Manoj Kumar Died : ਅਦਾਕਾਰ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ
ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ)Manoj Kumar Died : ਬਾਲੀਵੁੱਡ ਦੇ ਦਿਗਜ਼ ਆਦਾਕਾਰ ਮਨੋਜ ਕੁਮਾਰ ਦਾ ਅੱਜ ਦਿਹਾਂਤ ਹੋ ਗਿਆ ਹੈ।ਉਹਨਾਂ ਨੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ 87 ਸਾਲ ਦੇ ਸਨ। ਉਹ ਖਾਸ ਤੌਰ ‘ਤੇ ਆਪਣੀਆਂ ਦੇਸ਼ ਭਗਤੀ ਫਿਲਮਾਂ ਲਈ ਜਾਣੇ ਜਾਂਦੇ ਹਨ। ਮਨੋਜ ਕੁਮਾਰ ਨੂੰ ਭਰਤ ਕੁਮਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਪਕਾਰ, ਪੂਰਬ-ਪੱਛਮ, ਕ੍ਰਾਂਤੀ, ਰੋਟੀ-ਕੱਪੜਾ ਅਤੇ ਮਕਾਨ ਉਹਨਾਂ ਦੀਆਂ ਬਹੁਤ ਸਫਲ ਫਿਲਮਾਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/