆਂ ਨੀਤੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ, ਜਿਸ ਨੇ ਲਗਾਤਾਰ ਸੂਬੇ ਨਾਲ ਵਿਤਕਰਾ ਕੀਤਾ ਹੈ।

ਕੰਗ ਨੇ ਬਿੱਟੂ ਦੀ ਆਲੋਚਨਾ ਕਰਦਿਆਂ ਕਿਹਾ ਕਿ  ਉਨ੍ਹਾਂ ਭਾਜਪਾ ਦੀ ਸਰਪ੍ਰਸਤੀ ਹੇਠ ਰਾਜਸਥਾਨ ਤੋਂ ਰਾਜ ਸਭਾ ਸੀਟ ਹਾਸਲ ਕਰਨ ਲਈ ਕਾਂਗਰਸ ਵਿੱਚ ਆਪਣੇ ਪਰਿਵਾਰ ਦੀ ਸਾਲਾਂ ਪੁਰਾਣੀ ਵਿਰਾਸਤ ਨੂੰ ਤਿਆਗ ਦਿੱਤਾ। ਕੰਗ ਨੇ ਕਿਹਾ, “ਬਿੱਟੂ ਨੇ ਨਿੱਜੀ ਲਾਭ ਲਈ ਪੰਜਾਬ ਦੇ ਹਿੱਤਾਂ ਦਾ ਸੌਦਾ ਕੀਤਾ ਅਤੇ ਇੱਕ ਅਜਿਹੀ ਪਾਰਟੀ ਨਾਲ ਗੱਠਜੋੜ ਕੀਤਾ ਹੈ ਜਿਸ ਨੇ ਵਾਰ-ਵਾਰ ਸੂਬੇ ਨਾਲ ਬੁਰਾ ਸਲੂਕ ਕੀਤਾ ਹੈ।”

ਉਨ੍ਹਾਂ ਨੇ ਭਾਜਪਾ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ, ਸੈਨੇਟ ਚੋਣਾਂ ਨਾ ਕਰਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਨਾ ਕਰਨ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਬਿੱਟੂ ਦੀ ਨਾਕਾਮੀ ਵੱਲ ਇਸ਼ਾਰਾ ਕੀਤਾ। ਕੰਗ ਨੇ ਕਿਹਾ, “ਜਦੋਂ ਪੰਜਾਬ ਦੇ ਹੱਕਾਂ ‘ਤੇ ਹਮਲਾ ਹੋਇਆ, ਜਦੋਂ ਭਾਜਪਾ ਨੇ ਫੰਡਿੰਗ ਬੰਦ ਕਰ ਦਿੱਤੀ ਅਤੇ ਸਿੱਖ ਜੱਜਾਂ ਦੀਆਂ ਨਿਆਂਇਕ ਨਿਯੁਕਤੀਆਂ ਨੂੰ ਰੋਕ ਦਿੱਤਾ, ਤਾਂ ਬਿੱਟੂ ਚੁੱਪ ਕਿਉਂ ਸਨ।”

ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਬਿੱਟੂ ਇਨ੍ਹਾਂ ਬੇਇਨਸਾਫ਼ੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ “ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਲੈ ਕੇ ਨੌਜਵਾਨਾਂ ਦੇ ਰੁਜ਼ਗਾਰ ਅਤੇ ਹਾਈ ਕੋਰਟ ਦੀਆਂ ਨਿਆਂਇਕ ਨਿਯੁਕਤੀਆਂ ਤੱਕ, ਬਿੱਟੂ ਕਦੇ ਪੰਜਾਬ ਲਈ ਖੜ੍ਹੇ ਨਹੀਂ ਹੋਏ। ਉਨ੍ਹਾਂ ਦਾ ਪਖੰਡ ਉਦੋਂ ਸਪੱਸ਼ਟ ਹੋਇਆ ਜਦੋਂ ਉਹ ਭਾਜਪਾ ਦੇ ਵਿਸ਼ੇਸ਼ ਅਧਿਕਾਰਾਂ ਦਾ ਆਨੰਦ ਲੈਂਦੇ ਹੋਏ ਸੂਬੇ ਲਈ ਬੋਲਣ ਦਾ ਦਾਅਵਾ ਕਰਦੇ ਹਨ।”

‘ਆਪ’ ਆਗੂ ਨੇ ਭਾਜਪਾ ਦੀਆਂ ਕੇਂਦਰੀ ਨੀਤੀਆਂ ਨੂੰ ਪੰਜਾਬ ਵਿਰੋਧੀ ਦੱਸਿਆ ਅਤੇ ਬਿੱਟੂ ‘ਤੇ ਵਿਸ਼ਵਾਸਘਾਤ ਵਿੱਚ ਸਰਗਰਮ ਭਾਗੀਦਾਰ ਹੋਣ ਦਾ ਦੋਸ਼ ਲਗਾਇਆ। ਕੰਗ ਨੇ ਕਿਹਾ, “ਪੰਜਾਬ ਦੇ ਲੋਕ ਬਿੱਟੂ ਦੇ ਸਵਾਰਥੀ ਇਰਾਦਿਆਂ ਨੂੰ ਸਮਝਦੇ ਹਨ ਅਤੇ ਜਾਣਦੇ ਹਨ ਕਿ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਬਿੱਟੂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।”

Tags: AAP PunjabBJP PUNJABBREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
November 18, 2026
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
November 18, 2026
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

Most Popular

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

by Jaspreet Kaur
3 weeks ago
0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ PRTC...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 