• Latest
  • Trending
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

42 minutes ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

1 hour ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

1 hour ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

2 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

2 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

2 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

2 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

3 hours ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

3 hours ago
ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

4 hours ago
Hindi News
English News
Tuesday, October 6, 2026
No Result
View All Result
27 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ

October 6, 2026
in ਖਬਰਾਂ, ਪੰਜਾਬ
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ
* ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ
⁠
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਦੋ ਉਮੀਦਵਾਰਾਂ, ਜਿਨ੍ਹਾਂ ਵਿੱਚ ਇੱਕ ਮਲਟੀਪਰਪਜ਼ ਫਿਸ਼ਰੀਜ਼ ਸਕਿਲਡ ਵਰਕਰ ਅਤੇ ਇੱਕ ਫਿਸ਼ਰਮੈਨ (ਮੱਛੀ ਪਾਲਕ) ਸ਼ਾਮਲ ਹੈ, ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਉਸ ਨਿਰੰਤਰ ਭਰਤੀ ਮੁਹਿੰਮ ਦਾ ਹਿੱਸਾ ਹਨ, ਜਿਸ ਤਹਿਤ ਮੱਛੀ ਪਾਲਣ ਵਿਭਾਗ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 55 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਦੀ ਪ੍ਰਸ਼ਾਸਕੀ, ਤਕਨੀਕੀ ਅਤੇ ਕਾਰਜਕਾਰੀ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੱਛੀ ਪਾਲਣ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਭਰ ਦੇ ਮੱਛੀ ਪਾਲਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਸਾਲ 2022 ਤੋਂ ਲਗਾਤਾਰ ਜਾਰੀ ਭਰਤੀ ਮੁਹਿੰਮ ਤਹਿਤ ਅੱਜ ਇਹ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੱਛੀ ਪਾਲਣ ਵਿਭਾਗ ਦੇ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਪ੍ਰਤੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਮੱਛੀ ਪਾਲਣ ਅਫ਼ਸਰਾਂ ਤੋਂ ਲੈ ਕੇ ਤਕਨੀਕੀ ਅਮਲੇ ਅਤੇ ਹੁਨਰਮੰਦ ਕਾਮਿਆਂ ਤੱਕ ਦੇ ਵੱਖ-ਵੱਖ ਕਾਡਰਾਂ ਵਿੱਚ ਯੋਗ ਨੌਜਵਾਨਾਂ ਨੂੰ ਸ਼ਾਮਲ ਕਰਕੇ ਅਸੀਂ ਨਾ ਸਿਰਫ਼ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾ ਰਹੇ ਹਾਂ, ਸਗੋਂ ਆਪਣੇ ਮੱਛੀ ਪਾਲਕਾਂ ਲਈ ਬਿਹਤਰ ਸੇਵਾਵਾਂ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਾ ਵੀ ਯਕੀਨੀ ਬਣਾ ਰਹੇ ਹਾਂ।”

ਸ. ਖੁੱਡੀਆਂ ਨੇ ਦੱਸਿਆ ਕਿ ਵੱਖ-ਵੱਖ ਕਾਡਰਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੀ ਭਰਤੀ ਕਰਕੇ ਵਿਭਾਗ ਨੇ ਆਪਣੇ ਜ਼ਮੀਨੀ ਅਤੇ ਪ੍ਰਸ਼ਾਸਕੀ ਕੰਮਕਾਜ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਦੇ ਨਾਲ ਪੰਜਾਬ ਮੱਛੀ ਪਾਲਣ ਵਿਭਾਗ ਟਿਕਾਊ ਐਕੁਆਕਲਚਰ (ਜਲ-ਖੇਤੀ) ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਮੱਛੀ ਉਤਪਾਦਨ ਵਧਾਉਣ ਅਤੇ ਸੂਬੇ ਦੇ ਖੇਤੀ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਐਕੁਆਕਲਚਰ ਅਤੇ ਮੱਛੀ ਪਾਲਣ ਦੇ ਟਿਕਾਊ ਵਿਕਾਸ ਤੇ ਪ੍ਰਸਾਰ ਦੇ ਮਿਸ਼ਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਨ ਵਿਚਾਰਾਂ ਤੇ ਤਕਨੀਕਾਂ, ਸਮਰੱਥਾ ਨਿਰਮਾਣ ਪ੍ਰੋਗਰਾਮਾਂ, ਤਕਨੀਕੀ ਸਿਖਲਾਈ ਅਤੇ ਜ਼ਮੀਨੀ ਸਹਾਇਤਾ ਰਾਹੀਂ ਵਿਭਾਗ ਜਲ ਸਰੋਤਾਂ ਦੇ ਕੁਦਰਤੀ ਸੰਤੁਲਨ ਤੇ ਲੰਮੇ ਸਮੇਂ ਦੀ ਸਥਿਰਤਾ ਨੂੰ ਕਾਇਮ ਰੱਖਦਿਆਂ ਸਾਰੇ ਭਾਈਵਾਲਾਂ, ਖ਼ਾਸ ਕਰਕੇ ਮੱਛੀ ਪਾਲਕਾਂ ਦੀ ਆਮਦਨ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਿਹਾ ਹੈ।

Tags: BREAKING NEWSLatest Punjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
October 6, 2026
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

by Jaspreet Kaur
October 6, 2026
0

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼ - ਜਾਣੋ ਕਦੋ ਤੋਂ ਸੰਭਾਲਣਗੇ IAF ਦੀ ਕਮਾਨ ਨਵੀ ਦਿੱਲੀ, 6...

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

by Ankit
October 6, 2026
0

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ ਪੰਜਾਬ ਪੁਲਿਸ ਨੇ 1 ਮਾਰਚ...

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

by Ankit
October 6, 2026
0

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ ਜਲ ਸਪਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

Most Popular

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

by Navjot
5 days ago
0

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ ਰਾਂਚੀ, 1 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 