• Latest
  • Trending
ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 minutes ago
ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

8 minutes ago
ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

59 minutes ago
ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

2 hours ago
ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

2 hours ago
ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

3 hours ago
ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

3 hours ago
ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

4 hours ago
National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

5 hours ago
ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

5 hours ago
Hindi News
English News
Sunday, August 2, 2026
No Result
View All Result
32 °c
Chandigarh
31 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

August 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

ਲੁਧਿਆਣਾ, 02 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਹਲਕਾ ਪਾਇਲ ਵਿੱਚ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋ ਮਹੱਤਵਪੂਰਨ ਸੜਕਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਹਲਕੇ ਵਿੱਚ ਰਿਕਾਰਡ ਪੱਧਰ ‘ਤੇ ਸੜਕਾਂ ਦਾ ਨਿਰਮਾਣ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਸੜਕ ਨਿਰਮਾਣ ਵਿਹਾਰ ਤੋਂ ਵਾਂਝੀ ਨਹੀਂ ਰਹੇਗੀ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਧਮੋਟ ਤੋਂ ਕਰਤਾਰਪੁਰ ਲਹਿਲ ਤੱਕ ਜਾਣ ਵਾਲੀ ਕਰੀਬ 8 ਕਿਲੋਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ‘ਤੇ ਲਗਭਗ 5 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਸਿਹੋੜਾ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੱਧਸਰ ਸਾਹਿਬ ਨੂੰ ਜਾਂਦੀ ਕਰੀਬ ਸਾਢੇ ਪੰਜ ਕਿਲੋਮੀਟਰ ਲੰਬੀ ਸੜਕ ਨੂੰ ਵੀ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤਾ ਜਾਵੇਗਾ, ਜਿਸ ‘ਤੇ 3 ਕਰੋੜ 66 ਲੱਖ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਸੁਗਮ ਬਣਾਉਣਗੀਆਂ, ਸਗੋਂ ਪਿੰਡਾਂ ਦੇ ਲੋਕਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਧਾਰਮਿਕ ਸਥਾਨਾਂ ‘ਤੇ ਆਉਣ ਵਾਲੀਆਂ ਸੰਗਤਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਵਿੱਚ ਪੰਜ ਸਾਲ ਤੱਕ ਸੜਕਾਂ ਦੀ ਮੁਰੰਮਤ ਅਤੇ ਸੰਭਾਲ ਦੀ ਜ਼ਿੰਮੇਵਾਰੀ ਵੀ ਠੇਕੇਦਾਰ ਦੀ ਹੋਵੇਗੀ, ਜਿਸ ਨਾਲ ਕੰਮ ਦੀ ਗੁਣਵੱਤਾ ਯਕੀਨੀ ਬਣੇਗੀ।
ਵਿਧਾਇਕ ਗਿਆਸਪੁਰਾ ਨੇ ਪੰਜਾਬ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪਾਇਲ ਵਿੱਚ ਸੜਕੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ 400 ਤੋਂ ਵੱਧ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ, ਜਦਕਿ 200 ਤੋਂ ਵੱਧ ਸੜਕਾਂ ‘ਤੇ ਇਸ ਵੇਲੇ ਕੰਮ ਜਾਰੀ ਹੈ।ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2022-23 ਦੌਰਾਨ ਕਰੀਬ 78 ਕਿਲੋਮੀਟਰ ਲੰਬੀਆਂ ਸੜਕਾਂ 60 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ। ਸਾਲ 2023-24 ਵਿੱਚ 18 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 12 ਕਰੋੜ ਰੁਪਏ ਖਰਚ ਕੀਤੇ ਗਏ। ਇਸ ਤੋਂ ਬਾਅਦ ਸਾਲ 2024-25 ਵਿੱਚ ਰਿਕਾਰਡ ਪੱਧਰ ‘ਤੇ 182 ਸੜਕਾਂ, ਜਿਨ੍ਹਾਂ ਦੀ ਕੁੱਲ ਲੰਬਾਈ ਕਰੀਬ 470 ਕਿਲੋਮੀਟਰ ਹੈ, ਦਾ ਨਿਰਮਾਣ 80 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ।

ਵਿਧਾਇਕ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਵੀ ਹਲਕਾ ਪਾਇਲ ਵਿੱਚ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਲਕੇ ਦੀ ਹਰ ਸੜਕ ਨੂੰ ਮਜ਼ਬੂਤ ਅਤੇ ਚੌੜਾ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਦੇ ਇਸ ਸਿਲਸਿਲੇ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਹਲਕੇ ਦੀ ਕੋਈ ਵੀ ਸੜਕ ਅਧੂਰੀ ਜਾਂ ਅਣਦੇਖੀ ਨਹੀਂ ਛੱਡੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

by Jaspreet Kaur
August 2, 2026
0

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ - ਰਵਾਇਤੀ ਪਹਿਰਾਵੇ 'ਚ ਪੂਜਾ-ਅਰਚਨਾ ਕਰਦੇ ਆਏ ਨਜ਼ਰ ਨਵੀ ਦਿੱਲੀ, 2...

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

by Jaspreet Kaur
August 2, 2026
0

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ ਹਿਮਾਚਲ ਪ੍ਰਦੇਸ਼, 2 ਅਗਸਤ (ਵਿਸ਼ਵ ਵਾਰਤਾ): ਮੰਡੀ...

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

by Jaspreet Kaur
August 2, 2026
0

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) – ਭਾਰਤੀ ਜਨਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

by Navjot
3 weeks ago
0

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 