• Latest
  • Trending
Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

30 minutes ago
IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

52 minutes ago
Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

3 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

4 hours ago
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

5 hours ago
Hindi News
English News
Saturday, April 25, 2026
No Result
View All Result
32 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

April 25, 2026
in ਖਬਰਾਂ, ਪੰਜਾਬ
Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

– ਮਾਪਿਆਂ ਦੇ ਇਕਲੌਤੇ ਪੁੱਤ ਸਨ ਮ੍ਰਿਤਕ

ਮਾਨਸਾ, 25 ਅਪ੍ਰੈਲ 2026 (ਵਿਸ਼ਵ ਵਾਰਤਾ) – ਮਾਨਸਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਕਾਰਨ ਨਹਿਰ ਵਿੱਚ ਨਹਾਉਣ ਉਤਰੇ ਦੋ ਸਕੂਲੀ ਵਿਦਿਆਰਥੀ ਪਾਣੀ ਵਿੱਚ ਡੁੱਬ ਗਏ। ਮ੍ਰਿਤਕਾਂ ਦੀ ਪਛਾਣ ਪਿੰਡ ਢਪਈ ਦੇ 16 ਸਾਲਾ ਗੁਰਵਿੰਦਰ ਸਿੰਘ ਅਤੇ ਭੀਖੀ ਦੇ 15 ਸਾਲਾ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ।

ਦੋਵੇਂ ਬੱਚੇ ਸਕੂਲ ਜਾਣ ਦੀ ਗੱਲ ਕਹਿ ਕੇ ਘਰੋਂ ਨਿਕਲੇ ਸਨ, ਪਰ ਨਹਿਰ ਵਿੱਚ ਨਹਾਉਣ ਲੱਗ ਗਏ। ਘਟਨਾ ਦਾ ਪਤਾ ਲਗਦੇ ਹੀ ਮੌਕੇ ਪਹੁੰਚੇ ਲੋਕਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਦੋਵਾਂ ਨੂੰ ਬਾਹਰ ਕੱਢਿਆ, ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਮੌਤ ਦੀ ਸੂਚਨਾ ਨਾਲ ਘਰ ਵਿੱਚ ਮਾਤਮ ਫੈਲ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਸ ਵਿੱਚ ਚੰਗੇ ਦੋਸਤ ਸਨ ਅਤੇ ਆਪਣੇ ਮਾਪਿਆਂ ਦੀ ਇਕਲੌਤੀ ਸੰਤਾਨ ਸਨ। ਪੁਲਿਸ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
April 25, 2026
0

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ਵੈਭਵ ਸੂਰਿਆਵੰਸ਼ੀ ਨੇ ਜੜਿਆ...

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

by Jaspreet Kaur
April 25, 2026
0

Health Tips : ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ 'ਡਿਟੌਕਸ ਡ੍ਰਿੰਕਸ'  - ਗਰਮੀ,...

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

by Navjot
April 25, 2026
0

 IPL 2026 :  ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ ਪੰਜਾਬ ਨੇ ਸੀਜ਼ਨ ਦੀ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 03 April 2026 | Ang 643 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 03-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 