• Latest
  • Trending
Mansa ‘ਚ ਪੈਟਰੋਲ ਪੰਪ ‘ਤੇ ਗ੍ਰੇਨੇਡ ਹਮਲਾ

Mansa ‘ਚ ਪੈਟਰੋਲ ਪੰਪ ‘ਤੇ ਗ੍ਰੇਨੇਡ ਹਮਲਾ

2 years ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

30 minutes ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

59 minutes ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

1 hour ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

3 hours ago
Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

Finland ‘ਚ ਦੋ ਮਹੀਨਿਆਂ ਤੋਂ ਲਾਪਤਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼

4 hours ago
National: ਲੁਕਣਮੀਟੀ ਖੇਡਣ ਲੱਗਿਆ ਮੌਨਸੂਨ, ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ, ਕਿਤੇ ਬੱਦਲ ਵੀ ਗਾਇਬ

Mobile Recharge Price: ਮੋਬਾਈਲ ਯੂਜ਼ਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ ! ਮਹਿੰਗੇ ਹੋਣਗੇ ਰੀਚਾਰਜ

Entertainment: ਸੰਗੀਤ ਜਗਤ ‘ਚ ਸ਼ੋਕ ਦੀ ਲਹਿਰ: ਦਿੱਗਜ ਗਾਇਕਾ ਐਸ. ਜਾਨਕੀ ਨਹੀਂ ਰਹੇ

5 hours ago
National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

Hindi News
English News
Sunday, July 12, 2026
No Result
View All Result
38 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa ‘ਚ ਪੈਟਰੋਲ ਪੰਪ ‘ਤੇ ਗ੍ਰੇਨੇਡ ਹਮਲਾ

October 29, 2024
in ਖਬਰਾਂ
Mansa ‘ਚ ਪੈਟਰੋਲ ਪੰਪ ‘ਤੇ ਗ੍ਰੇਨੇਡ ਹਮਲਾ

Mansa ‘ਚ ਪੈਟਰੋਲ ਪੰਪ ‘ਤੇ ਗ੍ਰੇਨੇਡ ਹਮਲਾ

ਚੰਡੀਗੜ੍ਹ, 29ਅਕਤੂਬਰ(ਵਿਸ਼ਵ ਵਾਰਤਾ) ਮਾਨਸਾ ‘ਚ ਸਿਰਸਾ ਰੋਡ ‘ਤੇ ਸਥਿਤ ਪੈਟਰੋਲ ਪੰਪ ‘ਤੇ ਬੀਤੀ ਰਾਤ ਹੈਂਡ ਗਰਨੇਡ ਨਾਲ ਹਮਲਾ ਕੀਤਾ ਗਿਆ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਤੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਧਮਾਕੇ ਤੋਂ ਬਾਅਦ ਪੁਲਸ ਜਾਂਚ ‘ਚ ਜੁਟੀ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੀ ਹੈ।ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਸਿਰਸਾ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਬੰਬ ਵਰਗੀ ਚੀਜ਼ ਸੁੱਟ ਕੇ ਧਮਾਕਾ ਕੀਤਾ ਗਿਆ। ਜਿਸ ਤੋਂ ਬਾਅਦ ਵਟਸਐਪ ਕਾਲ ਰਾਹੀਂ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਮੈਸੇਜ ਕੀਤਾ ਗਿਆ। ਜਿਸ ਵਿੱਚ ਧਮਾਕੇ ਦੀ ਜ਼ਿੰਮੇਵਾਰੀ ਲਈ ਗਈ ਸੀ। ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ ਅਤੇ ਇਹ ਸਿਰਫ ਇਕ ਟਰੇਲਰ ਸੀ। ਜੇਕਰ ਉਸ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਸ ਦੇ ਘਰ ‘ਤੇ ਹਮਲਾ ਕਰਕੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। 

Tags: Breaking news in PunjabiLatest News In PunjabiMANSApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

by Ranjit Singh
July 12, 2026
0

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ ਲੁਧਿਆਣਾ, 12 ਜੁਲਾਈ (ਵਿਸ਼ਵ ਵਾਰਤਾ) –...

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

by Ranjit Singh
July 12, 2026
0

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ 'ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 'ਚ...

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

by Ranjit Singh
July 12, 2026
0

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC -...

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

by Ranjit Singh
July 12, 2026
0

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ - ਸਵਿਟਜ਼ਰਲੈਂਡ ਨੂੰ 3-1 ਨਾਲ ਹਰਾਇਆ - ਵਾਧੂ ਸਮੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

by Ranjit Singh
July 12, 2026
0

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ ਲੁਧਿਆਣਾ, 12 ਜੁਲਾਈ (ਵਿਸ਼ਵ ਵਾਰਤਾ) –...

Most Popular

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

by Jaspreet Kaur
1 week ago
0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ ਵਾਸ਼ਿੰਗਟਨ, 2 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 