• Latest
  • Trending
Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

3 weeks ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

9 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

October 24, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

ਮਾਨਸਾ, 24 ਅਕਤੂਬਰ ( ਵਿਸ਼ਵ ਵਾਰਤਾ )- ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ 12 ਦਿਨ ਬੀਤ ਜਾਣ ‘ਤੇ ਵੀ, ਉਸ ਦੀ ਲਾਸ਼ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਨ ਵਿੱਚ ਸਮਾਜ ਪ੍ਰਤੀ ਗਹਿਰਾ ਜਜ਼ਬਾ ਸੀ ਅਤੇ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਿਜਦਾ ਕਰਨ ਲਈ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ਿਆਂ ਵਿਰੁੱਧ ਅਜਿਹੀ ਮੁਹਿੰਮ ਦੀ ਬੀਜ ਲਗਾਇਆ ਹੈ, ਜਿਸ ਨੂੰ ਪੂਰਾ ਪੰਜਾਬ ਇਕੱਠਾ ਹੋ ਕੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਨਹੀਂ ਵਧਾ ਸਕਿਆ ਸੀ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵੱਲੋਂ ਆਪਣੇ ਪੱਧਰ ‘ਤੇ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਵੀ ਇੱਕ ਗੰਭੀਰ ਸਵਾਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਇਸ ਮੁਹਿੰਮ ਦਾ ਮਕਸਦ ਕਿਸੇ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸੀ, ਪਰ ਇਸ ਲੜਾਈ ਵਿਚ ਪਰਵਿੰਦਰ ਨੂੰ ਆਪਣੀ ਸਹਾਦਤ ਦੇਣੀ ਪਈ।

ਉਨ੍ਹਾਂ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਨੂੰ ਬਚਾਉਣ ਲਈ ਅੱਗੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਮੌਕੇ ਸੁਨੀਲ ਜਾਖੜ ਨੇ ਸੀਬੀਆਈ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਦਾ ਘੇਰਾ ਵਧਾਉਂਦਿਆਂ ਹੈੱਡਕੁਆਰਟਰ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ, ਤਾਂ ਜੋ ਮਾਮਲੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਦੇਣ ਦਾ ਅਸਲ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਅਤੇ ਪਤਨੀ ਵੱਲੋਂ ਇਸ ਅਸਹਿ ਦੁੱਖ ਵਿਚ ਵੀ ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਲੜੀ ਜਾ ਰਹੀ ਇਸ ਲੜਾਈ ਵਿਚ ਉਨ੍ਹਾਂ ਨੁੰ ਸਿਜਦਾ ਕੀਤਾ ਅਤੇ ਕਿਹਾ ਕਿ ਉਹ ਪਰਿਵਾਰ ਨਾਲ ਡੱਟ ਕੇ ਖੜ੍ਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 