Manipur President Rule : ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ
ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ)Manipur President Rule : ਮਨੀਪੁਰ (Manipur) ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਚਾਰ ਦਿਨ ਬਾਅਦ ਲਿਆ ਗਿਆ। ਜ਼ਿਕਰਯੋਗ ਹੈ ਕਿ ਮਨੀਪੁਰ (Manipur) ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ 9 ਫਰਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਾਜ ਵਿੱਚ 1951 ਤੋਂ ਬਾਅਦ 11ਵੀਂ ਵਾਰ ਰਾਸ਼ਟਰਪਤੀ ਸ਼ਾਸਨ ਦਾ ਐਲਾਨ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/