• Latest
  • Trending
ਡਿਪਟੀ ਕਮਿਸ਼ਨਰ ਨੂੰ Manav Mangal Group of Schools ਵੱਲੋਂ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ

ਡਿਪਟੀ ਕਮਿਸ਼ਨਰ ਨੂੰ Manav Mangal Group of Schools ਵੱਲੋਂ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ

10 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

37 minutes ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

46 minutes ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

1 hour ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

2 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

2 hours ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

2 hours ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

3 hours ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

4 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

5 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

5 hours ago
Hindi News
English News
Saturday, June 27, 2026
No Result
View All Result
42 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਨੂੰ Manav Mangal Group of Schools ਵੱਲੋਂ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ

September 9, 2025
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਨੂੰ Manav Mangal Group of Schools ਵੱਲੋਂ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ

ਡਿਪਟੀ ਕਮਿਸ਼ਨਰ ਨੂੰ Manav Mangal Group of Schools ਵੱਲੋਂ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ

ਡਿਪਟੀ ਕਮਿਸ਼ਨਰ ਨੂੰ Manav Mangal Group of Schools ਵੱਲੋਂ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 09 ਸਤੰਬਰ 2025 (ਸਤੀਸ਼ ਕੁਮਾਰ ਪੱਪੀ):- PUNJAB ਵਿੱਚ ਆਈ ਕੁਦਰਤੀ ਆਫਤ ਕਾਰਨ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਪਿੰਡ ਅਤੇ ਸ਼ਹਿਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ।

ਹੜ੍ਹ ਪੀੜਤਾਂ ਦੀ ਸੇਵਾ ਲਈ ਆਪਣਾ ਇਨਸਾਨੀ ਫਰਜ਼ ਸਮਝਦੇ ਹੋਏ ਮਾਨਵ ਮੰਗਲ ਗਰੁੱਪ ਆਫ ਸਕੂਲਜ਼ ਦੇ ਡਾਇਰੈਕਟਰ ਸੰਜੇ ਸਰਦਾਨਾ ਵੱਲੋਂ ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਕੋਮਲ ਮਿੱਤਲ ਨੂੰ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ ਕੀਤਾ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਇਹ ਚੈਕ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਪੁਰਦ ਕਰਦੇ ਹੋਏ, ਉਨ੍ਹਾਂ ਨੂੰ ਹੜ੍ਹ ਪੀੜਤਾਂ ਦੀ ਜ਼ਰੂਰਤ ਅਨੁਸਾਰ ਬਣਦੀ ਰਾਹਤ ਸਮੱਗਰੀ ਖਰੀਦਣ ਲਈ ਖਰਚਣ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਹੜ੍ਹਾਂ ਨੇ ਸੂਬੇ ਦਾ ਵੱਡਾ ਨਾ ਪੂਰਾ ਹੋਣ ਵਾਲਾ ਨੁਕਸਾਨ ਕੀਤਾ ਹੈ। ਸਰਕਾਰ, ਲੋਕ, ਸਵੈ ਸੇਵੀ ਸੰਸਥਾਵਾਂ ਇਸ ਮੁਸ਼ਕਿਲ ਦੀ ਘੜੀ ਵਿੱਚ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਡੱਟ ਕੇ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਹੜ੍ਹ ਪੀੜ੍ਹਤਾਂ ਲਈ ਸਵੈ ਇੱਛਾ ਨਾਲ ਮੱਦਦ ਕਰਨਾ, ਸਮਾਜ ਨੂੰ ਬਹੁਤ ਹੀ ਸਾਰਥਕ ਸੁਨੇਹਾ ਦਿੰਦਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਇਸ ਮੌਕੇ ਮੌਜੂਦ ਸਨ।

ਇਸ ਮੌਕੇ ਸੰਜੇ ਸਰਦਾਨਾ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਬਹੁਤ ਮੁਸ਼ਕਲ ਸਮੇਂ ਦਾ ਸਾਹਮਣਾ ਕਰ ਰਹੇ ਹਨ, ਹੜ੍ਹਾਂ ਕਾਰਨ ਲਗਭਗ ਸਭ ਕੁਝ ਗੁਆ ਚੁੱਕੇ ਹਨ। ਉਨ੍ਹਾਂ ਦਾ ਜਾਨੀ ਅਤੇ ਮਾਲੀ ਦੋਵੇਂ ਤਰ੍ਹਾਂ ਦਾ ਨੁਕਸਾਨ ਹੋਇਆ ਹੈ।

ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਜੇਕਰ ਹੁਣ ਪੰਜਾਬ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ ਤਾਂ ਅਸੀਂ ਵੀ ਆਪਣਾ ਬਣਦਾ ਯੋਗਦਾਨ ਪਾਈਏ।

White

White

Tags: BREAKING NEWSChandigarhLatest Punjab newsLatest Punjab news in PunjabiManav MangalmohaliPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

by Ranjit Singh
June 27, 2026
0

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਇੱਕ ਅਮਰੀਕੀ ਜੱਜ...

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
June 27, 2026
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

by Ranjit Singh
1 month ago
0

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ - ਪੰਜਾਬ ਦੇ ਸਾਬਕਾ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 