• Latest
  • Trending
ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

1 hour ago
ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

52 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

1 hour ago
Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

2 hours ago
Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

3 hours ago
IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

4 hours ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

5 hours ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

6 hours ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

6 hours ago
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

6 hours ago
Hindi News
English News
Saturday, May 23, 2026
No Result
View All Result
32 °c
Chandigarh
37 ° Sun
37 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

May 23, 2026
in ਖਬਰਾਂ, ਰਾਸ਼ਟਰੀ
ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਮਮਤਾ ਬੈਨਰਜੀ ਦੁਆਰਾ ਡਿਜ਼ਾਈਨ ਕੀਤੇ ਫੁੱਟਬਾਲ ਦੇ ਬੁੱਤ ਨੂੰ ਡੇਗਿਆ

ਪੱਛਮੀ ਬੰਗਾਲ, 23 ਮਈ 2026 (ਵਿਸ਼ਵ ਵਾਰਤਾ): ਬੰਗਾਲ ਸਰਕਾਰ ਨੇ ਸ਼ਨੀਵਾਰ ਨੂੰ ਕੋਲਕਾਤਾ ਵਿੱਚ ਸਾਲਟ ਲੇਕ ਸਟੇਡੀਅਮ ਦੇ ਬਾਹਰ ਲੱਗੀ ਮੂਰਤੀ ਨੂੰ ਤੁੜਵਾ ਦਿੱਤਾ। ਇਸ ਨੂੰ ਸਾਬਕਾ ਮੁੱਖ ਮੰਤਰੀ ਮਮਤਾ ਬਨਰਜੀ ਨੇ ਡਿਜ਼ਾਈਨ ਕੀਤਾ ਸੀ। ਇਸ ਨੂੰ 2017 ਵਿੱਚ ਪੱਛਮੀ ਬੰਗਾਲ ਵਿੱਚ ਕਰਵਾਏ ਗਏ ਫੀਫਾ ਅੰਡਰ-17 ਵਰਲਡ ਕੱਪ ਤੋਂ ਪਹਿਲਾਂ ਲਗਾਇਆ ਗਿਆ ਸੀ। ਮੂਰਤੀ ਲਗਾਉਣ ਤੋਂ ਪਹਿਲਾਂ ਸਾਲਟ ਲੇਕ ਸਟੇਡੀਅਮ ਨੂੰ ₹100 ਕਰੋੜ ਦੀ ਲਾਗਤ ਨਾਲ ਅਪਡੇਟ ਕੀਤਾ ਗਿਆ ਸੀ।

ਸਟੇਡੀਅਮ ਦੇ VVIP ਗੇਟ ਦੇ ਸਾਹਮਣੇ ਲੱਗੀ ਇਸ ਮੂਰਤੀ ਵਿੱਚ ਫੁੱਟਬਾਲ ਬੂਟ ਪਾਏ ਹੋਏ ਖਿਡਾਰੀ ਦੀਆਂ 2 ਲੱਤਾਂ ‘ਤੇ ਫੁੱਟਬਾਲ ਬਣੇ ਹੋਏ ਸਨ। ਮੂਰਤੀ ਵਿੱਚ ਲੱਕ ਦੇ ਉੱਪਰ ਵੀ ਫੁੱਟਬਾਲ ਬਣੀ ਹੋਈ ਸੀ। ਬੰਗਾਲ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਸੀਐਮ ਸੁਵੇਂਦੂ ਅਧਿਕਾਰੀ ਨੇ ਸਹੁੰ ਚੁੱਕ ਸਮਾਗਮ ਦੇ ਅਗਲੇ ਹੀ ਦਿਨ ਕਿਹਾ ਸੀ- “ਅਸੀਂ ਇਸ ਮੂਰਤੀ ਨੂੰ ਡੇਗ (ਤੁੜਵਾ) ਦਿਆਂਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

by Jaspreet Kaur
May 23, 2026
0

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਹਰਿਆਣਾ, 23 ਮਈ 2026 (ਵਿਸ਼ਵ ਵਾਰਤਾ): ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦਿੱਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 23, 2026
0

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ਜੋਸ਼ ਇੰਗਲਿਸ ਨੇ ਬਣਾਈਆਂ ਸਭ ਤੋਂ ਵੱਧ ਦੌੜਾ;...

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

by Jaspreet Kaur
May 23, 2026
0

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ ਲੁਧਿਆਣਾ, 23 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

by Jaspreet Kaur
May 23, 2026
0

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਹਰਿਆਣਾ, 23 ਮਈ 2026 (ਵਿਸ਼ਵ ਵਾਰਤਾ): ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦਿੱਲੀ...

Most Popular

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

by Jaspreet Kaur
4 weeks ago
0

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ 'ਤੇ ਮੰਗੀ ਮੁਆਫੀ ਮੁੰਬਈ, 27 ਅਪ੍ਰੈਲ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 